Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

MBBS ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਵੱਡੀ ਕਾਰਵਾਈ: 3 ਮੁਲਜ਼ਮ ਗ੍ਰਿਫ਼ਤਾਰ, 2 ਫ਼ਰਾਰ

12 ਅਕਤੂਬਰ, 2025 04:28 PM

ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ ਇੱਕ MBBS ਵਿਦਿਆਰਥਣ ਨਾਲ ਹੋਏ ਸਮੂਹਿਕ ਬਲਾਤਕਾਰ ਦੇ ਮਾਮਲੇ ਵਿੱਚ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੇ ਦੋ ਮੁਲਜ਼ਮ ਅਜੇ ਵੀ ਫ਼ਰਾਰ ਹਨ, ਜਿਹਨਾਂ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਅਜੇ ਤੱਕ ਤਿੰਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਮੋਬਾਈਲ ਨੈੱਟਵਰਕ ਰਾਹੀਂ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਪੁਲਸ ਨੇ ਪੀੜਤਾ ਦੇ ਦੋਸਤ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਇੱਕ ਪੁਲਸ ਅਧਿਕਾਰੀ ਨੇ ਕਿਹਾ, "ਅਸੀਂ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਅਸੀਂ ਬਾਅਦ ਵਿੱਚ ਹੋਰ ਜਾਣਕਾਰੀ ਦੇਵਾਂਗੇ।" ਪੁਲਸ ਨੇ ਪੀੜਤ ਵਿਦਿਆਰਥਣ ਦੇ ਬਿਆਨ ਦਰਜ ਕਰ ਲਏ, ਜਿਸ ਦੇ ਆਧਾਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਮੂਨੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਗਏ ਹਨ।

ਦੱਸ ਦੇਈਏ ਕਿ MBBS ਵਿਦਿਆਰਥਣ ਨਾਲ ਹੋਏ ਸਮੂਹਿਕ ਬਲਾਤਕਾਰ ਦੀ ਇਹ ਘਟਨਾ 10 ਅਕਤੂਬਰ ਨੂੰ ਰਾਤ 8 ਤੋਂ 9 ਵਜੇ ਦੇ ਵਿਚਕਾਰ ਵਾਪਰੀ। ਉਸ ਸਮੇਂ ਪੀੜਤਾ ਆਪਣੇ ਇੱਕ ਦੋਸਤ ਨਾਲ ਰਾਤ ਦਾ ਖਾਣਾ ਖਾਣ ਲਈ ਬਾਹਰ ਗਈ ਹੋਈ ਸੀ। ਇਸ ਦੌਰਾਨ ਉਸ ਨਾਲ ਤਿੰਨ ਨੌਜਵਾਨਾਂ ਨੇ ਸਮੂਹਿਕ ਬਲਾਤਕਾਰ ਕੀਤਾ। ਪੀੜਤਾ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਸ ਦੇ ਅਨੁਸਾਰ ਪੀੜਤਾ ਆਪਣੇ ਇੱਕ ਦੋਸਤ ਨਾਲ ਰਾਤ ਦਾ ਖਾਣ ਲਈ ਬਾਹਰ ਗਈ ਹੋਈ ਸੀ। ਕੈਂਪਸ ਦੇ ਗੇਟ 'ਤੇ ਤਿੰਨ ਨੌਜਵਾਨ ਖੜ੍ਹੇ ਸਨ, ਜਿਹਨਾਂ ਨੇ ਪੀੜਤਾ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਫਿਰ ਉਸਨੂੰ ਵਾਲਾਂ ਤੋਂ ਫੜ ਕੇ ਕੈਂਪਸ ਦੇ ਗੇਟ ਦੇ ਸਾਹਮਣੇ ਜੰਗਲ ਵਿੱਚ ਲੈ ਗਏ। ਇਸ ਘਟਨਾ ਦੀ ਸੂਚਨਾ ਪੀੜਤਾ ਦੇ ਦੋਸਤ ਨੇ ਪੁਲਸ ਨੂੰ ਦਿੱਤੀ।

ਇਸ ਘਟਨਾ ਨੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਵਿਚਕਾਰ ਰਾਜਨੀਤਿਕ ਸ਼ਬਦੀ ਜੰਗ ਛੇੜ ਦਿੱਤੀ। ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦੋਸ਼ੀਆਂ ਵਿਰੁੱਧ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ