Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IPL 2026 : ਹੈਦਰਾਬਾਦ ਦੇ ਬੱਲੇਬਾਜ਼ਾਂ ਦਾ ਖਰਾਬ ਪ੍ਰਦਰਸ਼ਨ, 10 ਓਵਰਾਂ ਤਕ ਬਣਾਈਆਂ ਸਿਰਫ 35 ਦੌੜਾਂ

05 ਅਪ੍ਰੈਲ, 2026 04:57 PM

ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ 10ਵਾਂ ਮੁਕਾਬਲਾ ਅੱਜ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੈਚ 'ਚ ਹੈਦਰਾਬਾਦ ਦੇ ਬੱਲੇਬਾਜ਼ ਲਖਨਊ ਦੇ ਗੇਂਦਬਾਜ਼ਾਂ ਅੱਗੇ ਬੇਵਸ ਨਜ਼ਰ ਆ ਰਹੇ ਹਨ। ਧਾਕੜ ਅਖਵਾਉਣ ਵਾਲੇ ਬੱਲੇਬਾਜ਼ ਟ੍ਰੈਵਿਸ ਹੈੱਡ 7 ਦੌੜਾਂ, ਅਭਿਸ਼ੇਕ ਸ਼ਰਮਾ 0 ਦੌੜ, ਇਸ਼ਾਨ ਕਿਸ਼ਨ 1 ਦੌੜ ਤੇ ਲਿਆਮ ਲਿਵਿੰਗਸਟੋਨ 14 ਦੌੜਾਂ ਬਣਾ ਆਊਟ ਹੋਏ। ਖਬਰ ਲਿਖੇ ਜਾਣ ਸਮੇਂ ਤਕ 10 ਓਵਰਾਂ 'ਚ ਹੈਦਰਬਾਦ ਨੇ 35 ਦੌੜਾਂ ਬਣਾ ਲਈਆਂ ਸਨ। ਹੈਦਰਾਬਾਦ ਦੀ ਟੀਮ ਆਪਣੀ ਪਿਛਲੀ ਜਿੱਤ ਨਾਲ ਆਤਮ-ਵਿਸ਼ਵਾਸ ਨਾਲ ਭਰੀ ਹੋਈ ਹੈ, ਜਦਕਿ ਲਖਨਊ ਦੀ ਟੀਮ ਇਸ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦੀ ਭਾਲ ਵਿੱਚ ਮੈਦਾਨ 'ਤੇ ਉਤਰੇਗੀ।

ਟੀਮਾਂ:
ਲਖਨਊ ਸੁਪਰ ਜਾਇੰਟਸ (ਪਲੇਇੰਗ ਇਲੈਵਨ) :
 ਮਿਸ਼ੇਲ ਮਾਰਸ਼, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਏਡਨ ਮਾਰਕਰਮ, ਨਿਕੋਲਸ ਪੂਰਨ, ਅਬਦੁਲ ਸਮਦ, ਮੁਕੁਲ ਚੌਧਰੀ, ਮਨੀਮਾਰਨ ਸਿਧਾਰਥ, ਅਵੇਸ਼ ਖਾਨ, ਮੁਹੰਮਦ ਸ਼ਮੀ, ਦਿਗਵੇਸ਼ ਸਿੰਘ ਰਾਠੀ, ਪ੍ਰਿੰਸ ਯਾਦਵ

ਸਨਰਾਈਜ਼ਰਜ਼ ਹੈਦਰਾਬਾਦ (ਪਲੇਇੰਗ ਇਲੈਵਨ): ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ/ਕਪਤਾਨ), ਹੇਨਰਿਕ ਕਲਾਸੇਨ, ਲਿਆਮ ਲਿਵਿੰਗਸਟੋਨ, ਅਨਿਕੇਤ ਵਰਮਾ, ਨਿਤੀਸ਼ ਕੁਮਾਰ ਰੈਡੀ, ਹਰਸ਼ ਦੁਬੇ, ਸ਼ਿਵਾਂਗ ਕੁਮਾਰ, ਹਰਸ਼ਲ ਪਟੇਲ, ਜੈਦੇਵ ਉਨਾਦਕਟ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ