Saturday, July 11, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ

14 ਅਪ੍ਰੈਲ, 2026 02:50 PM

ਨੈਸ਼ਨਲ ਕੰਪਨੀ ਲਾਅ ਅਪੀਲੀ ਟ੍ਰਿਬਿਊਨਲ (ਐੱਨ. ਸੀ. ਐੱਲ. ਏ. ਟੀ.) ਨੇ ਮਾਈਨਿੰਗ ਕੰਪਨੀ ਵੇਦਾਂਤਾ ਸਮੂਹ ਦੀ ਕਰਜ਼ੇ ਹੇਠ ਦੱਬੀ ਜੈਪ੍ਰਕਾਸ਼ ਐਸੋਸੀਏਟਸ ਲਿਮਟਿਡ (ਜੇ. ਏ. ਐੱਲ.) ਲਈ ਅਡਾਣੀ ਐਂਟਰਪ੍ਰਾਈਜ਼ਿਜ਼ ਦੀ ਬੋਲੀ ਦੀ ਚੋਣ ਖਿਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਦੀਵਾਲਾ ਅਪੀਲੀ ਟ੍ਰਿਬਿਊਨਲ ਨੇ ਉਸ ਬੈਂਚ ਦੀ ਬਣਤਰ ’ਚ ਬਦਲਾਅ ਕਾਰਨ ਸੁਣਵਾਈ ਮੁਲਤਵੀ ਕੀਤੀ ਜੋ ਵੇਦਾਂਤਾ ਲਿਮਟਿਡ ਵੱਲੋਂ ਦਾਇਰ ਦੋ ਅਪੀਲਾਂ ’ਤੇ ਸੁਣਵਾਈ ਕਰ ਰਹੀ ਸੀ। ਇਹ ਬਦਲਾਅ ਬੈਂਚ ਦੇ ਇਕ ਮੈਂਬਰ ਦੀ ਗੈਰ-ਮੌਜੂਦਗੀ ਕਾਰਨ ਕੀਤਾ ਗਿਆ ਹੈ। ਐੱਨ. ਸੀ. ਐੱਲ. ਏ. ਟੀ. ਜਲਦ ਹੀ ਸੁਣਵਾਈ ਦੀ ਅਗਲੀ ਤਰੀਕ ਤੈਅ ਕਰੇਗਾ।

ਵੇਦਾਂਤਾ ਨੇ 17 ਮਾਰਚ ਨੂੰ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐੱਨ. ਸੀ. ਐੱਲ. ਟੀ.) ਦੀ ਇਲਾਹਾਬਾਦ ਬੈਂਚ ਵੱਲੋਂ ਪਾਸ ਕੀਤੇ ਉਸ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ, ਜਿਸ ’ਚ ਅਡਾਣੀ ਐਂਟਰਪ੍ਰਾਈਜ਼ਿਜ਼ ਲਿਮਟਿਡ ਦੀ 14,535 ਕਰੋੜ ਰੁਪਏ ਦੀ ਬੋਲੀ ਨੂੰ ਦੀਵਾਲਾ ਪ੍ਰਕਿਰਿਆ ਦੇ ਤਹਿਤ ਜੇ. ਏ. ਐੱਲ. ਦੇ ਅੈਕਵਾਇਰ ਕਰਨ ਲਈ ਮਨਜ਼ੂਰੀ ਦਿੱਤੀ ਗਈ ਸੀ। ਐੱਨ. ਸੀ. ਐੱਲ. ਏ. ਟੀ. ਨੇ 24 ਮਾਰਚ ਨੂੰ ਜੇ. ਏ. ਐੱਲ. ਨੂੰ ਅੈਕਵਾਇਰ ਕਰਨ ਲਈ ਅਡਾਣੀ ਸਮੂਹ ਦੀ ਬੋਲੀ ਨੂੰ ਮਨਜ਼ੂਰੀ ਦੇਣ ਵਾਲੇ ਐੱਨ. ਸੀ. ਐੱਲ. ਟੀ. ਦੇ ਹੁਕਮ ’ਤੇ ਕਿਸੇ ਵੀ ਅੰਤਰਿਮ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ