Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

LPG ਗੈਸ ਸੰਕਟ ਵਿਚਾਲੇ PM ਮੋਦੀ ਦੀ ਅਹਿਮ ਬੈਠਕ, ਹਰਦੀਪ ਪੁਰੀ ਵਿਸ਼ੇਸ਼ ਤੌਰ 'ਤੇ ਮੌਜੂਦ

10 ਮਾਰਚ, 2026 07:36 PM

ਨਵੀਂ ਦਿੱਲੀ : ਮੱਧ ਪੂਰਬ (Middle-East) ਵਿੱਚ ਜਾਰੀ ਜੰਗ ਨੇ ਭਾਰਤ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਦੇਸ਼ ਵਿੱਚ ਲਗਾਤਾਰ ਡੂੰਘੇ ਹੋ ਰਹੇ ਐਲਪੀਜੀ (LPG) ਸੰਕਟ ਦੇ ਵਿਚਕਾਰ ਅੱਜ ਸੰਸਦ ਭਵਨ ਵਿੱਚ ਇੱਕ ਬੇਹੱਦ ਮਹੱਤਵਪੂਰਨ ਬੈਠਕ ਹੋਈ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦੇਸ਼ ਵਿੱਚ ਬਾਲਣ ਦੀ ਮੌਜੂਦਾ ਸਥਿਤੀ ਅਤੇ ਸਪਲਾਈ ਵਿੱਚ ਆ ਰਹੀਆਂ ਰੁਕਾਵਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਸਪਲਾਈ ਰੁਕਣ ਦਾ ਡਰ, PM ਨੇ ਲਿਆ ਜਾਇਜ਼ਾ
ਸੂਤਰਾਂ ਮੁਤਾਬਕ, ਬੈਠਕ ਦੌਰਾਨ ਹਰਦੀਪ ਸਿੰਘ ਪੁਰੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਵਧਦੇ ਤਣਾਅ ਕਾਰਨ ਕੱਚੇ ਤੇਲ ਅਤੇ ਗੈਸ ਦੀ ਦਰਾਮਦ (Import) ਵਿੱਚ ਕੁਝ ਦਿੱਕਤਾਂ ਆ ਸਕਦੀਆਂ ਹਨ। ਪੀਐਮ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦੇਸ਼ ਦੇ ਆਮ ਨਾਗਰਿਕਾਂ ਨੂੰ ਗੈਸ ਦੀ ਕਿੱਲਤ ਨਹੀਂ ਆਉਣੀ ਚਾਹੀਦੀ ਅਤੇ ਸਪਲਾਈ ਚੇਨ ਨੂੰ ਬਰਕਰਾਰ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ। ਦੱਸ ਦੇਈਏ ਕਿ ਜੰਗ ਕਾਰਨ ਭਾਰਤ ਵਿੱਚ ਐਲਪੀਜੀ ਗੈਸ ਸੰਕਟ ਡੂੰਘਾ ਹੋਣ ਕਾਰਨ ਮੁੰਬਈ ਅਤੇ ਚੇਨਈ ਵਰਗੇ ਸ਼ਹਿਰਾਂ ਵਿੱਚ ਵਪਾਰਕ ਸਿਲੰਡਰਾਂ ਦੀ ਘਾਟ ਰੈਸਟੋਰੈਂਟ ਕਾਰੋਬਾਰਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਸਰਕਾਰ ਘਰੇਲੂ ਖਪਤਕਾਰਾਂ ਨੂੰ ਤਰਜੀਹ ਦੇ ਰਹੀ ਹੈ ਪਰ ਸਪਲਾਈ ਲੜੀ 'ਤੇ ਦਬਾਅ ਕਾਰਨ ਬੁਕਿੰਗ ਨੂੰ ਲੈ ਕੇ ਕਾਫ਼ੀ ਉਡੀਕ ਕਰਨੀ ਪੈ ਰਹੀ ਹੈ।

ਕੀ ਭਾਰਤ 'ਚ ਹੋਵੇਗੀ ਗੈਸ ਦੀ ਕਮੀ?
ਹਾਲਾਂਕਿ ਸਰਕਾਰ ਵੱਲੋਂ ਅਧਿਕਾਰਤ ਤੌਰ 'ਤੇ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਪਰ ਜੰਗ ਦੇ ਹਾਲਾਤਾਂ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ ਵਧਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਹਰਦੀਪ ਪੁਰੀ ਨੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿੱਤਾ ਕਿ ਮੰਤਰਾਲਾ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਤੇਲ ਕੰਪਨੀਆਂ ਨੂੰ ਸਟਾਕ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ