Monday, August 31, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਖੇਡ

IPL 2026 CSK vs LSG : 5 ਓਵਰਾਂ ਤੋਂ ਬਾਅਦ ਚੇਨਈ ਦਾ ਸਕੋਰ 72/1

10 ਮਈ, 2026 07:24 PM

ਚੇਨਈ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਚੇਨਈ ਸੁਪਰ ਕਿੰਗਜ਼ (CSK) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਮੈਚ ਚੇਨਈ ਦੇ ਐੱਮ. ਏ. ਚਿਦਾਂਬਮ ਸਟੇਡੀਅਮ ' ਚ ਖੇਡਿਆ ਜਾ ਰਿਹਾ ਹੈ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਲਖਨਊ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 203 ਦੌੜਾਂ ਬਣਾਈਆਂ ਤੇ ਚੇਨਈ ਨੂੰ ਜਿੱਤ ਲਈ 204 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਦੇ ਹੋਏ ਚੇਨਈ ਨੇ 5 ਓਵਰਾਂ ਤਕ 1 ਵਿਕਟ ਗੁਆ ਕੇ 72 ਦੌੜਾਂ ਬਣਾ ਲਈਆਂ ਹਨ।  

ਦੋਵਾਂ ਟੀਮਾਂ ਲਈ ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਇਹ ਜਿੱਤ ਬਹੁਤ ਜ਼ਰੂਰੀ ਹੈ।

ਟੀਮਾਂ :
ਲਖਨਊ ਸੁਪਰ ਜਾਇੰਟਸ (ਪਲੇਇੰਗ ਇਲੈਵਨ): ਮਿਸ਼ੇਲ ਮਾਰਸ਼, ਜੋਸ਼ ਇੰਗਲਿਸ, ਨਿਕੋਲਸ ਪੂਰਨ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਏਡਨ ਮਾਰਕਰਮ, ਅਕਸ਼ਤ ਰਘੂਵੰਸ਼ੀ, ਹਿੰਮਤ ਸਿੰਘ, ਸ਼ਾਹਬਾਜ਼ ਅਹਿਮਦ, ਮੁਹੰਮਦ ਸ਼ੰਮੀ, ਦਿਗਵੇਸ਼ ਸਿੰਘ ਰਾਠੀ, ਪ੍ਰਿੰਸ ਯਾਦਵ

ਚੇਨਈ ਸੁਪਰ ਕਿੰਗਜ਼ (ਪਲੇਇੰਗ ਇਲੈਵਨ): ਸੰਜੂ ਸੈਮਸਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ (ਕਪਤਾਨ), ਉਰਵਿਲ ਪਟੇਲ, ਕਾਰਤਿਕ ਸ਼ਰਮਾ, ਡਿਵਾਲਡ ਬ੍ਰੇਵਿਸ, ਸ਼ਿਵਮ ਦੂਬੇ, ਜੈਮੀ ਓਵਰਟਨ, ਅਕੀਲ ਹੋਸੀਨ, ਅੰਸ਼ੁਲ ਕੰਬੋਜ, ਨੂਰ ਅਹਿਮਦ, ਮੁਕੇਸ਼ ਚੌਧਰੀ

Have something to say? Post your comment

ਅਤੇ ਖੇਡ ਖਬਰਾਂ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ