Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

JDU 'ਚ ਸ਼ਾਮਲ ਹੋਏ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾਂਤ

08 ਮਾਰਚ, 2026 08:31 PM

ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾਂਤ ਕੁਮਾਰ ਐਤਵਾਰ ਨੂੰ ਜਨਤਾ ਦਲ (ਯੂਨਾਈਟੇਡ) 'ਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਉਹ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇੰਜੀਨੀਅਰਿੰਗ 'ਚ ਗਰੈਜੂਏਟ ਨਿਸ਼ਾਂਤ ਨੂੰ ਪਾਰਟੀ ਹੈੱਡ ਕੁਆਰਟਰ 'ਚ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ 'ਲਲਨ' ਅਤੇ ਪਾਰਟੀ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਸਮੇਤ ਪ੍ਰਮੁੱਖ ਨੇਤਾਵਾਂ ਦੀ ਮੌਜੂਦਗੀ 'ਚ ਜਨਤਾ ਦਲ (ਯੂ) 'ਚ ਸ਼ਾਮਲ ਕੀਤਾ ਗਿਆ। ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਨਿਸ਼ਾਂਤ ਨੇ ਕਿਹਾ,''ਮੇਰੇ ਪਿਤਾ ਨੇ ਰਾਜ ਸਭਾ ਮੈਂਬਰ ਬਣਨ ਦਾ ਫ਼ੈਸਲਾ ਲਿਆ, ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਸੀ। ਅਸੀਂ ਸਾਰੇ ਇਸ ਦਾ ਸਨਮਾਨ ਕਰਦੇ ਹਾਂ। ਅਸੀਂ ਉਨ੍ਹਾਂ ਦੇ ਮਾਰਦਰਸ਼ਨ 'ਚ ਕੰਮ ਕਰਦੇ ਰਹਿਣਗੇ। ਮੈਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗਾ।''

ਨਿਸ਼ਾਂਤ ਨੇ ਦਾਅਵਾ ਕੀਤਾ ਕਿ ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਉਨ੍ਹਾਂ ਦੇ ਪਿਤਾ ਨਿਤੀਸ਼ ਕੁਮਾਰ ਨੇ ਪਿਛਲੇ 20 ਸਾਲਾਂ 'ਚ ਰਾਜ ਲਈ ਬਹੁਤ ਕੁਝ ਕੀਤਾ। ਉਨ੍ਹਾਂ ਕਿਹਾ,''ਰਾਜ ਦੀ ਜਨਤਾ ਕਦੇ ਵੀ ਉਨ੍ਹਾਂ ਦੇ (ਨਿਤੀਸ਼) ਵਲੋਂ ਰਾਜ ਦੇ ਵਿਕਾਸ 'ਚ ਕੀਤੇ ਗਏ ਯੋਗਦਾਨ ਨੂੰ ਨਹੀਂ ਭੁੱਲੇਗੀ।'' ਜਨਤਾ ਦਲ (ਯੂ) ਦਫ਼ਤਰ 'ਚ ਪਹੁੰਚਣ 'ਤੇ ਨਿਸ਼ਾਂਤ ਦਾ ਜ਼ੋਰਦਾਰ ਸਵਾਗਤ ਕੀਤਾ। ਪਾਰਟੀ ਵਰਕਰ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਪਾਰਟੀ ਦਾ ਝੰਡਾ ਲਹਿਰਾਉਂਦੇ ਹੋਏ ਢੋਲ ਵਜਾਉਂਦੇ ਦਿੱਸੇ। ਇਸ ਵਿਚ, ਅਟਕਲਾਂ ਹਨ ਕਿ ਨਿਸ਼ਾਂਤ ਨੂੰ ਨਵੀਂ ਸਰਕਾਰ 'ਚ ਉੱਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਨਿਤੀਸ਼ ਕੁਮਾਰ ਦੇ ਇਕ ਕਰੀਬੀ ਸਹਿਯੋਗੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਇਕ ਸਰਬਸੰਮਤੀ ਫ਼ੈਸਲਾ ਲਿਆ ਗਿਆ ਹੈ ਕਿ ਨਿਤੀਸ਼ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ ਨਵੀਂ ਸਰਕਾਰ 'ਚ ਨਿਸ਼ਾਂਤ ਨੂੰ ਉੱਪ ਮੁੱਖ ਮੰਤਰੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜ ਸਭਾ ਚੋਣਾਂ ਲਈ ਵੀਰਵਾਰ ਨੂੰ ਆਪਣੀ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਹਰਨੌਤ ਤੋਂ ਜਨਤਾ ਦਲ (ਯੂ) ਦੇ ਵਿਧਾਇਕ ਹਰੀ ਨਾਰਾਇਣ ਸਿੰਘ ਨੇ ਦਾਅਵਾ ਕੀਤਾ ਕਿ ਨਿਸ਼ਾਂਤ ਨੂੰ ਅਗਲੇ ਮਹੀਨੇ ਰਾਜ ਵਿਧਾਨ ਪ੍ਰੀਸ਼ਦ ਦੇ ਮੈਂਬਰ ਚੁਣਿਆ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ