Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ

08 ਅਕਤੂਬਰ, 2026 06:49 PM

ਫਗਵਾੜਾ/ਜਲੰਧਰ : ਫਗਵਾੜਾ ਲਵਾਲੀ ਪ੍ਰੋਫੈਸ਼ਨਲ ਯੂਨਿਵਰਸਿਟੀ (ਐੱਲ. ਪੀ. ਯੂ) 'ਚ ਹਿੰਸਾ ਦੇ ਮਾਮਲੇ 'ਚ ਫਗਵਾੜਾ ਪੁਲਸ ਨੇ ਕਾਰਵਾਈ ਕੀਤੀ ਹੈ ਅਤੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਤਿੰਨੋਂ ਮੁਲਜ਼ਮਾਂ ਨੂੰ ਦੇ ਵੱਖਰੇ-ਵੱਖਰੇ ਸਥਾਨਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਫਗਵਾੜਾ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ। ਪੁਲਸ ਮੁਤਾਬਕ ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਮਹਾਰਾਸ਼ਟਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੇ ਪੁੱਤਰ ਬਿਸ਼ਿਆ, ਬਿਹਾਰ ਦੇ ਰਹਿਣ ਵਾਲੇ ਰਾਜੇਸ਼ ਦੇ ਪੁੱਤਰ ਕ੍ਰਿਸ਼ਨਾ ਅਤੇ ਰਾਜਸਥਾਨ ਦੇ ਰਹਿਣ ਵਾਲੇ ਸੰਪਤ ਦੇ ਪੁੱਤਰ ਯੋਗੇਸ਼ ਵਜੋਂ ਹੋਈ ਹੈ। ਇਹ ਤਿੰਨੋਂ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਤਿੰਨਾਂ ਨੂੰ ਵੱਖ-ਵੱਖ ਸਥਾਨਾਂ ਤੋਂ ਗ੍ਰਿਫ਼ਤਾਰ ਕੀਤਾ। ਯੋਗੇਸ਼ ਨੂੰ ਲਵਲੀ ਯੂਨੀਵਰਸਿਟੀ ਦੇ ਲੋਅਰ ਗੇਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦਾ ਦੋਸ਼ ਹੈ ਕਿ ਹਿੰਸਾ ਦੌਰਾਨ ਵਾਹਨਾਂ ਦੀ ਭੰਨਤੋੜ ਕਰਨ, ਸੜਕਾਂ ਨੂੰ ਰੋਕਣ ਅਤੇ ਵਿਦਿਆਰਥੀਆਂ ਨੂੰ ਹਿੰਸਾ ਲਈ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ। ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਅਤੇ ਹੋਰ ਜਾਂਚ ਲਈ ਰਿਮਾਂਡ ਹਾਸਲ ਕੀਤਾ। ਪੁਲਸ ਹੁਣ ਹਿੰਸਾ ਦੌਰਾਨ ਉਨ੍ਹਾਂ ਦੀ ਭੂਮਿਕਾ ਅਤੇ ਹੋਰ ਸੰਭਾਵੀ ਅਪਰਾਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ  ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ