Monday, August 31, 2026
BREAKING
‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ "ਦਾਇਰਾ" ਦੇ ਨਵੇਂ ਪੋਸਟਰਾਂ 'ਚ ਕਰੀਨਾ ਕਪੂਰ ਖਾਨ ਤੇ ਪ੍ਰਿਥਵੀਰਾਜ ਸੁਕੁਮਾਰਨ ਦਾ ਦਮਦਾਰ ਅੰਦਾਜ਼ ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ Apple ਤੇ Nvidia ਵਿਚਾਲੇ ਛਿੜੀ ਬਾਦਸ਼ਾਹਤ ਦੀ ਜੰਗ, 381 ਲੱਖ ਕਰੋੜ ਤੋਂ 429 ਲੱਖ ਕਰੋੜ ਦੀ ਲੱਗੀ ਦੌੜ ਕੱਚੇ ਤੇਲ ਦੀਆਂ ਕੀਮਤਾਂ ਤੇ ਅਮਰੀਕੀ ਤਣਾਅ ਕਾਰਨ ਧੜੰਮ ਡਿੱਗੇ ਸੋਨੇ-ਚਾਂਦੀ ਦੇ ਭਾਅ PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ

ਖੇਡ

IPL 2026 SRH vs RR: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

25 ਅਪ੍ਰੈਲ, 2026 07:11 PM

ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਰਾਜਸਥਾਨ ਰਾਇਲਜ਼ (RR) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਾਲੇ ਖੇਡਿਆ ਜਾ ਰਿਹਾ ਹੈ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।  ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਹੋਵੇਗਾ, ਜੋ ਕਿ ਇਸ ਸੀਜ਼ਨ ਵਿੱਚ ਰਾਜਸਥਾਨ ਰਾਇਲਜ਼ ਦਾ ਆਪਣੇ ਅਸਲੀ ਘਰੇਲੂ ਮੈਦਾਨ 'ਤੇ ਪਹਿਲਾ ਮੈਚ ਹੈ। ਇਸ ਤੋਂ ਪਹਿਲਾਂ ਰਾਜਸਥਾਨ ਨੇ ਆਪਣੇ ਘਰੇਲੂ ਮੈਚ ਗੁਵਾਹਾਟੀ ਵਿੱਚ ਖੇਡੇ ਸਨ। ਜ਼ਿਕਰਯੋਗ ਹੈ ਕਿ ਪਿਛਲੇ ਪੰਜ ਮੁਕਾਬਲਿਆਂ ਵਿੱਚ ਹੈਦਰਾਬਾਦ ਨੇ ਲਗਾਤਾਰ ਜਿੱਤ ਦਰਜ ਕੀਤੀ ਹੈ। ਮੌਜੂਦਾ ਫਾਰਮ ਵਿੱਚ ਵੀ ਹੈਦਰਾਬਾਦ ਦੀ ਟੀਮ ਮਜ਼ਬੂਤ ਨਜ਼ਰ ਆ ਰਹੀ ਹੈ, ਜੋ ਲਗਾਤਾਰ ਤਿੰਨ ਮੈਚ ਜਿੱਤ ਕੇ ਅੰਕ ਸੂਚੀ ਵਿੱਚ ਚੌਥੇ ਸਥਾਨ 'ਤੇ ਹੈ।

ਸੰਭਾਵਿਤ ਪਲੇਇੰਗ 11

ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਵੈਭਵ ਸੂਰਿਆਵੰਸ਼ੀ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਸ਼ਿਮਰਨ ਹੇਟਮਾਇਰ, ਰਵਿੰਦਰ ਜਡੇਜਾ, ਡੋਨੋਵਨ ਫਰੇਰਾ, ਜੋਫਰਾ ਆਰਚਰ, ਨਾਂਦਰੇ ਬਰਗਰ, ਬ੍ਰਿਜੇਸ਼ ਸ਼ਰਮਾ, ਰਵੀ ਬਿਸ਼ਨੋਈ; (ਇਮਪੈਕਟ ਪਲੇਅਰ: ਸ਼ੁਭਮ ਦੂਬੇ)।

ਸਨਰਾਈਜ਼ਰਜ਼ ਹੈਦਰਾਬਾਦ : ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਈਸ਼ਾਨ ਕਿਸ਼ਨ (ਕਪਤਾਨ), ਹੇਨਰਿਕ ਕਲਾਸੇਨ, ਸਲਿਲ ਅਰੋੜਾ, ਅਨੀਕੇਤ ਵਰਮਾ, ਨਿਤੀਸ਼ ਕੁਮਾਰ ਰੈਡੀ, ਸ਼ਿਵਾਂਗ ਕੁਮਾਰ, ਹਰਸ਼ ਦੂਬੇ, ਸਾਕਿਬ ਹੁਸੈਨ, ਈਸ਼ਾਨ ਮਲਿੰਗਾ; (ਇਮਪੈਕਟ ਪਲੇਅਰ: ਦਿਲਸ਼ਾਨ ਮਦੁਸ਼ੰਕਾ)।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ