Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

22 ਜੁਲਾਈ, 2026 05:39 PM

ਨਵੀਂ ਦਿੱਲੀ : ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ NEET ਪੇਪਰ ਲੀਕ ਮਾਮਲੇ ਵਿਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ 'ਤੇ ਵਿਰੋਧੀ ਧਿਰ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਜਾ ਰਿਹਾ ਹੈ। ਸੰਸਦੀ ਰੁਕਾਵਟ ਦੇ ਵਿਚਕਾਰ, ਸਰਕਾਰ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਉਹ ਸਦਨ ਵਿੱਚ NEET ਪੇਪਰ ਲੀਕ ਮੁੱਦੇ 'ਤੇ ਚਰਚਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜਦੋਂ ਲੋਕ ਸਭਾ ਸਵੇਰੇ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਮੁੜ ਸ਼ੁਰੂ ਹੋਈ, ਤਾਂ ਸਪੀਕਰ ਓਮ ਬਿਰਲਾ ਨੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੂੰ ਸਰਕਾਰ ਵੱਲੋਂ ਬਿਆਨ ਦੇਣ ਲਈ ਬੁਲਾਇਆ।


ਇਸ ਦੌਰਾਨ ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ NEET ਪੇਪਰ ਲੀਕ ਨੂੰ ਲੈ ਕੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਆਪਣੀ ਮੰਗ ਨੂੰ ਦੁਹਰਾਇਆ ਅਤੇ ਇਸ ਮੁੱਦੇ 'ਤੇ ਵਿਰੋਧੀ ਧਿਰ ਦੇ ਮੁਲਤਵੀ ਪ੍ਰਸਤਾਵ 'ਤੇ ਚਰਚਾ ਦੀ ਮੰਗ ਕੀਤੀ। ਰਿਜਿਜੂ ਨੇ ਕਿਹਾ, "ਸਰਕਾਰ NEET ਪੇਪਰ ਲੀਕ 'ਤੇ ਚਰਚਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅਸੀਂ ਇਹ ਪਹਿਲੇ ਦਿਨ ਤੋਂ ਹੀ ਕਹਿ ਚੁੱਕੇ ਹਾਂ ਪਰ ਚਰਚਾ ਨਿਯਮਾਂ ਦੇ ਤਹਿਤ ਹੁੰਦੀ ਹੈ। ਚਰਚਾ ਕਦੋਂ ਹੋਵੇਗੀ, ਕਿੰਨਾ ਸਮਾਂ ਲੱਗੇਗਾ ਅਤੇ ਕਿਹੜੇ ਨਿਯਮਾਂ ਦੇ ਤਹਿਤ ਹੋਣੀ ਚਾਹੀਦੀ ਹੈ, ਇਸ ਦਾ ਫੈਸਲਾ ਸਪੀਕਰ (ਬਿਰਲਾ) ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਲੈਣਗੇ।" ਉਨ੍ਹਾਂ ਕਿਹਾ, "ਸਰਕਾਰ ਚਾਹੁੰਦੀ ਹੈ ਕਿ ਅਸੀਂ ਸਾਰੇ ਇਸ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਲਈ ਇਕੱਠੇ ਸਾਰਥਕ ਚਰਚਾ ਕਰੀਏ।"

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ