Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IPL 2026 KKR vs SRH : 6 ਓਵਰਾਂ ਤੋਂ ਬਾਅਦ ਕੋਲਕਾਤਾ ਦਾ ਸਕੋਰ 71/1

03 ਮਈ, 2026 06:33 PM

ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਹੈਦਰਾਬਾਦ ਨੇ 19 ਓਵਰਾਂ 'ਚ ਆਲ ਆਊਟ ਹੋ ਕੇ 165 ਦੌੜਾਂ ਬਣਾਈਆਂ ਤੇ ਕੋਲਕਾਤਾ ਨੂੰ ਜਿੱਤ ਲਈ 166 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਨ ਉਤਰੀ ਕੋਲਕਾਤਾ ਨੇ 6 ਓਵਰਾਂ ਤਕ 1 ਵਿਕਟ ਗੁਆ ਕੇ 71  ਦੌੜਾਂ ਬਣਾ ਲਈਆਂ ਹਨ।

ਟੀਮਾਂ:
ਕੋਲਕਾਤਾ ਨਾਈਟ ਰਾਈਡਰਜ਼ (ਪਲੇਇੰਗ ਇਲੈਵਨ) : ਅਜਿੰਕਯ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ (ਵਿਕਟਕੀਪਰ), ਕੈਮਰਨ ਗ੍ਰੀਨ, ਰੋਵਮੈਨ ਪਾਵੇਲ, ਮਨੀਸ਼ ਪਾਂਡੇ, ਰਿੰਕੂ ਸਿੰਘ, ਅਨੁਕੁਲ ਰਾਏ, ਸੁਨੀਲ ਨਰਾਇਣ, ਵੈਭਵ ਅਰੋੜਾ, ਕਾਰਤਿਕ ਤਿਆਗੀ, ਵਰੁਣ ਚੱਕਰਵਰਤੀ

ਸਨਰਾਈਜ਼ਰਜ਼ ਹੈਦਰਾਬਾਦ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਈਸ਼ਾਨ ਕਿਸ਼ਨ (ਵਿਕਟਕੀਪਰ), ਹੇਨਰਿਕ ਕਲਾਸੇਨ, ਸਲਿਲ ਅਰੋੜਾ, ਅਨਿਕੇਤ ਵਰਮਾ, ਸਮਰਨ ਰਵੀਚੰਦਰਨ, ਪੈਟ ਕਮਿੰਸ (ਕਪਤਾਨ), ਸ਼ਿਵਾਂਗ ਕੁਮਾਰ, ਹਰਸ਼ਲ ਪਟੇਲ, ਈਸ਼ਾਨ ਮਲਿੰਗਾ

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ