Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IPL 2026, RR vs MI: ਰਾਜਸਥਾਨ ਨੇ ਮੁੰਬਈ ਨੂੰ ਦਿੱਤਾ 206 ਦੌੜਾਂ ਦਾ ਚੁਣੌਤੀਪੂਰਨ ਟੀਚਾ

24 ਮਈ, 2026 06:57 PM

ਮੁੰਬਈ : ਆਈਪੀਐਲ 2026 ਦੇ 69ਵੇਂ ਮੈਚ ਵਿੱਚ ਅੱਜ ਮੁੰਬਈ ਦੇ ਮਸ਼ਹੂਰ ਵਾਨਖੇੜੇ ਸਟੇਡੀਅਮ ਵਿੱਚ ਮੁੰਬਈ ਇੰਡੀਅਨਜ਼ (MI) ਅਤੇ ਰਾਜਸਥਾਨ ਰਾਇਲਜ਼ (RR) ਵਿਚਾਲੇ ਇੱਕ ਬਹੁਤ ਹੀ ਮਹੱਤਵਪੂਰਨ ਮੁਕਾਬਲਾ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਰਾਜਸਥਾਨ ਨੇ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਗੁਆ ਕੇ 205 ਦੌੜਾਂ ਬਣਾਈਆਂ ਤੇ ਮੁੰਬਈ ਨੂੰ ਜਿੱਤ ਲਈ 206 ਦੌੜਾਂ ਦਾ ਟੀਚਾ ਦਿੱਤਾ। ਰਾਜਸਥਾਨ ਲਈ ਧਰੁਲ ਜੁਰੇਲ ਨੇ 38 ਦੌੜਾਂ, ਜੋਫਰਾ ਆਰਰਚ ਨੇ 32 ਦੌੜਾਂ, ਯਸ਼ਸਵੀ ਜਾਇਸਵਾ ਨੇ 27 ਦੌੜਾਂ, ਦਾਸੁਨ ਸ਼ਨਾਕਾ ਨੇ 29 ਦੌੜਾਂ, ਕਪਤਾਨ ਰਿਆਨ ਪਰਾਗ ਨੇ 14 ਤੇ ਵੈਭਵ ਸੂਰਿਆਵੰਸ਼ੀ ਨੇ 4 ਦੌੜਾਂ ਬਣਾਈਆਂ। ਮੁੰਬਈ ਲਈ ਦੀਪਕ ਚਾਹਰ ਨੇ 2, ਵਿਲ ਜੈਕਸ ਨੇ 1, ਏਐੱਮ ਗਜ਼ਰਨਫਰ ਨੇ 1, ਸ਼ਾਰਦੁਲ ਠਾਕੁਰ ਨੇ 2 ਤੇ ਕੋਰਬਿਨ ਬੋਸ਼ ਨੇ 1 ਵਿਕਟਾਂ ਲਈਆਂ।

ਜਿੱਥੇ ਮੁੰਬਈ ਇੰਡੀਅਨਜ਼ ਲਈ ਇਹ ਸੀਜ਼ਨ ਨਿਰਾਸ਼ਾਜਨਕ ਰਿਹਾ ਹੈ, ਉੱਥੇ ਹੀ ਰਾਜਸਥਾਨ ਰਾਇਲਜ਼ ਲਈ ਇਹ ਮੈਚ ਉਨ੍ਹਾਂ ਦੀ ਕਿਸਮਤ ਦਾ ਫੈਸਲਾ ਕਰੇਗਾ।

ਟੀਮਾਂ:
ਰਾਜਸਥਾਨ ਰਾਇਲਜ਼ (ਪਲੇਇੰਗ ਇਲੈਵਨ): ਯਸ਼ਸਵੀ ਜਾਇਸਵਾਲ, ਵੈਭਵ ਸੂਰਿਆਵੰਸ਼ੀ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਡੋਨੋਵਨ ਫਰੇਰਾ, ਸ਼ੁਭਮ ਦੂਬੇ, ਦਾਸੁਨ ਸ਼ਨਾਕਾ, ਜੋਫਰਾ ਆਰਚਰ, ਨੰਦਰੇ ਬਰਗਰ, ਯਸ਼ ਰਾਜ ਪੰਜਾ, ਬ੍ਰਿਜੇਸ਼ ਸ਼ਰਮਾ

ਮੁੰਬਈ ਇੰਡੀਅਨਜ਼ (ਪਲੇਇੰਗ ਇਲੈਵਨ): ਰਿਆਨ ਰਿਕੇਲਟਨ (ਵਿਕਟਕੀਪਰ), ਨਮਨ ਧੀਰ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਵਿਲ ਜੈਕਸ, ਕੋਰਬਿਨ ਬੋਸ਼, ਦੀਪਕ ਚਾਹਰ, ਸ਼ਾਰਦੁਲ ਠਾਕੁਰ, ਏਐਮ ਗਜ਼ਨਫਰ, ਰਘੂ ਸ਼ਰਮਾ

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ