Friday, August 14, 2026
BREAKING
ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ

ਰਾਸ਼ਟਰੀ

JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

14 ਅਗਸਤ, 2026 05:58 PM

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੂੰ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਏਮਜ਼ ਦਿੱਲੀ 'ਚ ਦਾਖ਼ਲ ਕਰਵਾਇਆ ਗਿਆ। ਹਸਤਪਾਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਨੱਢਾ ਨੂੰ ਵੀਰਵਾਰ ਨੂੰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਕੋਰੋਨਰੀ ਐਂਜੀਓਗ੍ਰਾਫੀ ਕੀਤੀ ਗਈ। ਹਸਪਤਾਲ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਿਲ ਰੋਗ ਵਿਭਾਗ 'ਚ ਦਾਖ਼ਲ ਕੀਤਾ ਗਿਆ ਹੈ।

ਹਸਪਤਾਲ ਨੇ ਇਕ ਬਿਆਨ 'ਚ ਕਿਹਾ,''ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਦੀ 13 ਅਗਸਤ 2026 ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਜਾਂਚ ਕੀਤ ਗਈ, ਜਿਸ 'ਚ ਕੋਰੋਨਰੀ ਐਂਜੀਓਗ੍ਰਾਫੀ ਵੀ ਸ਼ਾਮਲ ਸੀ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਏਮਜ਼ ਦੇ ਕਾਰਡੀਓਲੋਜੀ ਵਿਭਾਗ 'ਚ ਦਾਖ਼ਲ ਕੀਤਾ ਗਿਆ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ

ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

ਪ੍ਰਿਯੰਕਾ ਗਾਂਧੀ ਦੀ ‘ਗਊ-ਮੂਤਰ ਮਾਹਿਰ’ ਟਿੱਪਣੀ ’ਤੇ 14,000 ਲੋਕਾਂ ਦਾ ਵਿਰੋਧ

ਪ੍ਰਿਯੰਕਾ ਗਾਂਧੀ ਦੀ ‘ਗਊ-ਮੂਤਰ ਮਾਹਿਰ’ ਟਿੱਪਣੀ ’ਤੇ 14,000 ਲੋਕਾਂ ਦਾ ਵਿਰੋਧ

PM ਮੋਦੀ ਨੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਸਾਹਸ ਨੂੰ ਕੀਤਾ ਯਾਦ

PM ਮੋਦੀ ਨੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਸਾਹਸ ਨੂੰ ਕੀਤਾ ਯਾਦ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ