Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IPL 2026 LSG vs CSK : ਲਖਨਊ ਨੇ ਚੇਨਈ ਨੂੰ ਦਿੱਤਾ 204 ਦੌੜਾਂ ਦਾ ਟੀਚਾ

10 ਮਈ, 2026 07:23 PM

ਚੇਨਈ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਚੇਨਈ ਸੁਪਰ ਕਿੰਗਜ਼ (CSK) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਮੈਚ ਚੇਨਈ ਦੇ ਐੱਮ. ਏ. ਚਿਦਾਂਬਮ ਸਟੇਡੀਅਮ ' ਚ ਖੇਡਿਆ ਜਾ ਰਿਹਾ ਹੈ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਲਖਨਊ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 203 ਦੌੜਾਂ ਬਣਾਈਆਂ ਤੇ ਚੇਨਈ ਨੂੰ ਜਿੱਤ ਲਈ 204 ਦੌੜਾਂ ਦਾ ਟੀਚਾ ਦਿੱਤਾ। ਲਖਨਊ ਲਈ ਜੋਸ਼ ਇੰਗਲਿਸ ਨੇ 85 ਦੌੜਾਂ, ਸ਼ਹਿਬਾਜ਼ ਅਹਿਮਦ ਨੇ 43 ਦੌੜਾਂ, ਹਿੰਮਤ ਸਿੰਘ ਨੇ 17 ਦੌੜਾਂ, ਰਿਸ਼ਭ ਪੰਤ ਨੇ 15 ਦੌੜਾਂ, ਮਿਸ਼ੇਲ ਮਾਰਸ਼ 10 ਦੌੜਾਂ, ਐਡਨ ਮਾਰਕਰਮ ਨੇ 6 ਦੌੜਾਂ ਬਣਾਈਆਂ। ਚੇਨਈ ਲਈ ਅੰਸ਼ੁਲ ਕੰਬੋਜ ਨੇ 2 ਦੌੜ, ਨੂਰ ਅਹਿਮਦ ਨੇ 1 ਤੇ ਜੇਮੀ ਓਵਰਟਨ ਨੇ 3 ਵਿਕਟਾਂ ਲਈਆਂ।

ਦੋਵਾਂ ਟੀਮਾਂ ਲਈ ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਇਹ ਜਿੱਤ ਬਹੁਤ ਜ਼ਰੂਰੀ ਹੈ।

ਟੀਮਾਂ :
ਲਖਨਊ ਸੁਪਰ ਜਾਇੰਟਸ (ਪਲੇਇੰਗ ਇਲੈਵਨ): ਮਿਸ਼ੇਲ ਮਾਰਸ਼, ਜੋਸ਼ ਇੰਗਲਿਸ, ਨਿਕੋਲਸ ਪੂਰਨ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਏਡਨ ਮਾਰਕਰਮ, ਅਕਸ਼ਤ ਰਘੂਵੰਸ਼ੀ, ਹਿੰਮਤ ਸਿੰਘ, ਸ਼ਾਹਬਾਜ਼ ਅਹਿਮਦ, ਮੁਹੰਮਦ ਸ਼ੰਮੀ, ਦਿਗਵੇਸ਼ ਸਿੰਘ ਰਾਠੀ, ਪ੍ਰਿੰਸ ਯਾਦਵ

ਚੇਨਈ ਸੁਪਰ ਕਿੰਗਜ਼ (ਪਲੇਇੰਗ ਇਲੈਵਨ): ਸੰਜੂ ਸੈਮਸਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ (ਕਪਤਾਨ), ਉਰਵਿਲ ਪਟੇਲ, ਕਾਰਤਿਕ ਸ਼ਰਮਾ, ਡਿਵਾਲਡ ਬ੍ਰੇਵਿਸ, ਸ਼ਿਵਮ ਦੂਬੇ, ਜੈਮੀ ਓਵਰਟਨ, ਅਕੀਲ ਹੋਸੀਨ, ਅੰਸ਼ੁਲ ਕੰਬੋਜ, ਨੂਰ ਅਹਿਮਦ, ਮੁਕੇਸ਼ ਚੌਧਰੀ

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ