Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

MP ਸਾਹਨੀ ਵੱਲੋਂ ਪੰਜਾਬ ਹੜ੍ਹ ਰਾਹਤ ਅਤੇ ਕਿਸਾਨਾਂ ਲਈ 5 ਕਰੋੜ ਰੁਪਏ ਦੇਣ ਦਾ ਐਲਾਨ

05 ਸਤੰਬਰ, 2025 05:37 PM

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਐੱਮ. ਪੀ. ਫੰਡ ਅਤੇ ਨਿੱਜੀ ਸੇਵਾ ਮਿਲਾ ਕੇ ਪੰਜਾਬ ਹੜ੍ਹ ਰਾਹਤ ਲਈ ਕੁੱਲ 5 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਡਾ. ਸਾਹਨੀ ਨੇ ਐਲਾਨ ਕੀਤਾ ਕਿ ਉਹ ਹੜ੍ਹ ਬਚਾਅ ਕਾਰਜਾਂ ਲਈ ਉੱਨਤ ਕਿਸ਼ਤੀਆਂ ਤੇ ਨਦੀਆਂ ਦੀ ਸਫਾਈ ਲਈ ਆਧੁਨਿਕ ਮਸ਼ੀਨਰੀ ਦੀ ਖਰੀਦ ਵਾਸਤੇ ਸਟੇਟ ਡਿਜਾਸਟਰ ਰਿਲੀਫ ਫੋਰਸ ਨੂੰ ਵਿੱਤੀ ਸਹਾਇਤਾ ਦੇ ਰਹੇ ਹਨ। ਉਨ੍ਹਾਂ ਨੇ ਕਮਜ਼ੋਰ ਖੇਤਰਾਂ ਦੀ ਭਵਿੱਖ ਦੀਆਂ ਆਫ਼ਤਾਂ ਤੋਂ ਰੱਖਿਆ ਲਈ ਮਜ਼ਬੂਤ ਹੜ੍ਹ ਸੁਰੱਖਿਆ ਬੰਨ੍ਹ ਬਣਾਉਣ ਲਈ ਫੰਡ ਦੇਣ ਦਾ ਵੀ ਵਾਅਦਾ ਕੀਤਾ।

ਡਾ. ਸਾਹਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਐੱਨ. ਜੀ. ਓ., ਸਨ ਫਾਊਂਡੇਸ਼ਨ, ਜ਼ਮੀਨੀ ਪੱਧਰ ’ਤੇ ਰਾਹਤ ਕਾਰਜਾਂ ’ਚ ਸਰਗਰਮੀ ਨਾਲ ਸ਼ਾਮਲ ਹੈ। ਹੁਣ ਤੱਕ 1 ਕਰੋੜ ਤੋਂ ਵੱਧ ਦੇ ਖਰਚੇ ਨਾਲ ਫਾਊਂਡੇਸ਼ਨ ਨੇ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਮੈਡੀਕਲ ਕਿੱਟਾਂ, ਸਫਾਈ ਸਪਲਾਈ ਅਤੇ ਪਸ਼ੂਆਂ ਲਈ ਚਾਰਾ ਵੰਡਿਆ ਤੇ ਮੋਟਰਬੋਟਾਂ ਅਤੇ ਐਂਬੂਲੈਂਸਾਂ ਪ੍ਰਦਾਨ ਕੀਤੀਆਂ ਹਨ। ਉਹ ਕਣਕ ਦੀ ਬਿਜਾਈ ਲਈ ਛੋਟੇ ਕਿਸਾਨਾਂ ਨੂੰ ਖਾਦ, ਬੀਜ, ਕੀਟਨਾਸ਼ਕ ਆਦਿ ਵਰਗੇ ਖੇਤੀਬਾੜੀ ਸਾਧਨ ਪ੍ਰਦਾਨ ਕਰਨਗੇ। ਡਾ. ਸਾਹਨੀ ਨੇ ਕੇਂਦਰ ਤੋਂ 10,000 ਕਰੋੜ ਦੇ ਹੜ੍ਹ ਰਾਹਤ ਪੈਕੇਜ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਪ੍ਰਸਤਾਵ ਰੱਖਿਆ ਕਿ ਹਰੇਕ ਕਿਸਾਨ ਨੂੰ ਫਸਲ ਦੇ ਨੁਕਸਾਨ ਦੀ ਪੂਰਤੀ ਲਈ ਪ੍ਰਤੀ ਏਕੜ 50,000 ਦਾ ਮੁਆਵਜ਼ਾ ਦਿੱਤਾ ਜਾਵੇ ਤੇ ਰੋਜ਼ਾਨਾ ਦਿਹਾੜੀ ਕਰਨ ਵਾਲਿਆਂ ਅਤੇ ਪਸ਼ੂਆਂ ਦੇ ਮਾਲਕਾਂ ਨੂੰ ਵੀ ਢੁਕਵਾਂ ਮੁਆਵਜ਼ਾ ਮਿਲੇ। ਇਨ੍ਹਾਂ ਤੋਂ ਇਲਾਵਾ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਲੋੜ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ