Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ ਸਖ਼ਤ ਹੁਕਮ

16 ਜੂਨ, 2025 05:19 PM

ਜਲੰਧਰ : ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਰਮਨ ਅਰੋੜਾ ਨੂੰ ਅੱਜ ਸੀ. ਜੀ. ਐੱਮ. ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੋਬਾਰਾ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਦੇ ਪੁੱਤਰ ਦੀ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਹੈ, ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਸੀ।

ਤੁਹਾਨੂੰ ਦੱਸ ਦੇਈਏ ਕਿ 'ਆਪ' ਵਿਧਾਇਕ ਰਮਨ ਅਰੋੜਾ 'ਤੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਣ ਦਾ ਦੋਸ਼ ਹੈ। ਫਿਰ ਉਹ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦੇ ਸਨ, ਜਿਸ ਲਈ ਵਿਜੀਲੈਂਸ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਜੇਲ੍ਹ ਵਿੱਚ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ