Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਪੰਜਾਬ

MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਵੇਗਾ ਜਾਂ ਨਹੀਂ! ਪੈਰੋਲ ਨੂੰ ਲੈ ਕੇ ਆਈ ਨਵੀਂ ਅਪਡੇਟ

27 ਨਵੰਬਰ, 2025 01:30 PM

ਚੰਡੀਗੜ੍ਹ : ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਇਸ ਵੇਲੇ ਐੱਨ. ਐੱਸ. ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ। ਪੰਜਾਬ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਅੰਮ੍ਰਿਤਪਾਲ ਨੂੰ ਪੈਰੋਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਖ਼ਦਸ਼ਾ ਜਤਾਇਆ ਗਿਆ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਗਿਆ ਤਾਂ ਸੂਬੇ 'ਚ ਕਾਨੂੰਨ-ਵਿਵਸਥਾ ਦੀ ਸਮੱਸਿਆ ਖੜ੍ਹੀ ਹੋ ਸਕਦੀ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਨੇ 21 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਗਈ ਸੀ।

ਇਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਸੂਬੇ ਦੇ ਗ੍ਰਹਿ ਸਕੱਤਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਹਫ਼ਤੇ ਅੰਦਰ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਨੂੰ ਪੈਰੋਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ