Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਚੰਡੀਗੜ੍ਹ

MBA ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਦੇ ਮੁਲਜ਼ਮ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

28 ਨਵੰਬਰ, 2025 05:52 PM

ਚੰਡੀਗੜ੍ਹ : ਚੰਡੀਗੜ੍ਹ 'ਚ 15 ਸਾਲ ਪਹਿਲਾਂ ਐੱਮ. ਬੀ. ਏ. ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕੇਸ 'ਚ ਅਦਾਲਤ ਨੇ ਸੀਰੀਅਲ ਕਿਲਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿਚ ਅਦਾਲਤ ਨੇ ਦੋਸ਼ੀ ਨੂੰ ਹੁਣ ਮਿਸਾਲੀ ਸਜ਼ਾ ਸੁਣਾਉਂਦੇ ਹੋਏ ਉਮਰਕੈਦ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਥੇ ਦੱਸ ਦੇਈਏ ਕਿ ਅਦਾਲਤ ਨੇ ਜਿਸ ਵੇਲੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਸੀ, ਉਸ ਵੇਲੇ ਮ੍ਰਿਤਕ ਵਿਦਿਆਰਥਣ ਦੇ ਮਾਤਾ-ਪਿਤਾ ਵੀ ਅਦਾਲਤ 'ਚ ਮੌਜੂਦ ਸਨ, ਜਿਨ੍ਹਾਂ ਨੂੰ 15 ਸਾਲ ਬਾਅਦ ਇਨਸਾਫ਼ ਦੀ ਆਸ ਬੱਝੀ।

ਜਾਣੋ ਕੀ ਹੈ ਪੂਰਾ ਮਾਮਲਾ
ਸੈਕਟਰ-38 ’ਚ ਕਰੀਬ 15 ਸਾਲ ਪਹਿਲਾਂ 2010 ’ਚ ਪੁਲਸ ਨੇ 21 ਸਾਲਾ ਐੱਮ. ਬੀ. ਏ. ਵਿਦਿਆਰਥਣ ਦੀ ਲਾਸ਼ ਬਰਾਮਦ ਕੀਤੀ ਸੀ। ਪੋਸਟਮਾਰਟਮ ਰਿਪੋਰਟ ’ਚ ਖ਼ੁਲਾਸਾ ਹੋਇਆ ਕਿ ਵਿਦਿਆਰਥਣ ਦਾ ਕਤਲ ਅਤੇ ਜਬਰ-ਜ਼ਿਨਾਹ ਵੀ ਕੀਤਾ ਸੀ। ਕਈ ਸਾਲਾਂ ਦੀ ਜਾਂਚ ਮਗਰੋਂ ਜਦੋਂ ਪੁਲਸ ਨੂੰ ਮੁਲਜ਼ਮ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਅਦਾਲਤ ’ਚ ਮਾਮਲੇ ਸਬੰਧੀ ਅਨਟਰੇਸ ਰਿਪੋਰਟ ਦਾਇਰ ਕੀਤੀ। ਹਾਲਾਂਕਿ ਪੁਲਸ ਨੇ ਗੁਪਤ ਤਰੀਕੇ ਨਾਲ ਮਾਮਲੇ ਦੀ ਜਾਂਚ ਜਾਰੀ ਰੱਖੀ।

ਪੁਲਸ ਨੇ ਵਿਦਿਆਰਥਣ ਦੀ ਲਾਸ਼ ਤੋਂ ਡੀ. ਐੱਨ. ਏ. ਸੈਂਪਲ ਲਿਆ ਅਤੇ ਇਸ ਨੂੰ ਕਰੀਬ 100 ਲੋਕਾਂ ਨਾਲ ਮਿਲਾਇਆ ਗਿਆ ਪਰ ਨਤੀਜਾ ਜ਼ੀਰੋ ਰਿਹਾ। ਪਿਛਲੇ ਸਾਲ ਪੁਲਸ ਨੂੰ ਇਸ ਮਾਮਲੇ ’ਚ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਨੇ ਡੱਡੂਮਾਜਰਾ ਨੇੜੇ ਸ਼ਾਹਪੁਰ ਕਾਲੋਨੀ ਦੇ ਮੋਨੂੰ ਕੁਮਾਰ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ’ਚ ਲਿਆ ਅਤੇ ਪੁੱਛਗਿੱਛ ਕਰਕੇ ਉਸਦੇ ਡੀ. ਐੱਨ. ਏ. ਸੈਂਪਲ ਇਕੱਠੇ ਕੀਤੇ। ਜਦੋਂ ਪੁਲਸ ਨੇ ਡੀ. ਐੱਨ. ਏ. ਟੈਸਟ ਕੀਤਾ ਤਾਂ ਰਿਪੋਰਟ ’ਚ ਪਤਾ ਲੱਗਾ ਕਿ ਮੁਲਜ਼ਮ ਮੋਨੂੰ ਕੁਮਾਰ ਅਤੇ ਮ੍ਰਿਤਕਾ ਐੱਮ. ਬੀ. ਏ. ਵਿਦਿਆਰਥਣ ਦੇ ਡੀ. ਐੱਨ. ਏ. ਮੇਲ ਖਾ ਗਏ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਖ਼ਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ