Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

IPL 2026: ਕੀ ਰਾਜਸਥਾਨ ਖਿਲਾਫ ਸੂਰਿਆਕੁਮਾਰਵ ਯਾਦਵ ਦੀ ਫਾਰਮ ਜਾਰੀ ਰਹੇਗੀ? ਦੇਖੋ ਅੰਕੜੇ

07 ਅਪ੍ਰੈਲ, 2026 05:50 PM

ਗੁਹਾਟੀ : ਮੁੰਬਈ ਇੰਡੀਅਨਜ਼ (MI) ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਅੱਜ ਮੰਗਲਵਾਰ ਨੂੰ ਗੁਹਾਟੀ ਵਿਖੇ ਰਾਜਸਥਾਨ ਰਾਇਲਜ਼ (RR) ਵਿਰੁੱਧ ਆਪਣੀ ਸ਼ਾਨਦਾਰ ਫਾਰਮ ਨੂੰ ਜਾਰੀ ਰੱਖਣ ਦੀ ਕੋਸ਼ਿਸ਼ ਕਰਨਗੇ। ਦਿੱਲੀ ਕੈਪੀਟਲਜ਼ (DC) ਤੋਂ ਮਿਲੀ ਹਾਰ ਤੋਂ ਬਾਅਦ ਮੁੰਬਈ ਦੀ ਟੀਮ ਫਿਰ ਤੋਂ ਜਿੱਤ ਦੀ ਰਾਹ 'ਤੇ ਪਰਤਣ ਲਈ ਬੇਤਾਬ ਹੈ। ਦੂਜੇ ਪਾਸੇ, ਰਿਆਨ ਪਰਾਗ ਦੀ ਕਪਤਾਨੀ ਵਾਲੀ ਰਾਜਸਥਾਨ ਰਾਇਲਜ਼ ਦੀ ਟੀਮ ਗੁਹਾਟੀ ਵਿੱਚ ਜਿੱਤ ਦੀ ਹੈਟ੍ਰਿਕ ਲਗਾਉਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ।

ਰਾਜਸਥਾਨ ਖਿਲਾਫ ਸੂਰਿਆ ਦਾ ਦਮਦਾਰ ਰਿਕਾਰਡ
ਅੰਕੜਿਆਂ ਅਨੁਸਾਰ, ਰਾਜਸਥਾਨ ਰਾਇਲਜ਼ ਵਿਰੁੱਧ ਸੂਰਿਆਕੁਮਾਰ ਯਾਦਵ ਦਾ ਪ੍ਰਦਰਸ਼ਨ ਹਮੇਸ਼ਾ ਬਿਹਤਰ ਰਿਹਾ ਹੈ। ਉਨ੍ਹਾਂ ਨੇ ਹੁਣ ਤੱਕ RR ਦੇ ਖਿਲਾਫ 15 ਮੈਚਾਂ ਵਿੱਚ 42.66 ਦੀ ਔਸਤ ਅਤੇ 147.12 ਦੇ ਸਟ੍ਰਾਈਕ ਰੇਟ ਨਾਲ 512 ਦੌੜਾਂ ਬਣਾਈਆਂ ਹਨ। ਇਸ ਵਿੱਚ ਚਾਰ ਅਰਧ-ਸੈਂਕੜੇ ਸ਼ਾਮਲ ਹਨ ਅਤੇ ਉਨ੍ਹਾਂ ਦਾ ਸਰਵੋਤਮ ਸਕੋਰ ਨਾਬਾਦ 79 ਦੌੜਾਂ ਰਿਹਾ ਹੈ। ਆਪਣੇ ਪੂਰੇ IPL ਕਰੀਅਰ ਵਿੱਚ ਸੂਰਿਆ ਨੇ 153 ਪਾਰੀਆਂ ਵਿੱਚ 35.02 ਦੀ ਔਸਤ ਨਾਲ 4,378 ਦੌੜਾਂ ਬਣਾਈਆਂ ਹਨ, ਜਿਨ੍ਹਾਂ ਵਿੱਚ ਦੋ ਸੈਂਕੜੇ ਅਤੇ 30 ਅਰਧ-ਸੈਂਕੜੇ ਸ਼ਾਮਲ ਹਨ।

ਮੌਜੂਦਾ ਸੀਜ਼ਨ ਦੀ ਸਥਿਤੀ
ਇਸ ਸੀਜ਼ਨ ਵਿੱਚ ਹੁਣ ਤੱਕ ਖੇਡੇ ਗਏ ਦੋ ਮੈਚਾਂ ਵਿੱਚ ਸੂਰਿਆ ਨੇ 33.50 ਦੀ ਔਸਤ ਅਤੇ 152.27 ਦੇ ਸਟ੍ਰਾਈਕ ਰੇਟ ਨਾਲ 67 ਦੌੜਾਂ ਬਣਾਈਆਂ ਹਨ। ਉਨ੍ਹਾਂ ਦਾ ਇਸ ਸੀਜ਼ਨ ਦਾ ਸਰਵੋਤਮ ਸਕੋਰ 51 ਦੌੜਾਂ ਰਿਹਾ ਹੈ।

ਸੰਭਾਵਿਤ ਟੀਮਾਂ:
ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਵੈਭਵ ਸੂਰਿਆਵੰਸ਼ੀ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਸ਼ਿਮਰੋਨ ਹੇਟਮਾਇਰ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਨੰਦਰੇ ਬਰਗਰ, ਤੁਸ਼ਾਰ ਦੇਸ਼ਪਾਂਡੇ, ਸੰਦੀਪ ਸ਼ਰਮਾ ਅਤੇ ਹੋਰ।

ਮੁੰਬਈ ਇੰਡੀਅਨਜ਼: ਰਿਆਨ ਰਿਕੇਲਟਨ (ਵਿਕਟਕੀਪਰ), ਰੋਹਿਤ ਸ਼ਰਮਾ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਸ਼ੇਰਫੇਨ ਰਦਰਫੋਰਡ, ਨਮਨ ਧੀਰ, ਮਿਸ਼ੇਲ ਸੈਂਟਨਰ, ਸ਼ਾਰਦੁਲ ਠਾਕੁਰ, ਦੀਪਕ ਚਾਹਰ, ਜਸਪ੍ਰੀਤ ਬੁਮਰਾਹ, ਟ੍ਰੇਂਟ ਬੋਲਟ ਅਤੇ ਹੋਰ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ