Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

NGT ਵੱਲੋਂ ਸਰਹਿੰਦ ਨਗਰ ਕੌਂਸਲ ਤੇ PPCB ਦੀ ਨਿਖੇਧੀ, ਠੋਕਿਆ 1.23 ਕਰੋੜ ਦਾ ਜੁਰਮਾਨਾ

30 ਜਨਵਰੀ, 2026 05:44 PM

ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਗੈਰ-ਕਾਨੂੰਨੀ ਥਾਵਾਂ 'ਤੇ ਕੂੜਾ ਸੁੱਟਣ ਦੇ ਮਾਮਲੇ ਵਿਚ ਸਰਹਿੰਦ ਨਗਰ ਕੌਂਸਲ ਨੂੰ ਸਖ਼ਤ ਫਿਟਕਾਰ ਲਗਾਈ ਹੈ। ਇਸ ਦੇ ਨਾਲ ਹੀ, ਟ੍ਰਿਬਿਊਨਲ ਨੇ ਵਾਤਾਵਰਣ ਦੇ ਨਿਯਮਾਂ ਨੂੰ ਲਾਗੂ ਕਰਨ ਵਿਚ ਅਸਫਲ ਰਹਿਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਵੀ ਨਿਖੇਧੀ ਕੀਤੀ ਹੈ। ਰਿਪੋਰਟਾਂ ਮੁਤਾਬਕ ਸਰਹਿੰਦ ਵਿਚ ਹੰਸਲਾ ਨਦੀ ਦੇ ਦੋਵੇਂ ਪਾਸੇ ਪੀ.ਪੀ.ਸੀ.ਬੀ. ਦੀ ਸਹਿਮਤੀ ਤੋਂ ਬਿਨਾਂ ਕੂੜਾ ਸੁੱਟਿਆ ਜਾ ਰਿਹਾ ਸੀ, ਜੋ ਕਿ 'ਸਾਲਿਡ ਵੇਸਟ ਮੈਨੇਜਮੈਂਟ ਰੂਲਜ਼, 2016' ਦੀ ਸਿੱਧੀ ਉਲੰਘਣਾ ਹੈ। ਕੇਸ ਦੀ ਸੁਣਵਾਈ ਦੌਰਾਨ ਕੌਂਸਲ ਨੇ ਫਤਹਿਗੜ੍ਹ ਸਾਹਿਬ-ਬੱਸੀ ਪਠਾਣਾ ਖੇਤਰ ਵਿਚ ਇਕ ਹੋਰ ਨਵੀਂ ਗੈਰ-ਕਾਨੂੰਨੀ ਡੰਪਿੰਗ ਸਾਈਟ ਬਣਾ ਲਈ, ਜਿਸ ਲਈ ਪੀ.ਪੀ.ਸੀ.ਬੀ. ਵੱਲੋਂ ਕੋਈ 'ਐਨ.ਓ.ਸੀ.' (NOC) ਨਹੀਂ ਦਿੱਤੀ ਗਈ ਸੀ।

ਰਿਪੋਰਟਾਂ ਮੁਤਾਬਕ ਜੁਲਾਈ 2020 ਤੋਂ ਸਤੰਬਰ 2025 ਦੇ ਵਿਚਕਾਰ ਹੋਈਆਂ ਉਲੰਘਣਾਵਾਂ ਲਈ ਨਗਰ ਕੌਂਸਲ 'ਤੇ 1.23 ਕਰੋੜ ਰੁਪਏ ਦਾ ਵਾਤਾਵਰਣ ਮੁਆਵਜ਼ਾ (ਜੁਰਮਾਨਾ) ਲਗਾਇਆ ਗਿਆ ਹੈ। ਇਥੇ ਹੀ ਬਸ ਨਹੀਂ ਟ੍ਰਿਬਿਊਨਲ ਨੇ ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਅਤੇ ਸਰਹਿੰਦ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (EO) ਨੂੰ 27 ਅਪ੍ਰੈਲ, 2026 ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਹਨ। ਐਨ.ਜੀ.ਟੀ. ਨੇ ਕੌਂਸਲ ਦੇ ਉਸ ਦਾਅਵੇ ਨੂੰ ਵੀ ਰੱਦ ਕਰ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ 31 ਮਾਰਚ, 2026 ਤੱਕ ਕੂੜਾ ਸਾਫ਼ ਕਰ ਦਿੱਤਾ ਜਾਵੇਗਾ। ਟ੍ਰਿਬਿਊਨਲ ਅਨੁਸਾਰ ਅਜਿਹੇ ਬਿਆਨਾਂ ਦਾ ਉਦੋਂ ਤੱਕ ਕੋਈ ਮਤਲਬ ਨਹੀਂ ਜਦੋਂ ਤੱਕ ਜ਼ਮੀਨੀ ਪੱਧਰ 'ਤੇ ਕਾਰਵਾਈ ਨਾ ਹੋਵੇ।

ਐਨ.ਜੀ.ਓ. ਦੀ ਭੂਮਿਕਾ

ਇਹ ਮਾਮਲਾ ਲੁਧਿਆਣਾ ਦੀ ਇੱਕ ਐਨ.ਜੀ.ਓ. 'ਪਬਲਿਕ ਐਕਸ਼ਨ ਕਮੇਟੀ' (PAC) ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਸਾਹਮਣੇ ਆਇਆ ਹੈ। ਪੀ.ਏ.ਸੀ. ਦੇ ਮੈਂਬਰਾਂ ਅਨੁਸਾਰ ਇਹ ਹੁਕਮ ਪੰਜਾਬ ਵਿਚ ਕੂੜਾ ਪ੍ਰਬੰਧਨ ਦੀ ਨਾਕਾਮੀ ਨੂੰ ਦਰਸਾਉਂਦਾ ਹੈ ਅਤੇ ਕੁਦਰਤੀ ਜਲ ਸਰੋਤਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿੰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ