Sunday, May 31, 2026
BREAKING
ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ 'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼ ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ 100% ਸਫਲ ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਰਾਸ਼ਟਰੀ

Make My Trip ’ਤੇ ਲੱਗੇ ਗੰਭੀਰ ਦੋਸ਼, CCI ਦੇ ਹੁਕਮ ਤੋਂ ਬਾਅਦ ਵੀ ਨਹੀਂ ਰੁਕੀ ਮਨਮਾਨੀ

31 ਮਾਰਚ, 2026 01:58 PM

ਆਨਲਾਈਨ ਟ੍ਰੈਵਲ ਕੰਪਨੀ ਮੇਕ ਮਾਈ ਟ੍ਰਿਪ ਇਕ ਵਾਰ ਫਿਰ ਵਿਵਾਦਾਂ ’ਚ ਘਿਰ ਗਈ ਹੈ। ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀ. ਸੀ. ਆਈ.) ਵੱਲੋਂ 2022 ’ਚ ਲੱਗਭਗ 26.1 ਮਿਲੀਅਨ ਡਾਲਰ ਦਾ ਜੁਰਮਾਨਾ ਲਾਏ ਜਾਣ ਅਤੇ ‘ਐਂਟੀ-ਕੰਪੀਟੀਟਿਵ’ ਸਰਗਰਮੀਆਂ ਰੋਕਣ ਦੇ ਹੁਕਮ ਦੇ ਬਾਵਜੂਦ ਕੰਪਨੀ ’ਤੇ ਨਿਯਮਾਂ ਦੀ ਅਣਦੇਖੀ ਦੇ ਦੋਸ਼ ਲੱਗ ਰਹੇ ਹਨ। ਮਾਮਲੇ ਦੀ ਸੁਣਵਾਈ ਹੁਣ 29 ਅਪ੍ਰੈਲ 2026 ਨੂੰ ਹੋਣੀ ਹੈ ਪਰ ਇਸ ਦਰਮਿਆਨ ਕਈ ਰਿਪੋਰਟਾਂ ਅਤੇ ਇੰਟਰਵਿਊਜ਼ ’ਚ ਦਾਅਵਾ ਕੀਤਾ ਗਿਆ ਹੈ ਕਿ ਕੰਪਨੀ ਅਜੇ ਵੀ ‘ਪ੍ਰਾਈਸ ਪੈਰਿਟੀ’ ਵਰਗੇ ਵਿਵਾਦਿਤ ਤਰੀਕਿਆਂ ਦੀ ਵਰਤੋਂ ਕਰ ਰਹੀ ਹੈ।

ਐਲਗੋਰਿਦਮ ਦੇ ਜ਼ਰੀਏ ਦਬਾਅ ਅਤੇ ਨਵੀਂ ਜਾਂਚ
ਹੋਟਲ ਇੰਡਸਟਰੀ ਨਾਲ ਜੁੜੇ ਸਰੋਤਾਂ ਅਤੇ ਕੁਝ ਹੋਟਲ ਚੇਨ ਦੇ ਨੁਮਾਇੰਦਿਆਂ ਦਾ ਦਾਅਵਾ ਹੈ ਕਿ ਮੇਕ ਮਾਈ ਟ੍ਰਿਪ ਅਜੇ ਵੀ ‘ਪ੍ਰਾਈਸ ਪੈਰਿਟੀ’ ਨੂੰ ਅਸਿੱਧੇ ਤੌਰ ’ਤੇ ਲਾਗੂ ਕਰ ਰਿਹਾ ਹੈ। ਦੋਸ਼ ਹੈ ਕਿ ਹੋਟਲਾਂ ਨੂੰ ‘ਪੈਰਿਟੀ ਸਕੋਰ’ ਦਿੱਤਾ ਜਾਂਦਾ ਹੈ ਅਤੇ ਜੇਕਰ ਉਹ ਹੋਰ ਪਲੇਟਫਾਰਮਾਂ ’ਤੇ ਸਸਤੀਆਂ ਦਰਾਂ ਦਿੰਦੇ ਹਨ ਤਾਂ ਉਨ੍ਹਾਂ ਦੀ ਰੈਂਕਿੰਗ ਘਟਾ ਦਿੱਤੀ ਜਾਂਦੀ ਹੈ। ਇਸ ਨਾਲ ਹੋਟਲਾਂ ’ਤੇ ਦਬਾਅ ਬਣਦਾ ਹੈ ਕਿ ਉਹ ਮੇਕ ਮਾਈ ਟ੍ਰਿਪ ਦੇ ਨਾਲ ਬਰਾਬਰ ਕੀਮਤ ਰੱਖਣ। ਰਿਪੋਰਟਾਂ ਮੁਤਾਬਕ ਕੰਪਨੀ ਐਲਗੋਰਿਦਮ ਦੇ ਜ਼ਰੀਏ ਹੋਟਲਾਂ ਦੀ ਵਿਜ਼ੀਬਿਲਟੀ ਕੰਟਰੋਲ ਕਰਦੀ ਹੈ। ਇਸ ਨਾਲ ਬਿਨਾਂ ਕਿਸੇ ਲਿਖਤੀ ਕਰਾਰ ਦੇ ਵੀ ਪ੍ਰਾਈਸ ਕੰਟਰੋਲ ਸੰਭਵ ਹੋ ਜਾਂਦਾ ਹੈ। ਉੱਥੇ ਹੀ, 2024 ’ਚ ਸੀ. ਸੀ. ਆਈ. ਵੱਲੋਂ ਕਥਿਤ ‘ਹੱਬ-ਐਂਡ-ਸਪੋਕ’ ਐਂਟੀ-ਟਰੱਸਟ ਮਾਮਲੇ ਦੀ ਨਵੀਂ ਜਾਂਚ ਸ਼ੁਰੂ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਨੂੰ ਮਾਹਿਰ ਗੰਭੀਰ ਮੰਨ ਰਹੇ ਹਨ।

ਅਕਾਊਂਟਿੰਗ ’ਤੇ ਵੀ ਉੱਠੇ ਸਵਾਲ
ਕੰਪਨੀ ਦੀ ਵਿੱਤੀ ਰਿਪੋਰਟਿੰਗ ਵੀ ਜਾਂਚ ਦੇ ਘੇਰੇ ’ਚ ਹੈ। ਮੇਕ ਮਾਈ ਟ੍ਰਿਪ ’ਤੇ ‘ਐਡਜਸਟਿਡ’ ਮੈਟ੍ਰਿਕਸ ਦੇ ਜ਼ਰੀਏ ਅਸਲ ਮੁਨਾਫ਼ੇ ਨੂੰ ਵਧਾ-ਚੜ੍ਹਾ ਕੇ ਦਿਖਾਉਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਦਿਵਾਲੀਆ ਏਅਰਲਾਈਨ ਗੋ ਫਸਟ ਨਾਲ ਜੁੜੇ ਲੱਗਭਗ 20 ਮਿਲੀਅਨ ਡਾਲਰ ਦੇ ਬਕਾਏ ਨੂੰ ਪੂਰੀ ਤਰ੍ਹਾਂ ਰਾਈਟ-ਆਫ ਨਾ ਕਰਨਾ ਵੀ ਸਵਾਲ ਖੜ੍ਹੇ ਕਰਦਾ ਹੈ। ਹਾਲਾਂਕਿ, ਕੰਪਨੀ ਦੇ ਸੀ. ਈ. ਓ. ਰਾਜੇਸ਼ ਮਾਗੋ ਨੇ ਮੁਕਾਬਲੇ ਨੂੰ ਘੱਟ ਦੱਸਿਆ ਸੀ ਪਰ ਬੁਕਿੰਗ ਹੋਲਡਿੰਗਜ਼ ਅਤੇ ਹੋਰ ਪਲੇਟਫਾਰਮ ਤੇਜ਼ੀ ਨਾਲ ਭਾਰਤੀ ਬਾਜ਼ਾਰ ’ਚ ਆਪਣੀ ਪਕੜ ਮਜ਼ਬੂਤ ਕਰ ਰਹੇ ਹਨ। ਇਸ ਨਾਲ ਮੇਕ ਮਾਈ ਟ੍ਰਿਪ ਦੀਆਂ ਕਮਿਸ਼ਨ ਦਰਾਂ ਅਤੇ ਬਾਜ਼ਾਰ ਹਿੱਸੇਦਾਰੀ ’ਤੇ ਅਸਰ ਪਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ