Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

IPL 2026: ਆਖ਼ਰ ਕਿਉਂ ਛੱਡ ਗਏ ਕਪਤਾਨ ਸ਼੍ਰੇਅਸ ਅਈਅਰ? KKR ਕੋਚ ਨੇ ਕੀਤਾ ਖੁਲਾਸਾ

25 ਅਪ੍ਰੈਲ, 2026 07:11 PM

ਕੋਲਕਾਤਾ ਨਾਈਟ ਰਾਈਡਰਜ਼ (KKR) ਵੱਲੋਂ ਖਿਤਾਬ ਜਿੱਤਣ ਦੇ ਬਾਵਜੂਦ ਸਟਾਰ ਖਿਡਾਰੀ ਸ਼੍ਰੇਅਸ ਅਈਅਰ ਨੂੰ ਰਿਲੀਜ਼ ਕਰਨ ਦਾ ਫੈਸਲਾ ਕਾਫੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਹੁਣ ਟੀਮ ਦੇ ਸਾਬਕਾ ਕੋਚ ਚੰਦਰਕਾਂਤ ਪੰਡਿਤ ਨੇ ਇਸ 'ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ ਹੈ ਅਤੇ ਇਸ ਫੈਸਲੇ ਪਿੱਛੇ ਦੀ ਅਸਲ ਵਜ੍ਹਾ ਦੱਸੀ ਹੈ।

'ਇਹ ਕੋਈ ਨਿੱਜੀ ਫੈਸਲਾ ਨਹੀਂ ਸੀ' 
ਚੰਦਰਕਾਂਤ ਪੰਡਿਤ ਨੇ ਸਪੱਸ਼ਟ ਕੀਤਾ ਕਿ ਅਈਅਰ ਨੂੰ ਰਿਲੀਜ਼ ਕਰਨਾ ਕਿਸੇ ਨਿੱਜੀ ਕਾਰਨ ਕਰਕੇ ਨਹੀਂ ਸੀ। ਉਨ੍ਹਾਂ ਨੇ ਕਿਹਾ, "ਸ਼੍ਰੇਅਸ ਇੱਕ ਸ਼ਾਨਦਾਰ ਖਿਡਾਰੀ ਹਨ ਅਤੇ ਉਨ੍ਹਾਂ ਨੇ ਕਪਤਾਨ ਵਜੋਂ ਟੀਮ ਨੂੰ ਖਿਤਾਬ ਜਿਤਾਇਆ। ਪਰ ਕਈ ਵਾਰ ਹਾਲਾਤ ਅਤੇ ਟੀਮ ਦੀ ਰਣਨੀਤੀ ਅਜਿਹੇ ਫੈਸਲੇ ਲੈਣ ਲਈ ਮਜ਼ਬੂਰ ਕਰ ਦਿੰਦੀ ਹੈ"। ਉਨ੍ਹਾਂ ਅਨੁਸਾਰ ਇਹ ਜਾਣਬੁੱਝ ਕੇ ਲਿਆ ਗਿਆ ਫੈਸਲਾ ਨਹੀਂ ਸੀ, ਸਗੋਂ ਉਸ ਸਮੇਂ ਚੀਜ਼ਾਂ ਟੀਮ ਦੀਆਂ ਯੋਜਨਾਵਾਂ ਦੇ ਹਿਸਾਬ ਨਾਲ ਨਹੀਂ ਚੱਲੀਆਂ।

ਟੀਮ ਪ੍ਰਬੰਧਨ ਦੀ ਰਣਨੀਤੀ ਬਣੀ ਵਜ੍ਹਾ 
ਪੰਡਿਤ ਨੇ ਅੱਗੇ ਦੱਸਿਆ ਕਿ ਟੀਮ ਦੀ ਚੋਣ ਕਰਦੇ ਸਮੇਂ ਕਈ ਪਹਿਲੂਆਂ ਨੂੰ ਧਿਆਨ ਵਿੱਚ ਰੱਖਣਾ ਪੈਂਦਾ ਹੈ। ਉਨ੍ਹਾਂ ਮੁਤਾਬਕ ਕਈ ਵਾਰ ਅਜਿਹੇ ਵੱਡੇ ਅਤੇ ਸਖ਼ਤ ਫੈਸਲੇ ਲੈਣੇ ਪੈਂਦੇ ਹਨ, ਜੋ ਬਾਹਰੋਂ ਦੇਖਣ ਵਿੱਚ ਕਾਫੀ ਮੁਸ਼ਕਲ ਲੱਗਦੇ ਹਨ। ਅਜਿਹਾ ਸਿਰਫ ਸ਼੍ਰੇਅਸ ਨਾਲ ਹੀ ਨਹੀਂ, ਸਗੋਂ ਫਿਲ ਸਾਲਟ ਵਰਗੇ ਹੋਰ ਖਿਡਾਰੀਆਂ ਨਾਲ ਵੀ ਹੋਇਆ ਸੀ।

ਪੰਜਾਬ ਕਿੰਗਜ਼ ਵਿੱਚ ਚਮਕ ਰਹੇ ਹਨ ਅਈਅਰ 
KKR ਤੋਂ ਬਾਹਰ ਹੋਣ ਤੋਂ ਬਾਅਦ ਪੰਜਾਬ ਕਿੰਗਜ਼ ਨੇ ਸ਼੍ਰੇਅਸ ਅਈਅਰ ਨੂੰ 26.75 ਕਰੋੜ ਰੁਪਏ ਦੀ ਮੋਟੀ ਰਕਮ ਵਿੱਚ ਖਰੀਦਿਆ ਸੀ। ਉਨ੍ਹਾਂ ਦੀ ਕਪਤਾਨੀ ਹੇਠ ਪੰਜਾਬ ਦੀ ਟੀਮ ਨੇ IPL 2025 ਦਾ ਫਾਈਨਲ ਖੇਡਿਆ ਅਤੇ ਹੁਣ IPL 2026 ਵਿੱਚ ਵੀ ਟੀਮ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ।

ਟੀਮ ਇੰਡੀਆ ਵਿੱਚ ਵਾਪਸੀ ਦੀ ਉਮੀਦ 
ਸ਼੍ਰੇਅਸ ਅਈਅਰ ਇਸ ਸਮੇਂ IPL 2026 ਵਿੱਚ ਬਹੁਤ ਹੀ ਸ਼ਾਨਦਾਰ ਫਾਰਮ ਵਿੱਚ ਹਨ ਅਤੇ ਲਗਾਤਾਰ ਦੌੜਾਂ ਬਣਾ ਰਹੇ ਹਨ। ਚੰਦਰਕਾਂਤ ਪੰਡਿਤ ਨੇ ਉਨ੍ਹਾਂ ਦੀ ਭਾਰਤੀ ਟੀਮ ਵਿੱਚ ਵਾਪਸੀ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਅਈਅਰ ਦੀ ਮੌਜੂਦਾ ਫਾਰਮ ਅਤੇ ਆਤਮਵਿਸ਼ਵਾਸ ਦਿਖਾਉਂਦਾ ਹੈ ਕਿ ਉਹ ਵਾਪਸੀ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਮੁਤਾਬਕ ਅਈਅਰ ਹਮੇਸ਼ਾ ਮੈਚ ਜਿੱਤਣ ਦੇ ਇਰਾਦੇ ਨਾਲ ਖੇਡਦੇ ਹਨ ਅਤੇ ਇਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ