Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ISRO ਨੇ ਲਾਂਚ ਕੀਤਾ ਸਭ ਤੋਂ ਭਾਰੀ ਸੈਟੇਲਾਈਟ, ਨੇਵੀ ਦੀ ਤਾਕਤ ਵਧੇਗੀ

02 ਨਵੰਬਰ, 2025 07:19 PM

ਸ਼੍ਰੀਹਰੀਕੋਟਾ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਾ 4,000 ਕਿਲੋਗ੍ਰਾਮ ਤੋਂ ਵੱਧ ਭਾਰ ਵਾਲਾ ਸੰਚਾਰ ਸੈਟੇਲਾਈਟ ਸੀ. ਐੱਮ. ਐੱਸ.-03 ਐਤਵਾਰ ਯਾਨੀ ਅੱਜ ਸ਼ਾਮ 5.26 ਵਜੇ ਇਸ ਪੁਲਾੜ ਕੇਂਦਰ ਤੋਂ ਲਾਂਚ ਕਰ ਦਿੱਤਾ ਗਿਆ। ਪੁਲਾੜ ਏਜੰਸੀ ਨੇ ਦੱਸਿਆ ਕਿ ਲੱਗਭਗ 4,410 ਕਿਲੋਗ੍ਰਾਮ ਭਾਰ ਵਾਲਾ ਇਹ ਸੈਟੇਲਾਈਟ ਭਾਰਤ ਦੀ ਧਰਤੀ ਤੋਂ ਜੀਓਸਿੰਕ੍ਰੋਨਸ ਟਰਾਂਸਫਰ ਆਰਬਿਟ (ਜੀ. ਟੀ. ਓ.) ’ਚ ਲਾਂਚ ਕੀਤਾ ਜਾਣ ਵਾਲਾ ਸਭ ਤੋਂ ਭਾਰਾ ਸੈਟੇਲਾਈਟ ਹੈ।

ਸੀ. ਐੱਮ. ਐੱਸ.-03 (ਜੀਸੈੱਟ-7 ਆਰ.) ਸੈਟੇਲਾਈਟ ਦੇ ਨਾਲ ਨੇਵੀ ਨੂੰ ਰੀਅਲ ਟਾਈਮ ਕਮਿਊਨੀਕੇਸ਼ਨ, ਨਿਗਰਾਨੀ ਤੇ ਰਣਨੀਤਿਕ ਕੰਟਰੋਲ ’ਚ ਕ੍ਰਾਂਤੀਕਾਰੀ ਤਬਦੀਲੀ ਦਾ ਲਾਭ ਮਿਲੇਗਾ ਅਤੇ ਉਸ ਦੀ ਤਾਕਤ ਵਧੇਗੀ। ਇਹ ਸੈਟੇਲਾਈਟ ਐੱਲ. ਵੀ. ਐੱਮ. 3-ਐੱਮ. 5 ਰਾਕੇਟ ਰਾਹੀਂ ਲਾਂਚ ਕੀਤਾ ਜਾਵੇਗਾ, ਜਿਸ ਨੂੰ ਇਸ ਦੀ ਭਾਰ ਚੁੱਕਣ ਦੀ ਵੱਡੀ ਸਮਰੱਥਾ ਕਾਰਨ ‘ਬਾਹੂਬਲੀ’ ਨਾਂ ਦਿੱਤਾ ਗਿਆ ਹੈ।

ਇਸਰੋ ਨੇ ਦੱਸਿਆ ਕਿ 4,000 ਕਿਲੋਗ੍ਰਾਮ ਤਕ ਭਾਰੀ ਪੇਲੋਡ ਲਿਜਾਣ ਦੀ ਸਮਰੱਥਾ ਕਾਰਨ ‘ਬਾਹੂਬਲੀ’ ਨਾਂ ਨਾਲ ਜਾਣਿਆ ਜਾਣ ਵਾਲਾ 43.5 ਮੀਟਰ ਲੰਮਾ ਇਹ ਵਾਹਨ 2 ਨਵੰਬਰ ਨੂੰ ਸ਼ਾਮ 5.26 ਵਜੇ ’ਤੇ ਲਾਂਚ ਹੋਇਆ। ਐੱਲ. ਵੀ. ਐੱਮ.-3 ਨੂੰ ਇਸਰੋ ਦੇ ਵਿਗਿਆਨੀ ਜੀਓਸਿੰਕ੍ਰੋਨਸ ਸੈਟੇਲਾਈਟ ਲਾਂਚ ਵਹੀਕਲ (ਜੀ. ਐੱਸ. ਐੱਲ. ਵੀ.) ਐੱਮ. ਕੇ. 3 ਵੀ ਕਹਿੰਦੇ ਹਨ।

ਇਸਰੋ ਨੇ ਕਿਹਾ ਹੈ ਕਿ ਐੱਲ. ਵੀ. ਐੱਮ. 3-ਐੱਮ. 5 ਪੰਜਵੀਂ ਮੁਹਿੰਮ ਉਡਾਣ ਹੈ। ਐਤਵਾਰ ਦੇ ਮਿਸ਼ਨ ਦਾ ਮਨੋਰਥ ਇਹ ਹੈ ਕਿ ਮਲਟੀ ਬੈਂਡ ਸੰਚਾਰ ਉਪਗ੍ਰਹਿ ਸੀ. ਐੱਮ. ਐੱਸ.-03 ਭਾਰਤੀ ਇਲਾਕੇ ਸਮੇਤ ਇਕ ਵਿਸਤ੍ਰਿਤ ਸਮੁੰਦਰੀ ਖੇਤਰ ’ਚ ਸੇਵਾਵਾਂ ਮੁਹੱਈਆ ਕਰਵਾਏਗਾ। ਐੱਲ. ਵੀ. ਐੱਮ.-3 ਰਾਕੇਟ ਨੇ ਇਸ ਤੋਂ ਪਹਿਲਾਂ ਚੰਦਰਯਾਨ-3 ਦੀ ਸਫਲ ਲਾਂਚਿੰਗ ਕੀਤੀ ਸੀ, ਜਿਸ ਦੇ ਰਾਹੀਂ ਭਾਰਤ 2023 ’ਚ ਚੰਨ ਦੇ ਦੱਖਣੀ ਧਰੁਵ ਦੇ ਨੇੜੇ ਸਫਲ ਢੰਗ ਨਾਲ ਉਤਰਨ ਵਾਲਾ ਪਹਿਲਾ ਦੇਸ਼ ਬਣ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ