Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਖੇਡ

IPL 2025 : ਦਿੱਲੀ ਨੇ ਗੁਜਰਾਤ ਨੂੰ ਦਿੱਤਾ 204 ਦੌੜਾਂ ਦਾ ਚੁਣੌਤੀਪੂਰਨ ਟੀਚਾ

19 ਅਪ੍ਰੈਲ, 2025 06:21 PM

ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਆਈਪੀਐਲ 2025 ਦਾ 35ਵਾਂ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 203 ਦੌੜਾਂ ਬਣਾਈਆਂ ਤੇ ਗੁਜਰਾਤ ਨੂੰ ਜਿੱਤ ਲਈ 204 ਦੌੜਾਂ ਦਾ ਟੀਚਾ ਦਿੱਤਾ। ਦਿੱਲੀ ਲਈ ਅਕਸ਼ਰ ਪਟੇਲ ਨੇ 39 ਦੌੜਾਂ, ਆਸ਼ੁਤੋਸ਼ ਸ਼ਰਮਾ ਨੇ 37 ਦੌੜਾਂ, ਟ੍ਰਿਸਟਨ ਸਟੱਬਸ ਨੇ 31 ਦੌੜਾਂ, ਕਰੁਣ ਨਾਇਰ ਨੇ 31 ਦੌੜਾਂ, ਕੇਐੱਲ ਰਾਹੁਲ ਨੇ 28 ਦੌੜਾਂ ਤੇ ਅਭਿਸ਼ੇਕ ਪੋਰੇਲ ਨੇ 18 ਦੌੜਾਂ ਬਣਾਈਆਂ। ਗੁਜਰਾਤ ਲਈ ਮੁਹੰਮਦ ਸਿਰਾਜ ਨੇ 1, ਅਰਸ਼ਦ ਖਾਨ ਨੇ 1 ਤੇ ਪ੍ਰਸਿੱਧ ਕ੍ਰਿਸ਼ਨਾ ਨੇ 4 ਵਿਕਟਾਂ ਤੇ ਇਸ਼ਾਂਤ ਸ਼ਰਮਾ ਨੇ 1 ਤੇ ਰਵੀਸ੍ਰੀਨਿਵਾਸਨ ਨੇ 1 ਵਿਕਟਾਂ ਲਈਆਂ। ਦੋਵੇਂ ਟੀਮਾਂ ਆਈਪੀਐਲ ਦੇ ਮੌਜੂਦਾ ਸੀਜ਼ਨ ਵਿੱਚ ਸ਼ਾਨਦਾਰ ਰਹੀਆਂ ਹਨ, ਇਸ ਲਈ ਇੱਕ ਦਿਲਚਸਪ ਮੈਚ ਦੀ ਉਮੀਦ ਕੀਤੀ ਜਾ ਸਕਦੀ ਹੈ। ਦਿੱਲੀ ਨੇ ਸਿਰਫ਼ ਇੱਕ ਮੈਚ ਹਾਰਿਆ ਹੈ, ਜਦਕਿ ਗੁਜਰਾਤ ਨੂੰ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਹੈੱਡ ਟੂ ਹੈੱਡ
ਕੁੱਲ ਮੈਚ - 5
ਗੁਜਰਾਤ - 2 ਜਿੱਤਾਂ
ਦਿੱਲੀ - 3 ਜਿੱਤਾਂ

ਦੋਵੇਂ ਟੀਮਾਂ ਦੀ ਪਲੇਇੰਗ 11
ਦਿੱਲੀ ਕੈਪੀਟਲਜ਼ : ਅਭਿਸ਼ੇਕ ਪੋਰੇਲ, ਕਰੁਣ ਨਾਇਰ, ਕੇਐਲ ਰਾਹੁਲ (ਵਿਕਟਕੀਪਰ), ਟ੍ਰਿਸਟਨ ਸਟੱਬਸ, ਅਕਸ਼ਰ ਪਟੇਲ (ਕਪਤਾਨ), ਆਸ਼ੂਤੋਸ਼ ਸ਼ਰਮਾ, ਵਿਪਰਾਜ ਨਿਗਮ, ਮਿਸ਼ੇਲ ਸਟਾਰਕ, ਕੁਲਦੀਪ ਯਾਦਵ, ਮੋਹਿਤ ਸ਼ਰਮਾ, ਮੁਕੇਸ਼ ਕੁਮਾਰ

ਗੁਜਰਾਤ ਟਾਈਟਨਜ਼ : ਸਾਈ ਸੁਧਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸ਼ਾਹਰੁਖ ਖਾਨ, ਰਾਹੁਲ ਤਿਵੇਤੀਆ, ਰਾਸ਼ਿਦ ਖਾਨ, ਅਰਸ਼ਦ ਖਾਨ, ਰਵੀਸਰੀਨਿਵਾਸਨ ਸਾਈ ਕਿਸ਼ੋਰ, ਪ੍ਰਸਿਧ ਕ੍ਰਿਸ਼ਨਾ, ਮੁਹੰਮਦ ਸਿਰਾਜ, ਇਸ਼ਾਂਤ ਸ਼ਰਮਾ

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ