Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਖੇਡ

IPL 2026 KKR vs RR : 7 ਓਵਰਾਂ ਤੋਂ ਬਾਅਦ ਕੋਲਕਾਤਾ ਦਾ ਸਕੋਰ 52/4

19 ਅਪ੍ਰੈਲ, 2026 07:25 PM

ਆਈਪੀਐੱਲ 2026  ਦਾ 28ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ (KKR) ਤੇ ਰਾਜਸਥਾਨ ਰਾਇਲਜ਼ (RR) ਵਿਚਾਲੇ ਖੇਡਿਆ ਜਾ ਰਿਹਾ ਹੈ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ 'ਚ 9 ਵਿਕਟਾਂ ਗੁਆ ਕੇ 155 ਦੌੜਾਂ ਬਣਾਈਆਂ ਤੇ ਕੋਲਕਾਤਾ ਨੂ ਜਿੱਤ ਲਈ 156 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਦੇ ਹੋਏ ਕੋਲਕਾਤਾ ਨੇ 7 ਓਵਰਾਂ ਤਕ 4 ਵਿਕਟਾਂ ਗੁਆ ਕੇ 52 ਦੌੜਾਂ ਬਣਾ ਲਈਆਂ ਹਨ।

ਟੀਮਾਂ:

ਕੋਲਕਾਤਾ ਨਾਈਟ ਰਾਈਡਰਜ਼ (ਪਲੇਇੰਗ ਇਲੈਵਨ): ਅਜਿੰਕਿਆ ਰਹਾਣੇ (ਕਪਤਾਨ), ਟਿਮ ਸੇਫਰਟ (ਵਿਕਟਕੀਪਰ), ਕੈਮਰੂਨ ਗ੍ਰੀਨ, ਰੋਵਮੈਨ ਪਾਵੇਲ, ਰਿੰਕੂ ਸਿੰਘ, ਸੁਨੀਲ ਨਰਾਇਣ, ਰਮਨਦੀਪ ਸਿੰਘ, ਅਨੁਕੁਲ ਰਾਏ, ਵੈਭਵ ਅਰੋੜਾ, ਕਾਰਤਿਕ ਤਿਆਗੀ, ਵਰੁਣ ਚੱਕਰਵਰਤੀ

ਰਾਜਸਥਾਨ ਰਾਇਲਜ਼ (ਪਲੇਇੰਗ ਇਲੈਵਨ): ਵੈਭਵ ਸੂਰਿਆਵੰਸ਼ੀ, ਯਸ਼ਸਵੀ ਜਾਇਸਵਾਲ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਸ਼ਿਮਰੋਨ ਹੇਟਮਾਇਰ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਨੰਦਰੇ ਬਰਗਰ, ਬ੍ਰਿਜੇਸ਼ ਸ਼ਰਮਾ, ਰਵੀ ਬਿਸ਼ਨੋਈ

Have something to say? Post your comment

ਅਤੇ ਖੇਡ ਖਬਰਾਂ

ਸਨਰਾਈਜ਼ਰਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕੀ ਕਹਿੰਦੇ ਨੇ ਅੰਕੜੇ

ਸਨਰਾਈਜ਼ਰਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕੀ ਕਹਿੰਦੇ ਨੇ ਅੰਕੜੇ

IPL 2026: CSK ਲਈ ਚੰਗੀ ਖਬਰ; ਟੀਮ 'ਚ ਸ਼ਾਮਲ ਹੋਇਆ ਮੈਚ ਵਿਨਰ ਖਿਡਾਰੀ

IPL 2026: CSK ਲਈ ਚੰਗੀ ਖਬਰ; ਟੀਮ 'ਚ ਸ਼ਾਮਲ ਹੋਇਆ ਮੈਚ ਵਿਨਰ ਖਿਡਾਰੀ

ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਪੰਜਾਬ ਕਿੰਗਜ਼ ਲਈ ਇਸ ਮਾਮਲੇ 'ਚ ਬਣੇ ਨੰਬਰ-1

ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਪੰਜਾਬ ਕਿੰਗਜ਼ ਲਈ ਇਸ ਮਾਮਲੇ 'ਚ ਬਣੇ ਨੰਬਰ-1

IPL 2026: ਤਿਲਕ ਵਰਮਾ ਦੀ ਤੂਫਾਨੀ ਪਾਰੀ, 45 ਗੇਂਦਾਂ 'ਚ ਸੈਂਕੜਾ ਜੜ ਕੇ ਵੱਡਾ ਰਿਕਾਰਡ ਕੀਤਾ ਆਪਣੇ ਨਾਂ

IPL 2026: ਤਿਲਕ ਵਰਮਾ ਦੀ ਤੂਫਾਨੀ ਪਾਰੀ, 45 ਗੇਂਦਾਂ 'ਚ ਸੈਂਕੜਾ ਜੜ ਕੇ ਵੱਡਾ ਰਿਕਾਰਡ ਕੀਤਾ ਆਪਣੇ ਨਾਂ

ਹਾਕੀ ਇੰਡੀਆ ਵੱਲੋਂ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ 36 ਖਿਡਾਰੀ ਚੁਣੇ ਗਏ

ਹਾਕੀ ਇੰਡੀਆ ਵੱਲੋਂ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ 36 ਖਿਡਾਰੀ ਚੁਣੇ ਗਏ

ਸਾਨੂੰ ਹਾਂ-ਪੱਖੀ ਸੋਚ ਦੇ ਨਾਲ ਇਕਜੁੱਟ ਰਹਿਣ ਦੀ ਜ਼ਰੂਰਤ ਹੈ : ਹਰਮਨਪ੍ਰੀਤ ਕੌਰ

ਸਾਨੂੰ ਹਾਂ-ਪੱਖੀ ਸੋਚ ਦੇ ਨਾਲ ਇਕਜੁੱਟ ਰਹਿਣ ਦੀ ਜ਼ਰੂਰਤ ਹੈ : ਹਰਮਨਪ੍ਰੀਤ ਕੌਰ

ਏਲੀਨਾ ਰਿਬਾਕਿਨਾ ਨੇ ਦੂਜੀ ਵਾਰ ਜਿੱਤਿਆ ਪੋਰਸ਼ ਟੈਨਿਸ ਗ੍ਰੈਂਡ ਪ੍ਰੀ ਖ਼ਿਤਾਬ

ਏਲੀਨਾ ਰਿਬਾਕਿਨਾ ਨੇ ਦੂਜੀ ਵਾਰ ਜਿੱਤਿਆ ਪੋਰਸ਼ ਟੈਨਿਸ ਗ੍ਰੈਂਡ ਪ੍ਰੀ ਖ਼ਿਤਾਬ

KKR ਦੀ IPL 2026 'ਚ ਪਹਿਲੀ ਜਿੱਤ ਤੇ ਬੋਲੇ ਰਿੰਕੂ ਸਿੰਘ, ਇਹ ਪਾਰੀ ਮੇਰੇ ਆਤਮਵਿਸ਼ਵਾਸ ਲਈ ਅਹਿਮ ਸੀ

KKR ਦੀ IPL 2026 'ਚ ਪਹਿਲੀ ਜਿੱਤ ਤੇ ਬੋਲੇ ਰਿੰਕੂ ਸਿੰਘ, ਇਹ ਪਾਰੀ ਮੇਰੇ ਆਤਮਵਿਸ਼ਵਾਸ ਲਈ ਅਹਿਮ ਸੀ

IPL 2026: ਗੁਜਰਾਤ ਦਾ ਸਾਹਮਣਾ ਅੱਜ ਮੁੰਬਈ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ

IPL 2026: ਗੁਜਰਾਤ ਦਾ ਸਾਹਮਣਾ ਅੱਜ ਮੁੰਬਈ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ

ਅਨਿਰੁੱਧ ਚੰਦਰਸ਼ੇਖਰ ਨੇ ਤਾਕੇਰੂ ਯੂਜ਼ੁਕੀ ਨਾਲ ਜਿੱਤਿਆ ਬੁਸਾਨ ਓਪਨ ਡਬਲਜ਼ ਖ਼ਿਤਾਬ

ਅਨਿਰੁੱਧ ਚੰਦਰਸ਼ੇਖਰ ਨੇ ਤਾਕੇਰੂ ਯੂਜ਼ੁਕੀ ਨਾਲ ਜਿੱਤਿਆ ਬੁਸਾਨ ਓਪਨ ਡਬਲਜ਼ ਖ਼ਿਤਾਬ