Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

17 ਅਪ੍ਰੈਲ, 2026 04:57 PM

ਆਈ.ਪੀ.ਐੱਲ. (IPL) ਵਿੱਚ ਜਦੋਂ ਵੀ 'ਰਨ ਚੇਜ਼' ਯਾਨੀ ਟੀਚੇ ਦਾ ਪਿੱਛਾ ਕਰਨ ਦੀ ਗੱਲ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਵਿਰਾਟ ਕੋਹਲੀ ਦਾ ਨਾਮ ਜ਼ਹਿਨ ਵਿੱਚ ਆਉਂਦਾ ਹੈ, ਪਰ ਪਿਛਲੇ ਦੋ ਸਾਲਾਂ ਦੇ ਅੰਕੜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਕਿੰਗਜ਼ ਦੇ ਸਟਾਰ ਬੱਲੇਬਾਜ਼ ਸ਼੍ਰੇਅਸ ਅਈਅਰ ਹੁਣ ਆਈ.ਪੀ.ਐੱਲ. ਦੇ ਅਸਲੀ 'ਚੇਜ਼ ਮਾਸਟਰ' ਬਣ ਗਏ ਹਨ, ਜਿਨ੍ਹਾਂ ਨੇ ਸਫਲ ਰਨ ਚੇਜ਼ ਦੇ ਮਾਮਲੇ ਵਿੱਚ 'ਕਿੰਗ ਕੋਹਲੀ' ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਸਾਲ 2024 ਤੋਂ ਲੈ ਕੇ ਹੁਣ ਤੱਕ ਆਈ.ਪੀ.ਐੱਲ. ਵਿੱਚ ਸਫਲਤਾਪੂਰਵਕ ਟੀਚੇ ਦਾ ਪਿੱਛਾ ਕਰਦੇ ਹੋਏ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਹੁਣ ਸ਼੍ਰੇਅਸ ਅਈਅਰ ਦੇ ਨਾਮ ਹੋ ਗਿਆ ਹੈ। ਅਈਅਰ ਨੇ 14 ਪਾਰੀਆਂ ਵਿੱਚ 621 ਦੌੜਾਂ ਬਣਾਈਆਂ ਹਨ, ਜਦਕਿ ਵਿਰਾਟ ਕੋਹਲੀ ਨੇ 11 ਪਾਰੀਆਂ ਵਿੱਚ 618 ਦੌੜਾਂ ਬਣਾਆਂ ਹਨ। ਇਸ ਸੂਚੀ ਵਿੱਚ ਜੋਸ ਬਟਲਰ (549 ਰਨ) ਤੀਜੇ ਅਤੇ ਪ੍ਰਭਸਿਮਰਨ ਸਿੰਘ (500 ਰਨ) ਪੰਜਵੇਂ ਨੰਬਰ 'ਤੇ ਹਨ।

ਹੁਣ ਜੇਕਰ ਅਈਅਰ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਸਫਲ ਰਨ ਚੇਜ਼ ਦੌਰਾਨ ਉਨ੍ਹਾਂ ਦੀ ਬੱਲੇਬਾਜ਼ੀ ਔਸਤ 124.20 ਰਹੀ ਹੈ। ਇਸ ਦੌਰਾਨ ਉਨ੍ਹਾਂ ਦਾ ਸਟ੍ਰਾਈਕ ਰੇਟ 173.5 ਰਿਹਾ ਹੈ ਅਤੇ ਉਨ੍ਹਾਂ ਨੇ 7 ਅਰਧ ਸੈਂਕੜੇ ਜੜੇ ਹਨ। ਮੁੰਬਈ ਇੰਡੀਅਨਜ਼ ਵਿਰੁੱਧ ਹਾਲ ਹੀ ਵਿੱਚ ਖੇਡੇ ਗਏ ਮੈਚ ਵਿੱਚ ਵੀ ਅਈਅਰ ਨੇ 35 ਗੇਂਦਾਂ ਵਿੱਚ 66 ਦੌੜਾਂ ਦੀ ਤੂਫਾਨੀ ਪਾਰੀ ਖੇਡ ਕੇ ਟੀਮ ਨੂੰ ਜਿੱਤ ਦਿਵਾਈ। ਸ਼੍ਰੇਅਸ ਅਈਅਰ ਇਸ ਸੀਜ਼ਨ ਵਿੱਚ ਸ਼ਾਨਦਾਰ ਫਾਰਮ ਵਿੱਚ ਹਨ। ਉਨ੍ਹਾਂ ਨੇ ਇਸ ਸੀਜ਼ਨ ਵਿੱਚ ਲਗਾਤਾਰ ਤਿੰਨ ਅਰਧ ਸੈਂਕੜੇ ਲਗਾਏ ਹਨ ਅਤੇ ਇਹ ਤਿੰਨੋਂ ਹੀ ਟੀਚੇ ਦਾ ਪਿੱਛਾ ਕਰਦੇ ਹੋਏ ਆਏ ਹਨ। ਉਨ੍ਹਾਂ ਨੇ ਚੇਨਈ ਸੁਪਰ ਕਿੰਗਜ਼ ਵਿਰੁੱਧ 50 ਦੌੜਾਂ, ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਅਜੇਤੂ 69 ਦੌੜਾਂ ਅਤੇ ਹੁਣ ਮੁੰਬਈ ਵਿਰੁੱਧ 66 ਦੌੜਾਂ ਬਣਾ ਕੇ ਆਪਣੀ ਟੀਮ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ