Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IPL 2026 : ਬਦਲ ਗਿਆ ਕਪਤਾਨ, MI 'ਚ ਰੋਹਿਤ ਸ਼ਰਮਾ ਦੀ ਵੀ ਹੋਈ ਵਾਪਸੀ

04 ਮਈ, 2026 07:33 PM

ਆਈਪੀਐਲ 2026 'ਚ ਅੱਜ ਦੇ ਅਹਿਮ ਮੁਕਾਬਲੇ ਵਿੱਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੈਚ ਵਿੱਚ ਮੁੰਬਈ ਦੀ ਟੀਮ 'ਚ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ ਕਿਉਂਕਿ ਨਿਯਮਤ ਕਪਤਾਨ ਹਾਰਦਿਕ ਪਾਂਡਿਆ ਮੈਦਾਨ ਵਿੱਚ ਨਹੀਂ ਉਤਰੇ ਹਨ। ਹਾਰਦਿਕ ਪਾਂਡਿਆ ਦੀ ਗੈਰ-ਮੌਜੂਦਗੀ ਵਿੱਚ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਟੀਮ ਦੀ ਕਪਤਾਨੀ ਕਰ ਰਹੇ ਹਨ। ਸੂਰਿਆਕੁਮਾਰ ਨੇ ਟਾਸ ਦੇ ਸਮੇਂ ਜਾਣਕਾਰੀ ਦਿੱਤੀ ਕਿ ਹਾਰਦਿਕ ਪਾਂਡਿਆ ਦੀ ਸਿਹਤ ਠੀਕ ਨਹੀਂ ਹੈ, ਜਿਸ ਕਾਰਨ ਉਹ ਇਸ ਮੈਚ ਦਾ ਹਿੱਸਾ ਨਹੀਂ ਬਣ ਸਕੇ।

ਮੁੰਬਈ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਦਿੱਗਜ ਬੱਲੇਬਾਜ਼ ਰੋਹਿਤ ਸ਼ਰਮਾ ਦੀ ਇਸ ਮੈਚ ਲਈ ਪਲੇਇੰਗ-11 ਵਿੱਚ ਵਾਪਸੀ ਹੋ ਗਈ ਹੈ। ਇਸ ਤੋਂ ਇਲਾਵਾ, ਮੁੰਬਈ ਨੇ ਆਪਣੀ ਗੇਂਦਬਾਜ਼ੀ ਵਿੱਚ ਬਦਲਾਅ ਕਰਦਿਆਂ ਟ੍ਰੈਂਟ ਬੋਲਟ ਦੀ ਜਗ੍ਹਾ ਕਾਰਬਿਨ ਬੋਸ਼ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਦੂਜੇ ਪਾਸੇ, ਲਖਨਊ ਸੁਪਰ ਜਾਇੰਟਸ ਵੱਲੋਂ ਜੋਸ਼ ਇੰਗਲਿਸ ਅੱਜ ਆਪਣਾ ਡੈਬਿਊ ਕਰ ਰਹੇ ਹਨ।

ਦੋਵਾਂ ਟੀਮਾਂ ਦੀ ਪਲੇਇੰਗ-11

ਮੁੰਬਈ- ਰਿਆਨ ਰਿਕੇਲਟਨ (ਵਿਕਟਕੀਪਰ), ਨਮਨ ਧੀਰ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਵਿਲ ਜੈਕਸ, ਰਾਜ ਬਾਵਾ, ਕੋਰਬਿਨ ਬੋਸ਼, ਦੀਪਕ ਚਾਹਰ, ਜਸਪ੍ਰੀਤ ਬੁਮਰਾਹ, ਏਐਮ ਗਜ਼ਨਫਰ, ਰਘੂ ਸ਼ਰਮਾ

ਲਖਨਊ- ਮਿਸ਼ੇਲ ਮਾਰਸ਼, ਏਡਨ ਮਾਰਕਰਮ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਜੋਸ਼ ਇੰਗਲਿਸ, ਨਿਕੋਲਸ ਪੂਰਨ, ਅਕਸ਼ਤ ਰਘੂਵੰਸ਼ੀ, ਹਿੰਮਤ ਸਿੰਘ, ਮੁਹੰਮਦ ਸ਼ਮੀ, ਮੋਹਸਿਨ ਖਾਨ, ਅਵੇਸ਼ ਖਾਨ, ਪ੍ਰਿੰਸ ਯਾਦਵ

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ