Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IPL 2026 : RCB vs DC: 5 ਓਵਰਾਂ ਤੋਂ ਬਾਅਦ ਦਿੱਲੀ ਦਾ ਸਕੋਰ 45/3

18 ਅਪ੍ਰੈਲ, 2026 06:37 PM

ਆਈਪੀਐੱਲ 2026 ਦਾ 26ਵਾਂ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਤੇ ਦਿੱਲੀ ਕੈਪੀਟਲਸ (DC) ਵਿਚਾਲੇ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੈਂਗਲੁਰੂ ਦੀ ਟੀਮ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 175 ਦੌੜਾਂ ਬਣਾਈਆਂ ਤੇ ਦਿੱਲੀ ਨੂੰ ਜਿੱਤ ਲਈ 176 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਵਲੋਂ ਪਥੁਮ ਨਿਸਾਂਕਾ 1 ਦੌੜ, ਕਰੁਣ ਨਾਇਰ 5 ਦੌੜਾਂ ਤੇ ਸਮੀਰ ਰਿਜ਼ਵੀ 2 ਦੌੜਾਂ ਬਣਾ ਆਊਟ ਹੋਏ। ਖਬਰ ਲਿਖੇ ਜਾਣ ਸਮੇਂ ਤਕ ਦਿੱਲੀ ਨੇ 5 ਓਵਰਾਂ 'ਚ 3 ਵਿਕਟਾਂ ਗੁਆ ਕੇ 45 ਦੌੜਾਂ ਬਣਾ ਲਈਆਂ ਹਨ।

ਦੋਵੇਂ ਟੀਮਾਂ ਦੀ ਪਲੇਇੰਗ 11

ਦਿੱਲੀ ਕੈਪੀਟਲਜ਼ : ਪਥੁਮ ਨਿਸਾਂਕਾ, ਕੇਐਲ ਰਾਹੁਲ (ਵਿਕਟਕੀਪਰ), ਸਮੀਰ ਰਿਜ਼ਵੀ, ਅਕਸ਼ਰ ਪਟੇਲ (ਕਪਤਾਨ), ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਆਕਿਬ ਨਬੀ ਡਾਰ, ਲੁੰਗੀ ਨਗੀਡੀ, ਕੁਲਦੀਪ ਯਾਦਵ, ਟੀ ਨਟਰਾਜਨ, ਮੁਕੇਸ਼ ਕੁਮਾਰ

ਰਾਇਲ ਚੈਲੰਜਰਜ਼ ਬੈਂਗਲੁਰੂ: ਵਿਰਾਟ ਕੋਹਲੀ, ਫਿਲਿਪ ਸਾਲਟ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਰੋਮੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਸੁਯਸ਼ ਸ਼ਰਮਾ, ਜੋਸ਼ ਹੇਜ਼ਲਵੁੱਡ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ