Friday, May 01, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ: ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ ਰਾਹਤ ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ ਆਈ ਭਾਰੀ ਗਿਰਾਵਟ ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ ਸਿੱਧੀ ਗੱਲਬਾਤ ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ ਗੰਭੀਰ ਮੁੱਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

ਰਾਸ਼ਟਰੀ

MP ਬਰਗੀ ਡੈਮ ਹਾਦਸਾ : PM ਮੋਦੀ ਨੇ ਜਤਾਇਆ ਸੋਗ, ਕੀਤਾ ਮੁਆਵਜ਼ੇ ਦਾ ਐਲਾਨ

01 ਮਈ, 2026 05:54 PM

ਜਬਲਪੁਰ : ਮੱਧ ਪ੍ਰਦੇਸ਼ ਦੇ ਜਬਲਪੁਰ 'ਚ ਸਥਿਤ ਬਰਗੀ ਡੈਮ 'ਚ ਇਕ ਕਰੂਜ਼ ਜਹਾਜ਼ ਪਲਟਣ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਕੀਤੇ ਗਏ ਇਕ ਪੋਸਟ 'ਚ ਕਿਹਾ ਗਿਆ ਕਿ ਇਹ ਹਾਦਸਾ ਬਹੁਤ ਦਰਦਨਾਕ ਹੈ ਅਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) 'ਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਐੱਸ.ਡੀ.ਆਰ.ਐੱਫ (SDRF) ਦੇ ਕਮਾਂਡੈਂਟ ਨੀਰਜ ਸਿੰਘ ਰਾਜਪੂਤ ਅਨੁਸਾਰ, ਰਾਤ ਵੇਲੇ ਮੀਂਹ ਅਤੇ ਹਨ੍ਹੇਰੇ ਕਾਰਨ ਬਚਾਅ ਕਾਰਜਾਂ 'ਚ ਕਾਫੀ ਮੁਸ਼ਕਲਾਂ ਆਈਆਂ, ਪਰ ਟੀਮਾਂ ਨੇ ਲਾਈਟਾਂ ਦੀ ਮਦਦ ਨਾਲ ਕੰਮ ਜਾਰੀ ਰੱਖਿਆ। ਅੱਜ NDRF ਅਤੇ ਫੌਜ ਦੀਆਂ ਟੀਮਾਂ ਦੇ ਪਹੁੰਚਣ ਤੋਂ ਬਾਅਦ 5 ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 9 ਹੋ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਲੈਫਟੀਨੈਂਟ ਜਨਰਲ ਬਲਬੀਰ ਸਿੰਘ ਨੇ ਫ਼ੌਜ ਦੀ ਰਣਨੀਤਕ ਚਿਨਾਰ ਕੋਰ ਦੀ ਸੰਭਾਲੀ ਕਮਾਨ

ਲੈਫਟੀਨੈਂਟ ਜਨਰਲ ਬਲਬੀਰ ਸਿੰਘ ਨੇ ਫ਼ੌਜ ਦੀ ਰਣਨੀਤਕ ਚਿਨਾਰ ਕੋਰ ਦੀ ਸੰਭਾਲੀ ਕਮਾਨ

ਦਵਾਈ ਫੈਕਟਰੀ 'ਚ ਹੋਇਆ ਧਮਾਕਾ, 6 ਲੋਕ ਝੁਲਸੇ

ਦਵਾਈ ਫੈਕਟਰੀ 'ਚ ਹੋਇਆ ਧਮਾਕਾ, 6 ਲੋਕ ਝੁਲਸੇ

ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋਣ 'ਤੇ ਰਾਹੁਲ ਦਾ ਹਮਲਾ, 'ਚੋਣ ਰਾਹਤ ਖ਼ਤਮ, ਹੁਣ ਮਹਿੰਗਾਈ ਦੀ ਮਾਰ'

ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋਣ 'ਤੇ ਰਾਹੁਲ ਦਾ ਹਮਲਾ, 'ਚੋਣ ਰਾਹਤ ਖ਼ਤਮ, ਹੁਣ ਮਹਿੰਗਾਈ ਦੀ ਮਾਰ'

ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਭਵਿੱਖ ਵੱਲ ਦੇਖਦੇ ਹੋਏ ਸਾਨੂੰ ਪਾਣੀ ਦੀ ਹਰ ਬੂੰਦ ਬਚਾਉਣੀ ਪਵੇਗੀ : CM ਰੇਖਾ ਗੁਪਤਾ

ਭਵਿੱਖ ਵੱਲ ਦੇਖਦੇ ਹੋਏ ਸਾਨੂੰ ਪਾਣੀ ਦੀ ਹਰ ਬੂੰਦ ਬਚਾਉਣੀ ਪਵੇਗੀ : CM ਰੇਖਾ ਗੁਪਤਾ

ਕੇਦਾਰਨਾਥ 'ਚ VIP ਦਰਸ਼ਨ ਨੂੰ ਲੈ ਕੇ ਪੁਜਾਰੀਆਂ ਦਾ ਵਿਰੋਧ, ਉਦਯੋਗਪਤੀ ਅਡਾਨੀ ਨੇ ਕੀਤਾ ਦਰਸ਼ਨ

ਕੇਦਾਰਨਾਥ 'ਚ VIP ਦਰਸ਼ਨ ਨੂੰ ਲੈ ਕੇ ਪੁਜਾਰੀਆਂ ਦਾ ਵਿਰੋਧ, ਉਦਯੋਗਪਤੀ ਅਡਾਨੀ ਨੇ ਕੀਤਾ ਦਰਸ਼ਨ

ਬੰਗਾਲ ਚੋਣਾਂ: ਵੋਟਾਂ ਦੀ ਗਿਣਤੀ ਤੋਂ ਪਹਿਲਾਂ ਸਟ੍ਰਾਂਗ ਰੂਮਾਂ ਦੀ ਹਾਈ-ਟੈਕ ਸੁਰੱਖਿਆ, CAPF ਕੀਤੀ ਤਾਇਨਾਤ

ਬੰਗਾਲ ਚੋਣਾਂ: ਵੋਟਾਂ ਦੀ ਗਿਣਤੀ ਤੋਂ ਪਹਿਲਾਂ ਸਟ੍ਰਾਂਗ ਰੂਮਾਂ ਦੀ ਹਾਈ-ਟੈਕ ਸੁਰੱਖਿਆ, CAPF ਕੀਤੀ ਤਾਇਨਾਤ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ ਦੀ ਕੋਕੀਨ ਜ਼ਬਤ : ਅਮਿਤ ਸ਼ਾਹ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ ਦੀ ਕੋਕੀਨ ਜ਼ਬਤ : ਅਮਿਤ ਸ਼ਾਹ

PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਦਿੱਤੀਆਂ ਵਧਾਈਆਂ

PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਦਿੱਤੀਆਂ ਵਧਾਈਆਂ

'ਕਿਸੇ ਨੂੰ EVM ਲੁੱਟਣ ਨਹੀਂ ਦਿਆਂਗੇ': ਮਮਤਾ ਬੈਨਰਜੀ

'ਕਿਸੇ ਨੂੰ EVM ਲੁੱਟਣ ਨਹੀਂ ਦਿਆਂਗੇ': ਮਮਤਾ ਬੈਨਰਜੀ