Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

20 ਜੁਲਾਈ, 2026 06:33 PM

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਦੇ ਸਿਲਸਿਲੇ 'ਚ ਸੋਮਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਸੀਜੇਪੀ ਦੇ ਬੁਲਾਰੇ ਸੌਰਵ ਦਾਸ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਸਾਂਝੀ ਕਰਦੇ ਹੋਏ ਕਿਹਾ,''2 ਘੰਟਿਆਂ ਤੋਂ ਵੱਧ ਇੰਤਜ਼ਾਰ ਕਰਨ ਤੋਂ ਬਾਅਦ, ਆਸ਼ੂਤੋਸ਼ ਰਾਂਕਾ ਅਤੇ ਮੈਂ ਜੇ.ਪੀ. ਨੱਢਾ ਜੀ ਨਾਲ ਉਨ੍ਹਾਂ ਦੇ ਘਰ 10 ਮਿੰਟ ਲਈ ਮੁਲਾਕਾਤ ਕੀਤੀ। ਅਸੀਂ ਆਪਣੀਆਂ ਮੰਗਾਂ ਵਾਲਾ ਇਕ ਲਿਖਤੀ ਪੱਤਰ ਉਨ੍ਹਾਂ ਨੂੰ ਸੌਂਪਿਆ ਹੈ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਸ ਵਿਚ ਅੰਦਰੂਨੀ ਪੱਧਰ 'ਤੇ ਗੱਲਬਾਤ ਕਰਨਗੇ। ਅਸੀਂ ਅਜੇ ਉਸੇ ਪ੍ਰਕਿਰਿਆ 'ਚ ਹਾਂ।''

ਦੱਸਣਯੋਗ ਹੈ ਕਿ ਰਾਸ਼ਟਰੀ ਰਾਜਧਾਨੀ 'ਚ ਜੰਤਰ-ਮੰਤਰ 'ਤੇ ਪ੍ਰੀਖਿਆ ਬੇਨਿਯਮੀਆਂ ਅਤੇ ਸਿੱਖਿਆ ਸੁਧਾਰਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਸੀਜੇਪੀ ਨਾਲ ਗੱਲਬਾਤ ਸ਼ੁਰੂ ਕਰਨ ਦੀ ਗੱਲ ਕਹੀ ਸੀ। ਸ਼੍ਰੀ ਦਾਸ ਨੇ ਇਸ ਤੋਂ ਪਹਿਲਾਂ ਐਕਸ 'ਤੇ ਦੱਸਇਆ ਕਿ ਉਹ ਅਤੇ ਰਾਂਕਾ ਸ਼੍ਰੀ ਨੱਢਾ ਨਾਲ ਮੁਲਾਕਾਤ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੱਜ ਸਵੇਰੇ ਗੱਲਬਾਤ ਲਈ ਸੰਪਰਕ ਕੀਤਾ ਸੀ। ਸ਼੍ਰੀ ਦਾਸ ਨੇ ਲਿਖਿਆ,''ਅਸੀਂ ਜੇਪੀ ਨੱਢਾ ਨੂੰ ਮਿਲਣ ਜਾ ਰਹੇ ਹਾਂ। ਸਾਡੀਆਂ ਮੰਗਾਂ ਸਪੱਸ਼ਟ ਹਨ। ਵੱਡੀ ਗਿਣਤੀ 'ਚ ਨੌਜਵਾਨ ਅੰਦੋਲਨ ਨਾਲ ਜੁੜੇ ਹਨ ਅਤੇ ਸਾਨੂੰ ਭਰੋਸਾ ਹੈ ਕਿ ਸਾਡੀ ਜਿੱਤ ਹੋਵੇਗੀ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ