Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

Kidney ਨੂੰ ਰੱਖਣਾ ਚਾਹੁੰਦੇ ਹੋ Healthy ਤਾਂ ਪੀਓ ਇਹ Drinks!

15 ਮਈ, 2025 05:21 PM

ਗੁਰਦੇ ਸਾਡੇ ਸਰੀਰ ਦੇ ਸਭ ਤੋਂ ਮਹੱਤਵਪੂਰਨ ਅੰਗਾਂ 'ਚੋਂ ਇਕ ਹਨ ਜੋ ਖੂਨ ਦੀ ਸਫਾਈ, ਫਾਲਤੂ ਦਾ ਪਾਣੀ ਕੱਢਣ ਅਤੇ ਟਾਕਸਿਨ ਦੂਰ ਕਰਨ ਦਾ ਕੰਮ ਕਰਦੇ ਹਨ ਪਰ ਅਕਸਰ ਅਸੀਂ ਆਪਣੀ ਖੁਰਾਕ ਅਤੇ ਜੀਵਨਸ਼ੈਲੀ ਕਰਕੇ ਗੁਰਦਿਆਂ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਾਂ। ਜੇ ਤੁਸੀਂ ਵੀ ਆਪਣੀ ਕਿਡਨੀ ਨੂੰ ਹਮੇਸ਼ਾ ਤੰਦਰੁਸਤ ਤੇ ਐਕਟਿਵ ਰੱਖਣਾ ਚਾਹੁੰਦੇ ਹੋ, ਤਾਂ ਰੋਜ਼ਾਨਾ ਦੀ ਜ਼ਿੰਦਗੀ ’ਚ ਕੁਝ ਸਾਦੇ ਪਰ ਪ੍ਰਭਾਵਸ਼ਾਲੀ ਪੀਣ ਵਾਲੇ ਪਦਾਰਥ (Drinks) ਸ਼ਾਮਿਲ ਕਰੋ। ਇਹ Drinks ਸਿਰਫ਼ ਸਰੀਰ ਨੂੰ ਹਾਈਡਰੇਟ ਨਹੀਂ ਕਰਦੇ, ਸਗੋਂ ਕਿਡਨੀ ਨੂੰ ਡਿਟੌਕਸ ਕਰਕੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਵੀ ਵਧਾਉਂਦੇ ਹਨ। ਆਓ ਜਾਣੀਏ ਉਹ ਕੁਦਰਤੀ ਪਦਾਰਥ ਜੋ ਤੁਹਾਡੇ ਗੁਰਦਿਆਂ ਦੀ ਰਾਖੀ ਕਰ ਸਕਦੇ ਹਨ।

ਪੀਓ ਇਹ ਡ੍ਰਿੰਕ :-

ਨਾਰੀਅਲ ਪਾਣੀ
- ਇਹ ਕੁਦਰਤੀ ਇਲੈਕਟ੍ਰੋਲਾਈਟਸ ਨਾਲ ਭਰਪੂਰ ਹੁੰਦਾ ਹੈ, ਜੋ ਗੁਰਦਿਆਂ ਨੂੰ ਹਾਈਡਰੇਟ ਅਤੇ ਤੰਦਰੁਸਤ ਰੱਖਦਾ ਹੈ।

ਨਿੰਬੂ ਪਾਣੀ
- ਨਿੰਬੂ ’ਚ ਸਿਟਰਿਕ ਐਸਿਡ ਹੁੰਦਾ ਹੈ, ਜੋ ਕਿ ਕਿਡਨੀ ਸਟੋਨ (ਪੱਥਰੀ) ਦੀ ਸੰਭਾਵਨਾ ਘਟਾਉਂਦਾ ਹੈ। ਖਾਲੀ ਪੇਟ ਨਿੰਬੂ ਪਾਣੀ ਪੀਣਾ ਵਧੀਆ ਹੈ।

ਅਜਵਾਇਨ ਪਾਣੀ
- ਅਜਵਾਇਨ ਗੁਰਦਿਆਂ ਨੂੰ ਸਾਫ਼ ਕਰਨ ਅਤੇ ਪੇਸ਼ਾਬ ਦੀ ਨਲੀ ਨੂੰ ਸੁਧਾਰਨ ’ਚ ਮਦਦ ਕਰਦਾ ਹੈ।

ਬੇਲ ਪੱਤਿਆਂ ਦਾ ਪਾਣੀ
- ਇਹ ਆਯੁਰਵੇਦਿਕ ਨੁਸਖਾ ਕਿਡਨੀ ਦੀ ਗੰਦਗੀ ਸਾਫ ਕਰਨ ’ਚ ਲਾਭਦਾਇਕ ਹੈ।

ਖੀਰੇ ਦਾ ਪਾਣੀ
- ਖੀਰਾ ਠੰਡਕ ਦਿੰਦਾ ਹੈ ਤੇ ਇਸ ਦਾ ਪਾਣੀ ਗੁਰਦਿਆਂ ਨੂੰ ਹਾਈਡਰੇਟ ਰੱਖਣ ’ਚ ਮਦਦ ਕਰਦਾ ਹੈ।

ਜੌਂ ਦਾ ਪਾਣੀ
- ਜੌਂ ਦਾ ਪਾਣੀ ਕਿਡਨੀ ਨੂੰ ਡਿਟੌਕਸ ਕਰਦਾ ਹੈ ਅਤੇ ਪੱਥਰੀ ਨੂੰ ਕੱਢਣ ’ਚ ਮਦਦਗਾਰ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!