Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

IPL 2026 ; MI ਦੇ ਕਪਤਾਨ ਹਾਰਦਿਕ ਪੰਡਯਾ ਬਾਹਰ ! ਦਿੱਲੀ ਨੇ ਟਾਸ ਜਿੱਤ ਕੀਤਾ ਗੇਂਦਬਾਜ਼ੀ ਦਾ ਫੈਸਲਾ

04 ਅਪ੍ਰੈਲ, 2026 06:03 PM

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਵਿੱਚ ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਮੁੰਬਈ ਇੰਡੀਅਨਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਮੁੰਬਈ ਦੇ ਨਿਯਮਤ ਕਪਤਾਨ ਹਾਰਦਿਕ ਪੰਡਯਾ ਅੱਜ ਮੈਦਾਨ ਵਿੱਚ ਨਹੀਂ, ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਟੀਮ ਦੀ ਕਮਾਨ ਸੰਭਾਲ ਰਹੇ ਹਨ। ਇਸ ਮੁਕਾਬਲੇ 'ਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਮੁਕਾਬਲੇ 'ਚ ਦਿੱਲੀ ਦੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਮੁੰਬਈ ਦੀ ਟੀਮ ਵਿੱਚ ਕਈ ਵੱਡੇ ਫੇਰਬਦਲ ਦੇਖਣ ਨੂੰ ਮਿਲੇ ਹਨ।

ਟੀਮ ਦੇ ਨਿਯਮਤ ਕਪਤਾਨ ਹਾਰਦਿਕ ਪੰਡਯਾ ਦੀ ਸਿਹਤ ਠੀਕ ਨਹੀਂ ਸੀ, ਜਿਸ ਕਾਰਨ ਉਹ ਅੱਜ ਦਾ ਮੈਚ ਨਹੀਂ ਖੇਡ ਰਹੇ। ਉਨ੍ਹਾਂ ਦੀ ਥਾਂ ਟੀਮ ਵਿੱਚ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੂੰ ਪਲੇਇੰਗ -11 'ਚ ਸ਼ਾਮਲ ਕੀਤਾ ਗਿਆ ਹੈ, ਜਦਕਿ ਸੂਰਿਆਕੁਮਾਰ ਯਾਦਵ ਟੀਮ ਦੀ ਕਪਤਾਨੀ ਸੰਭਾਲਣਗੇ। ਹਾਰਦਿਕ ਤੋਂ ਇਲਾਵਾ ਟ੍ਰੈਂਟ ਬੋਲਟ ਅਤੇ ਅੱਲ੍ਹਾ ਗਜ਼ਨਫਰ ਨੂੰ ਆਰਾਮ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਕੋਰਬਿਨ ਬੋਸ਼ ਅਤੇ ਨਿਊਜ਼ੀਲੈਂਡ ਦੇ ਸਟਾਰ ਸਪਿਨਰ ਮਿਸ਼ੇਲ ਸੈਂਟਨਰ ਦੀ ਟੀਮ ਵਿੱਚ ਐਂਟਰੀ ਹੋਈ ਹੈ।

ਪਲੇਇੰਗ-11

ਮੁੰਬਈ ਇੰਡੀਅਨਜ਼
ਸੂਰਿਆਕੁਮਾਰ ਯਾਦਵ (ਕਪਤਾਨ), ਰਿਆਨ ਰਿਕਲਟਨ (ਵਿਕਟਕੀਪਰ), ਰੋਹਿਤ ਸ਼ਰਮਾ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਨਮਨ ਧੀਰ, ਸ਼ੇਰਾਫਾਨ ਰਦਰਫੋਰਡ, ਸ਼ਾਰਦੁਲ ਠਾਕੁਰ, ਮਯੰਕ ਯਾਦਵ, ਕੋਰਬਿਨ ਬੋਸ਼, ਮਿਚੇਲ ਸੈਂਟਨਰ, ਦੀਪਕ ਚਾਹਰ।

ਦਿੱਲੀ ਕੈਪੀਟਲਸ
ਅਕਸ਼ਰ ਪਟੇਲ (ਕਪਤਾਨ), ਕੇ.ਐੱਲ. ਰਾਹੁਲ (ਵਿਕਟਕੀਪਰ), ਪਾਥੁਮ ਨਿਸਾਂਕਾ, ਨਿਤੀਸ਼ ਰਾਣਾ, ਸਮੀਰ ਰਿਜ਼ਵੀ, ਟ੍ਰਿਸਟਨ ਸਟੱਬਸ, ਡੇਵਿਡ ਮਿਲਰ, ਵਿਪਰਾਜ ਨਿਗਮ, ਲੁੰਗੀ ਨਗਿਡੀ, ਕੁਲਦੀਪ ਯਾਦਵ, ਮੁਕੇਸ਼ ਕੁਮਾਰ, ਟੀ. ਨਟਰਾਜਨ

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ