Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

25 ਅਪ੍ਰੈਲ, 2026 07:27 PM

ਨਵੀਂ ਦਿੱਲੀ : ਅਮਰੀਕਾ ਅਤੇ ਈਰਾਨ ਵਿਚਾਲੇ ਹੋਰਮੁਜ਼ (Strait of Hormuz) 'ਚ ਚੱਲ ਰਹੇ ਤਣਾਅ ਦੇ ਬਾਵਜੂਦ, ਭਾਰਤ 'ਚ ਰਸੋਈ ਗੈਸ (LPG) ਦੀ ਸਪਲਾਈ ਨੂੰ ਲੈ ਕੇ ਕੋਈ ਚਿੰਤਾ ਵਾਲੀ ਗੱਲ ਨਹੀਂ ਹੈ। ਭਾਰਤ ਸਰਕਾਰ ਨੇ ਦੇਸ਼ 'ਚ ਗੈਸ ਦੀ ਸਪਲਾਈ ਸੁਚਾਰੂ ਰੱਖਣ ਲਈ 'ਪਲਾਨ-ਬੀ' ਤਹਿਤ ਵੱਡੇ ਕਦਮ ਚੁੱਕੇ ਹਨ ਤੇ ਹੁਣ 15 ਦੇਸ਼ਾਂ ਤੋਂ ਗੈਸ ਦੀ ਦਰਾਮਦ ਕੀਤੀ ਜਾ ਰਹੀ ਹੈ।

ਸਪੌਟ ਮਾਰਕੀਟ ਤੋਂ ਖਰੀਦਦਾਰੀ ਸ਼ੁਰੂ
ਪੱਛਮੀ ਏਸ਼ੀਆ 'ਚ ਜਾਰੀ ਤਣਾਅ ਕਾਰਨ ਗੈਸ ਦੀ ਸਪਲਾਈ 'ਚ ਰੁਕਾਵਟਾਂ ਆ ਰਹੀਆਂ ਹਨ, ਜਿਸ ਨਾਲ ਨਜਿੱਠਣ ਲਈ ਭਾਰਤੀ ਸਰਕਾਰੀ ਤੇਲ ਕੰਪਨੀਆਂ (OMCs) ਨੇ ਸਪੌਟ ਮਾਰਕੀਟ ਤੋਂ ਗੈਸ ਖਰੀਦਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ, ਭਾਰਤ ਨੇ ਅਮਰੀਕਾ ਨਾਲ ਵੀ ਇੱਕ ਵਿਸ਼ੇਸ਼ ਸਮਝੌਤਾ ਕੀਤਾ ਹੈ, ਜਿਸ ਤਹਿਤ ਜੂਨ ਤੇ ਜੁਲਾਈ 'ਚ ਗੈਸ ਦੀ ਖੇਪ ਭਾਰਤ ਪਹੁੰਚਣ ਦੀ ਉਮੀਦ ਹੈ।

ਖਾੜੀ ਦੇਸ਼ਾਂ 'ਤੇ ਨਿਰਭਰਤਾ ਹੋਈ ਘੱਟ
ਯੁੱਧ ਤੋਂ ਪਹਿਲਾਂ ਭਾਰਤ ਆਪਣੀ ਲੋੜ ਦੀ 90 ਫੀਸਦੀ ਐੱਲਪੀਜੀ ਖਾੜੀ ਦੇਸ਼ਾਂ (ਯੂ.ਏ.ਈ., ਕਤਰ, ਸਊਦੀ ਅਰਬ ਆਦਿ) ਤੋਂ ਮੰਗਵਾਉਂਦਾ ਸੀ। ਪਰ ਹੁਣ ਸਰਕਾਰ ਨੇ ਆਪਣੀ ਨਿਰਭਰਤਾ ਨੂੰ ਵੱਖ-ਵੱਖ ਦੇਸ਼ਾਂ 'ਚ ਵੰਡ ਦਿੱਤਾ ਹੈ। ਹੁਣ ਭਾਰਤ ਜ਼ਿਆਦਾਤਰ ਗੈਸ ਅਮਰੀਕਾ, ਨਾਰਵੇ, ਕੈਨੇਡਾ, ਅਲਜੀਰੀਆ ਤੇ ਰੂਸ ਵਰਗੇ ਦੇਸ਼ਾਂ ਤੋਂ ਮੰਗਵਾ ਰਿਹਾ ਹੈ। ਪਹਿਲਾਂ ਸਿਰਫ਼ 10 ਦੇਸ਼ਾਂ ਤੋਂ ਗੈਸ ਆਉਂਦੀ ਸੀ, ਜਿਸ ਦੀ ਗਿਣਤੀ ਹੁਣ ਵਧ ਕੇ 15 ਹੋ ਗਈ ਹੈ।

ਘਰੇਲੂ ਉਤਪਾਦਨ 'ਚ 20 ਫੀਸਦੀ ਵਾਧਾ
ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੀ ਜੁਆਇੰਟ ਸੈਕਟਰੀ ਸੁਜਾਤਾ ਸ਼ਰਮਾ ਅਨੁਸਾਰ, ਭਾਰਤ ਦੀ ਰੋਜ਼ਾਨਾ ਦੀ ਲੋੜ ਲਗਭਗ 80,000 ਟਨ ਐੱਲਪੀਜੀ ਹੈ। ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਦੇਸ਼ 'ਚ ਐੱਲਪੀਜੀ ਦੇ ਘਰੇਲੂ ਉਤਪਾਦਨ 'ਚ 20 ਫੀਸਦੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਹੁਣ 46,000 ਟਨ ਪ੍ਰਤੀ ਦਿਨ ਤੱਕ ਪਹੁੰਚ ਗਿਆ ਹੈ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਲਗਭਗ 8 ਲੱਖ ਟਨ ਐੱਲਪੀਜੀ ਦਾ ਕਾਰਗੋ ਪਹਿਲਾਂ ਹੀ ਸੁਰੱਖਿਅਤ ਕਰ ਲਿਆ ਗਿਆ ਹੈ ਅਤੇ ਰਸਤੇ 'ਚ ਹੈ, ਜਿਸ ਨਾਲ ਦੇਸ਼ 'ਚ ਗੈਸ ਦੀ ਕੋਈ ਕਮੀ ਨਹੀਂ ਹੋਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'