Tuesday, July 14, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਖੇਡ

IPL 2026, CKS vs GT: 15 ਓਵਰਾਂ ਤਕ ਚੇਨਈ ਨੇ ਬਣਾਈਆਂ 96 ਦੌੜਾਂ

26 ਅਪ੍ਰੈਲ, 2026 05:24 PM

ਆਈ.ਪੀ.ਐੱਲ. 2026 ਵਿੱਚ ਅੱਜ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 15 ਓਵਰਾਂ ਤਕ 4 ਵਿਕਟਾਂ ਗੁਆ ਕੇ 96 ਦੌੜਾਂ ਬਣਾ ਲਈਆਂ ਹਨ।

ਦੋਵਾਂ ਟੀਮਾਂ ਨੇ ਹੁਣ ਤੱਕ 7-7 ਮੈਚ ਖੇਡੇ ਹਨ ਅਤੇ ਦੋਵਾਂ ਨੇ 3-3 ਜਿੱਤਾਂ ਦਰਜ ਕੀਤੀਆਂ ਹਨ। ਅੰਕ ਸੂਚੀ ਵਿੱਚ ਵਿਚਾਲੇ ਫਸੀਆਂ ਇਨ੍ਹਾਂ ਟੀਮਾਂ ਲਈ ਇਹ ਮੈਚ ਪਲੇਆਫ ਦੀ ਰੇਸ ਦੇ ਲਿਹਾਜ਼ ਨਾਲ ਕਾਫੀ ਨਿਰਣਾਇਕ ਸਾਬਤ ਹੋ ਸਕਦਾ ਹੈ।

ਟੀਮਾਂ:

ਗੁਜਰਾਤ ਟਾਈਟਨਜ਼ (ਪਲੇਇੰਗ ਇਲੈਵਨ): ਸਾਈ ਸੁਦਰਸਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸ਼ਾਹਰੁਖ ਖਾਨ, ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਰਾਸ਼ਿਦ ਖਾਨ, ਅਰਸ਼ਦ ਖਾਨ, ਕਾਗਿਸੋ ਰਬਾਦਾ, ਮੁਹੰਮਦ ਸਿਰਾਜ, ਮਾਨਵ ਸੁਥਾਰ

ਚੇਨਈ ਸੁਪਰ ਕਿੰਗਜ਼ (ਪਲੇਇੰਗ ਇਲੈਵਨ) : ਸੰਜੂ ਸੈਮਸਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ (ਕਪਤਾਨ), ਉਰਵਿਲ ਪਟੇਲ, ਡਿਵਾਲਡ ਬ੍ਰੇਵਿਸ, ਸ਼ਿਵਮ ਦੂਬੇ, ਕਾਰਤਿਕ ਸ਼ਰਮਾ, ਜੈਮੀ ਓਵਰਟਨ, ਅਕੀਲ ਹੋਸੀਨ, ਨੂਰ ਅਹਿਮਦ, ਅੰਸ਼ੁਲ ਕੰਬੋਜ, ਗੁਰਜਪਨੀਤ ਸਿੰਘ

Have something to say? Post your comment

ਅਤੇ ਖੇਡ ਖਬਰਾਂ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

"ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ

"ਅਸੀਂ ਗਲਤੀਆਂ ਕਰਾਂਗੇ," ਸ਼੍ਰੇਅਸ ਅਈਅਰ ਨੇ ਇੰਗਲੈਂਡ ਤੋਂ ਸੀਰੀਜ਼ ਹਾਰ ਮਗਰੋ ਦਿੱਤਾ ਵੱਡਾ ਬਿਆਨ

ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ? ਸਾਬਕਾ ਕੋਚ ਨੇ ਦਿੱਤੀ ਚੇਤਾਵਨੀ

ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ? ਸਾਬਕਾ ਕੋਚ ਨੇ ਦਿੱਤੀ ਚੇਤਾਵਨੀ