Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

MP ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਸਾਰੇ ਰੇਲਵੇ ਫਾਟਕਾਂ ਦਾ ਕੀਤਾ ਦੌਰਾ

07 ਜੁਲਾਈ, 2025 04:22 PM

ਅੰਮ੍ਰਿਤਸਰ : ਅੰਮ੍ਰਿਤਸਰ 'ਚ ਦਿਨੋਂ-ਦਿਨ ਵਧ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਸਾਰੇ ਰੇਲਵੇ ਫਾਟਕਾਂ ਦਾ ਨਿਰੀਖਣ ਸ਼ੁਰੂ ਕਰ ਦਿੱਤਾ ਹੈ। ਗੁਰਜੀਤ ਸਿੰਘ ਔਜਲਾ ਮੁਤਾਬਕ ਸ਼ਹਿਰ 'ਚ ਕਈ ਅਜਿਹੇ ਰੇਲਵੇ ਫਾਟਕ ਹਨ ਜਿੱਥੇ ਦਿਨ ਭਰ ਲੰਬੀਆਂ ਲਾਈਨਾਂ ਅਤੇ ਜਾਮ ਦੇ ਕਾਰਨ ਲੋਕਾਂ ਨੂੰ ਦਿੱਕਤ ਆਉਂਦੀ ਹੈ। ਇਸੇ ਕਰਕੇ ਉਨ੍ਹਾਂ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿ ਹਰ ਰੇਲਵੇ ਫਾਟਕ ‘ਤੇ ਜਾਂਚ ਕਰਕੇ ਉਥੇ ਅੰਡਰਪਾਸ ਜਾਂ ਫਲਾਈਓਵਰ ਬਣਾਉਣ ਦੀ ਜਾਂਚ ਕੀਤੀ ਜਾਵੇ।

ਉਨ੍ਹਾਂ ਨੇ ਆਪਣੇ ਨਿਰੀਖਣ ਦੀ ਸ਼ੁਰੂਆਤ ਅੱਜ ਜੋੜਾ ਫਾਟਕ ਤੋਂ ਕੀਤੀ, ਜਿੱਥੇ ਉਨ੍ਹਾਂ ਨੇ ਕੇਂਦਰੀ ਟੀਮਾਂ ਅਤੇ ਰੇਲਵੇ ਅਧਿਕਾਰੀਆਂ ਨਾਲ ਮਿਲ ਕੇ ਮੌਕੇ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇੱਕ ਪਾਸੇ ਅੰਡਰਪਾਸ ਪਹਿਲਾਂ ਹੀ ਬਣਿਆ ਹੋਇਆ ਹੈ ਜੋ ਅੰਮ੍ਰਿਤਸਰ ਤੋਂ ਲੁਧਿਆਣਾ ਅਤੇ ਦਿੱਲੀ ਵਾਲੇ ਰੇਲ ਟ੍ਰੈਕ ਹੇਠਾਂ ਹੈ, ਪਰ ਦੂਜੇ ਪਾਸੇ ਜਿੱਥੋਂ ਪਠਾਨਕੋਟ ਨੂੰ ਟ੍ਰੈਕ ਜਾਂਦਾ ਹੈ, ਉਥੇ ਅਜੇ ਤੱਕ ਕੰਮ ਸ਼ੁਰੂ ਨਹੀਂ ਹੋਇਆ।

ਉਨ੍ਹਾਂ ਨੇ ਆਸਵਾਸਨ ਦਿੱਤਾ ਕਿ ਇਹ ਸਾਰੀ ਜਾਂਚ ਮੁਕੰਮਲ ਕਰਕੇ ਇੱਕ ਵਿਸਥਾਰਪੂਰਕ ਰਿਪੋਰਟ ਤਿਆਰ ਕੀਤੀ ਜਾਵੇਗੀ ਜੋ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ, ਤਾਂ ਜੋ ਇਨ੍ਹਾਂ ਜਗ੍ਹਾਂ ‘ਤੇ ਤੁਰੰਤ ਕੰਮ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਵੱਲੋਂ ਅੱਜ ਜੋੜਾ ਫਾਟਕ ਤੋਂ ਇਲਾਵਾ ਸ਼ਿਵਾਲਾ ਫਾਟਕ, ਨਾਗ ਕਲਾ ਫਾਟਕ, ਅਨਗੜ੍ਹ, ਝਾਬਾਲ ਰੋਡ, ਪੁਤਲੀਘਰ, ਢਪਈ, ਕੋਟ ਖਾਲਸਾ, ਇਸਲਾਮਾਬਾਦ ਆਦਿ ਇਲਾਕਿਆਂ ਦੇ ਫਾਟਕਾਂ ‘ਤੇ ਨਿਰੀਖਣ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ