Monday, August 31, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਖੇਡ

IPL 2026 PBKS vs RCB: 12 ਓਵਰਾਂ ਤੋਂ ਬਾਅਦ ਬੈਂਗਲੁਰੂ ਦਾ ਸਕੋਰ- 120/2

17 ਮਈ, 2026 05:10 PM

ਧਰਮਸ਼ਾਲਾ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਪੰਜਾਬ ਕਿੰਗਜ਼ ਤੇ ਆਰਸੀਬੀ ਵਿਚਾਲੇ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (HPCA) ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਰਸੀਬੀ ਨੇ 12 ਓਵਰਾਂ 'ਚ 2 ਵਿਕਟਾਂ ਗੁਆ ਕੇ 120 ਦੌੜਾਂ ਬਣਾ ਲਈਆਂ ਹਨ। 

ਆਰਸੀਬੀ ਇਸ ਮੈਚ ਵਿੱਚ ਜਿੱਤ ਦਰਜ ਕਰਕੇ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਦੂਜੇ ਪਾਸੇ, ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਪੰਜਾਬ ਕਿੰਗਜ਼ ਦੀ ਟੀਮ ਲਈ ਇਹ ਮੁਕਾਬਲਾ ਬਹੁਤ ਨਾਜ਼ੁਕ ਹੈ, ਕਿਉਂਕਿ ਉਹ ਲਗਾਤਾਰ ਪੰਜ ਹਾਰਾਂ ਤੋਂ ਬਾਅਦ ਦਬਾਅ ਵਿੱਚ ਹੈ। ਇੱਕ ਹੋਰ ਹਾਰ ਪੰਜਾਬ ਨੂੰ ਟੂਰਨਾਮੈਂਟ ਤੋਂ ਬਾਹਰ ਹੋਣ ਦੇ ਕੰਢੇ 'ਤੇ ਪਹੁੰਚਾ ਸਕਦੀ ਹੈ।

ਟੀਮਾਂ

ਰਾਇਲ ਚੈਲੰਜਰਜ਼ ਬੈਂਗਲੁਰੂ (ਪਲੇਇੰਗ ਇਲੈਵਨ): ਜੈਕਬ ਬੈਥਲ, ਵਿਰਾਟ ਕੋਹਲੀ, ਦੇਵਦੱਤ ਪਡੀਕਲ, ਵੈਂਕਟੇਸ਼ ਅਈਅਰ, ਜਿਤੇਸ਼ ਸ਼ਰਮਾ (ਵਿਕਟਕੀਪਰ/ਕਪਤਾਨ), ਟਿਮ ਡੇਵਿਡ, ਰੋਮੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਜੋਸ਼ ਹੇਜ਼ਲਵੁੱਡ, ਸੁਯਸ਼ ਸ਼ਰਮਾ

ਪੰਜਾਬ ਕਿੰਗਜ਼ (ਪਲੇਇੰਗ ਇਲੈਵਨ): ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸੂਰਯਾਂਸ਼ ਸ਼ੈਡਗੇ, ਸ਼ਸ਼ਾਂਕ ਸਿੰਘ, ਅਜ਼ਮਤੁੱਲਾ ਉਮਰਜ਼ਈ, ਹਰਪ੍ਰੀਤ ਬਰਾੜ, ਲਾਕੀ ਫਰਗੂਸਨ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

Have something to say? Post your comment

ਅਤੇ ਖੇਡ ਖਬਰਾਂ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ