Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ISRO ਨੇ ਗਗਨਯਾਨ ਮਿਸ਼ਨ ਬਾਰੇ ਦਿੱਤਾ ਵੱਡਾ ਅਪਡੇਟ, ਇਸ ਮਹੀਨੇ ਹੋ ਰਿਹੈ ਲਾਂਚ

22 ਅਗਸਤ, 2025 04:30 PM

ਨਵੀਂ ਦਿੱਲੀ : ਭਾਰਤੀ ਪੁਲਾੜ ਖੋਜ ਸੰਸਥਾਨ (ਇਸਰੋ) ਨੇ ਗਗਨਯਾਨ ਮਿਸ਼ਨ ਬਾਰੇ ਵੱਡਾ ਅਪਡੇਟ ਦਿੱਤਾ ਹੈ। ਇਸਰੋ ਦੇ ਮੁਖੀ ਵੀ. ਨਾਰਾਇਣਨ ਨੇ ਵੀਰਵਾਰ ਨੂੰ ਜਾਣਕਾਰੀ ਦਿੱਤੀ ਕਿ ਇਸ ਸਾਲ ਦਸੰਬਰ ਮਹੀਨੇ ‘ਚ ਪਹਿਲਾ ਬਿਨਾਂ ਮਨੁੱਖ ਵਾਲਾ ਮਿਸ਼ਨ ਗਗਨਯਾਨ-ਜੀ1 ਲਾਂਚ ਕੀਤਾ ਜਾਵੇਗਾ। ਨਾਰਾਇਣਨ ਨੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਅਤੇ ਗਰੁੱਪ ਕੈਪਟਨ ਸ਼ੁਭਾਂਸ਼ੁ ਸ਼ੁਕਲਾ ਤੇ ਪ੍ਰਸ਼ਾਂਤ ਬਾਲਕ੍ਰਿਸ਼ਨ ਨਾਇਰ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ‘ਚ ਇਸ ਖੇਤਰ ‘ਚ ਕਈ ਵੱਡੀਆਂ ਕਾਮਯਾਬੀਆਂ ਹਾਸਲ ਕੀਤੀਆਂ ਗਈਆਂ ਹਨ। ਇਸ ਕਰਕੇ ਪਹਿਲਾ ਬਿਨਾਂ ਮਨੁੱਖ ਵਾਲਾ ਮਿਸ਼ਨ ਜੀ1 ਇਸ ਸਾਲ ਦੇ ਅੰਤ ‘ਚ, ਸੰਭਾਵਿਤ ਤੌਰ ‘ਤੇ ਦਸੰਬਰ ਦੇ ਆਸ-ਪਾਸ ਲਾਂਚ ਕੀਤਾ ਜਾਵੇਗਾ। ਇਸ ਮਿਸ਼ਨ 'ਚ ਅੱਧ-ਮਨੁੱਖ ਰੂਪ ਵਾਲੀ ਰੋਬੋਟ "ਵਿਓਮਮਿਤ੍ਰਾ" ਨੂੰ ਵੀ ਭੇਜਿਆ ਜਾਵੇਗਾ।

ISS ਮਿਸ਼ਨ ਦਾ ਤਜਰਬਾ ਲਾਭਦਾਇਕ
ਹਾਲ ਹੀ 'ਚ ਸਫਲ Axiom-4 ਮਿਸ਼ਨ ਤੋਂ ਵਾਪਸ ਆਏ ਸ਼ੁਭਾਂਸ਼ੁ ਸ਼ੁਕਲਾ ਨੇ ਕਿਹਾ ਕਿ ਇੰਟਰਨੈਸ਼ਨਲ ਸਪੇਸ ਸਟੇਸ਼ਨ (ISS) ਦਾ ਤਜਰਬਾ ਭਾਰਤ ਦੇ ਆਪਣੇ ਗਗਨਯਾਨ ਮਿਸ਼ਨ ਲਈ ਬਹੁਤ ਉਪਯੋਗੀ ਹੋਵੇਗਾ। ਉਨ੍ਹਾਂ ਕਿਹਾ,“ਬਹੁਤ ਜਲਦੀ ਅਸੀਂ ਆਪਣੇ ਕੈਪਸੂਲ ਨਾਲ, ਆਪਣੇ ਰਾਕੇਟ ਨਾਲ ਅਤੇ ਆਪਣੀ ਧਰਤੀ ਤੋਂ ਮਨੁੱਖ ਨੂੰ ਪੁਲਾੜ 'ਚ ਭੇਜਾਂਗੇ।” ਸ਼ੁਕਲਾ ਨੇ ਇਸ ਮਿਸ਼ਨ ਨੂੰ ਪੂਰੇ ਦੇਸ਼ ਦਾ ਮਿਸ਼ਨ ਕਰਾਰ ਦਿੰਦਿਆਂ ਸਰਕਾਰ, ਇਸਰੋ ਅਤੇ ਮਿਸ਼ਨ ਨਾਲ ਜੁੜੇ ਸਭ ਲੋਕਾਂ ਦਾ ਧੰਨਵਾਦ ਕੀਤਾ।

ਕੀ ਹੈ ਮਿਸ਼ਨ ਗਗਨਯਾਨ?

  • ਗਗਨਯਾਨ ਭਾਰਤ ਦਾ ਪਹਿਲਾ ਮਨੁੱਖ ਯਾਤਰਾ ਪੁਲਾੜ ਮਿਸ਼ਨ ਹੈ।
  • ਇਸ ਦਾ ਉਦੇਸ਼ ਮਨੁੱਖ ਨੂੰ ਧਰਤੀ ਦੀ ਹੇਠਲੀ ਜਮਾਤ (Low Earth Orbit) 'ਚ ਭੇਜਣਾ ਹੈ।
  • ਇਸ ਮਿਸ਼ਨ ਨਾਲ ਭਾਰਤ ਦੀ ਸਮਰੱਥਾ ਮਨੁੱਖ ਨੂੰ ਸੁਰੱਖਿਅਤ ਤਰੀਕੇ ਨਾਲ ਪੁਲਾੜ 'ਚ ਭੇਜਣ ਅਤੇ ਵਾਪਸ ਲਿਆਂਦਾ ਜਾਣਾ ਸਾਬਿਤ ਹੋਵੇਗੀ।
  • ਇਸ ਪ੍ਰੋਗਰਾਮ 'ਚ ਅਸਟਰੋਨਾਟਸ ਦੀ ਟ੍ਰੇਨਿੰਗ, ਲਾਈਫ ਸਪੋਰਟ ਸਿਸਟਮ ਦਾ ਵਿਕਾਸ ਅਤੇ ਮਨੁੱਖ ਯਾਨ ਦੇ ਟ੍ਰਾਇਲ ਸ਼ਾਮਲ ਹਨ।
  • ਇਸ ਦੀ ਕਾਮਯਾਬੀ ਨਾਲ ਭਾਰਤ ਉਨ੍ਹਾਂ ਚੁਨਿੰਦੇ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਹੋ ਜਾਵੇਗਾ ਜੋ ਮਨੁੱਖ ਯਾਤਰਾ ਮਿਸ਼ਨ ਭੇਜਣ 'ਚ ਸਮਰੱਥ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ