Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਖੇਡ

KKR vs RR : ਕੋਲਕਾਤਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

04 ਮਈ, 2025 05:03 PM

ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਆਈਪੀਐਲ 2025 ਦਾ 53ਵਾਂ ਮੈਚ ਅੱਜ ਈਡਨ ਗਾਰਡਨ, ਕੋਲਕਾਤਾ ਵਿਖੇ ਖੇਡਿਆ ਜਾ ਰਿਹਾ ਹੈ। ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕੋਲਕਾਤਾ 10 ਮੈਚਾਂ ਵਿੱਚ 4 ਜਿੱਤਾਂ ਅਤੇ ਇੱਕ ਨਤੀਜਾ ਰਹਿਤ ਮੈਚ ਨਾਲ 9 ਅੰਕਾਂ ਨਾਲ ਅੰਕ ਸੂਚੀ ਵਿੱਚ 7ਵੇਂ ਸਥਾਨ 'ਤੇ ਹੈ ਅਤੇ ਪਲੇਅ ਆਫ ਦੀਆਂ ਉਮੀਦਾਂ ਨੂੰ ਜ਼ਿੰਦਾ ਰੱਖਣ ਲਈ ਖੇਡੇਗਾ। ਦੂਜੇ ਪਾਸੇ, ਰਾਜਸਥਾਨ ਆਪਣੇ ਕਪਤਾਨ ਸੰਜੂ ਸੈਮਸਨ ਤੋਂ ਬਿਨਾਂ ਮੁਸ਼ਕਲ ਵਿੱਚ ਹੈ ਅਤੇ 11 ਵਿੱਚੋਂ ਸਿਰਫ਼ 3 ਮੈਚ ਜਿੱਤ ਸਕਿਆ ਹੈ। ਰਾਜਸਥਾਨ ਪਲੇਆਫ ਤੋਂ ਬਾਹਰ ਹੋ ਗਿਆ ਹੈ ਅਤੇ ਜੇਕਰ ਉਹ ਇਹ ਮੈਚ ਜਿੱਤ ਜਾਂਦਾ ਹੈ ਤਾਂ ਕੋਲਕਾਤਾ ਲਈ ਵੀ ਅੱਗੇ ਦਾ ਰਸਤਾ ਮੁਸ਼ਕਲ ਹੋ ਸਕਦਾ ਹੈ।

ਸੰਭਾਵਿਤ ਪਲੇਇੰਗ 11
ਕੋਲਕਾਤਾ ਨਾਈਟ ਰਾਈਡਰਜ਼ : ਸੁਨੀਲ ਨਰਾਇਣ, ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਅਜਿੰਕਯ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ, ਵੈਂਕਟੇਸ਼ ਅਈਅਰ, ਰਿੰਕੂ ਸਿੰਘ, ਆਂਦਰੇ ਰਸਲ, ਰੋਵਮੈਨ ਪਾਵੇਲ, ਅਨੁਕੁਲ ਰਾਏ, ਹਰਸ਼ਿਤ ਰਾਣਾ, ਵੈਭਵ ਅਰੋੜਾ, ਵਰੁਣ ਚੱਕਰਵਰਤੀ।

ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਵੈਭਵ ਸੂਰਿਆਵੰਸ਼ੀ, ਨਿਤੀਸ਼ ਰਾਣਾ, ਰਿਆਨ ਪਰਾਗ (ਕਪਤਾਨ), ਸ਼ੁਭਮ ਦੂਬੇ, ਧਰੁਵ ਜੁਰੇਲ (ਵਿਕਟਕੀਪਰ), ਸ਼ਿਮਰੋਨ ਹੇਟਮਾਇਰ, ਜੋਫਰਾ ਆਰਚਰ, ਮਹੇਸ਼ ਥੀਕਸ਼ਾਨਾ, ਫਜ਼ਲਹਕ ਫਾਰੂਕੀ, ਕੁਮਾਰ ਕਾਰਤਿਕੇਯਾ, ਆਕਾਸ਼ ਮਧਵਾਲ।

Have something to say? Post your comment

ਅਤੇ ਖੇਡ ਖਬਰਾਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ