Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

'LPG ਰਸੋਈ ਗੈਸ ਦੀ ਕਿੱਲਤ ਨਹੀਂ, ਅਫ਼ਵਾਹਾਂ ’ਤੇ ਧਿਆਨ ਨਾ ਦੇਣ ਲੋਕ', PM ਮੋਦੀ ਦਾ ਵੱਡਾ ਬਿਆਨ

12 ਮਾਰਚ, 2026 04:05 PM

ਤਿਰੂਚਿਰਾਪੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੱਛਮੀ ਏਸ਼ੀਆ ’ਚ ਜਾਰੀ ਸੰਘਰਸ਼ ਕਾਰਨ ਰਸੋਈ ਗੈਸ ਸਪਲਾਈ ’ਚ ਆਈ ਰੁਕਾਵਟ ਦੇ ਮੱਦੇਨਜ਼ਰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਅਪੀਲ ਕੀਤੀ ਕਿ ਸਿਰਫ ਤਸਦੀਕਸ਼ੁਦਾ ਜਾਣਕਾਰੀ ਹੀ ਪ੍ਰਸਾਰਿਤ ਕੀਤੀ ਜਾਵੇ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਦੇਸ਼ ਭਰ ’ਚ ਹੋਟਲ ਉਦਯੋਗ ਨੂੰ ਪ੍ਰਭਾਵਿਤ ਕਰਨ ਵਾਲੀ ਵਪਾਰਕ ਤਰਲ ਪੈਟਰੋਲੀਅਮ ਗੈਸ (ਐੱਲ. ਪੀ. ਜੀ.) ਦੀ ਕਮੀ ਅਤੇ ਇਸ ਮੁੱਦੇ ’ਤੇ ਵਿਰੋਧੀਆਂ ਦੀ ਆਲੋਚਨਾ ਦੇ ਨਾਲ-ਨਾਲ ਆਉਣ ਵਾਲੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ ਦੀ ਸੰਭਾਵਿਤ ਕਿੱਲਤ ਜਾਂ ਕੀਮਤਾਂ ’ਚ ਵਾਧੇ ਦੇ ਖ਼ਦਸ਼ਿਆਂ ਦਰਮਿਆਨ ਆਈ ਹੈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਰਾਜਗ) ਦੀ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਤਮਿਲਨਾਡੂ ’ਚ ਡੀ. ਐੱਮ. ਕੇ. ਸ਼ਾਸਨ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਹਰ ਪਰਿਵਾਰ ਲਈ ਕੰਮ ਕਰੇ, ਨਾ ਕਿ ਸਿਰਫ ਇਕ ਪਰਿਵਾਰ ਲਈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਨਾ ਚਾਹਾਂਗਾ ਕਿ ਅਸੀਂ ਸਿਰਫ ਸਹੀ ਅਤੇ ਤਸਦੀਕਸ਼ੁਦਾ ਜਾਣਕਾਰੀ ਹੀ ਫੈਲਾਈਏ। ਜ਼ਾਹਿਰ ਤੌਰ ’ਤੇ ਉਨ੍ਹਾਂ ਦਾ ਇਸ਼ਾਰਾ ਖਾੜੀ ਖੇਤਰ ਨੂੰ ਪ੍ਰਭਾਵਿਤ ਕਰਨ ਵਾਲੇ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਸੰਘਰਸ਼ ਕਾਰਨ ਸਪਲਾਈ ’ਚ ਵਿਘਨ ਤੋਂ ਪੈਦਾ ਹੋਏ ਐੱਲ. ਪੀ. ਜੀ. ਸੰਕਟ ਵੱਲ ਸੀ। ਉਨ੍ਹਾਂ ਕਿਹਾ ਕਿ ਘਬਰਾਉਣ ਜਾਂ ਅਫ਼ਵਾਹਾਂ ’ਤੇ ਧਿਆਨ ਦੇਣ ਦੀ ਕੋਈ ਲੋੜ ਨਹੀਂ ਹੈ। ਐੱਲ. ਪੀ. ਜੀ. ਦੀ ਕੋਈ ਕਮੀ ਨਹੀਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ