Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

MP ਰਾਘਵ ਚੱਢਾ ਖ਼ਿਲਾਫ਼ ਵਿਵਾਦਤ ਪੋਸਟ ਮਾਮਲਾ ; ਹਾਈ ਕੋਰਟ ਨੇ ਡਿਲੀਟ ਕਰਨ ਦਾ ਦਿੱਤਾ ਆਦੇਸ਼

01 ਜੁਲਾਈ, 2026 05:14 PM

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਸੰਸਦ ਮੈਂਬਰ ਰਾਘਵ ਚੱਢਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੁਝ ਇਤਰਾਜ਼ਯੋਗ ਸੋਸ਼ਲ ਮੀਡੀਆ ਸਮੱਗਰੀ ਨੂੰ ਹਟਾਉਣ ਦੇ ਹੁਕਮ ਦਿੱਤੇ। ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋਏ ਚੱਢਾ ਨੇ ਇਸ ਤੋਂ ਪਹਿਲਾਂ ਮਨਘੜ੍ਹਤ ਸੋਸ਼ਲ ਮੀਡੀਆ ਪੋਸਟਾਂ ਦੇ ਪ੍ਰਕਾਸ਼ਨ ਖ਼ਿਲਾਫ਼ ਹਾਈ ਕੋਰਟ 'ਚ ਮੁਕੱਦਮਾ ਦਾਇਰ ਕੀਤਾ ਸੀ। 

 

ਉਨ੍ਹਾਂ ਕਿਹਾ ਸੀ ਕਿ ਇਹ ਪੋਸਟ ਉਨ੍ਹਾਂ ਦੀ ਸਾਖ ਅਤੇ ਉਨ੍ਹਾਂ ਦੇ ਸ਼ਖਸੀਅਤ ਅਧਿਕਾਰਾਂ ਲਈ ਬਹੁਤ ਨੁਕਸਾਨਦੇਹ ਸਨ। ਜਸਟਿਸ ਸੁਬਰਮਣੀਅਮ ਪ੍ਰਸਾਦ ਨੇ ਮਾਮਲੇ 'ਚ ਅੰਤਰਿਮ ਆਦੇਸ਼ ਸੁਣਾਉਂਦੇ ਹੋਏ ਕਿਹਾ,''ਮੈਂ ਕਿਹਾ ਸੀ ਕਿ ਇਹ ਸ਼ਖਸੀਅਤ ਅਧਿਕਾਰਾਂ ਦਾ ਮਾਮਲਾ ਨਹੀਂ ਹੈ। ਹਾਲਾਂਕਿ, ਮੈਂ ਉਨ੍ਹਾਂ ਨੂੰ ਕੁਝ ਸਮੱਗਰੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।" ਜੱਜ ਨੇ ਅੱਗੇ ਕਿਹਾ, "ਵੈਸੇ ਸਮੱਗਰੀ ਪਹਿਲੀ ਨਜ਼ਰੇ ਮਾਣਹਾਨੀਕਾਰਕ ਨਹੀਂ ਹੈ।" ਹੁਕਮ ਦੀ ਵਿਸਤ੍ਰਿਤ ਕਾਪੀ ਦੀ ਉਡੀਕ ਹੈ।

 

ਅਦਾਲਤ ਨੇ 21 ਮਈ ਨੂੰ ਕਥਿਤ ਤੌਰ 'ਤੇ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਲਈ ਅੰਤਰਿਮ ਰਾਹਤ ਦੇ ਪਹਿਲੂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਆਪਣੀ ਪਟੀਸ਼ਨ 'ਚ ਚੱਢਾ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਿਆਪਕ ਤੌਰ 'ਤੇ ਪ੍ਰਸਾਰਿਤ ਕੀਤੀ ਜਾ ਰਹੀ ਝੂਠੀ, ਏਆਈ-ਤਿਆਰ ਕੀਤੀ ਗਈ ਅਤੇ ਡੀਪਫੇਕ ਸਮੱਗਰੀ ਨੂੰ ਤੁਰੰਤ ਹਟਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਦੇ ਮੁਕੱਦਮੇ 'ਚ ਦਲੀਲ ਦਿੱਤੀ ਗਈ ਸੀ ਕਿ ਅਣਅਧਿਕਾਰਤ, ਹੇਰਾਫੇਰੀ ਵਾਲੀ ਸਮੱਗਰੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਡੀਪਫੇਕ ਤਕਨਾਲੋਜੀ ਦੀ ਵਰਤੋਂ ਕਰਕੇ ਬਣਾਈ ਅਤੇ ਪ੍ਰਸਾਰਿਤ ਕੀਤੀ ਗਈ ਸੀ, ਜੋ ਕਿ ਚੱਢਾ ਦੇ ਕਾਨੂੰਨੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਗੰਭੀਰ ਉਲੰਘਣਾ ਸੀ।

 

ਐਸ਼ਵਰਿਆ ਰਾਏ ਬੱਚਨ, ਅਭਿਸ਼ੇਕ ਬੱਚਨ ਅਤੇ ਸਲਮਾਨ ਖਾਨ ਸਮੇਤ ਕਈ ਮਸ਼ਹੂਰ ਹਸਤੀਆਂ, ਜਿਨ੍ਹਾਂ 'ਚ ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀ ਸ਼ੰਕਰ, ਪੱਤਰਕਾਰ ਸੁਧੀਰ ਚੌਧਰੀ, ਪੋਡਕਾਸਟਰ ਰਾਜ ਸ਼ਮਾਨੀ ਅਤੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਸ਼ਾਮਲ ਹਨ, ਨੇ ਪਹਿਲਾਂ ਸ਼ਖਸੀਅਤ ਅਤੇ ਪ੍ਰਚਾਰ ਦੇ ਆਪਣੇ ਅਧਿਕਾਰਾਂ ਦੀ ਸੁਰੱਖਿਆ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਹਾਈ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'