Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ

10 ਜੁਲਾਈ, 2026 06:52 PM

ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ 'ਚ 1996 'ਚ ਹੋਈ ਭੀੜ ਹਿੰਸਾ ਅਤੇ ਪੁਲਸ ਕਰਮਚਾਰੀਆਂ 'ਤੇ ਗੋਲੀਬਾਰੀ ਦੇ ਮਾਮਲੇ 'ਚ ਸ਼ਬੀਰ ਅਹਿਮਦ ਸਮੇਤ ਹੁਰੀਅਤ ਕਾਨਫਰੰਸ ਦੇ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ। ਜਾਂਚ ਏਜੰਸੀ ਦੇ ਇਕ ਬਿਆਨ ਅਨੁਸਾਰ, ਜੰਮੂ ਦੀ ਇਕ ਵਿਸ਼ੇਸ਼ ਐੱਨਆਈਏ ਅਦਾਲਤ 'ਚ ਦਾਇਰ ਚਾਰਜਸ਼ੀਟ 'ਚ ਸ਼ਾਹ ਤੋਂ ਇਲਾਵਾ ਸਈਦ ਅਲੀ ਸ਼ਾਹ ਗਿਲਾਨੀ, ਅਬਦੁਲ ਗਨੀ ਲੋਨ, ਮੁਹੰਮਦ ਯਾਕੂਬ ਵਕੀਲ, ਜਾਵੇਦ ਅਹਿਮਦ ਮੀਰ ਅਤੇ ਸ਼ਕੀਲ ਅਹਿਮਦ ਬਖਸ਼ੀ ਵੀ ਸ਼ਾਮਲ ਹਨ।

ਇਸ 'ਚ ਕਿਹਾ ਗਿਆ ਹੈ ਕਿ ਸਾਰੇ 6 ਵਿਅਕਤੀਆਂ 'ਤੇ ਅਪਰਾਧਿਕ ਸਾਜ਼ਿਸ਼, ਕਤਲ ਦੀ ਕੋਸ਼ਿਸ਼, ਦੰਗਾ ਕਰਨ ਅਤੇ ਸਰਕਾਰੀ ਕਰਮਚਾਰੀਆਂ 'ਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ। ਗਿਲਾਨੀ, ਲੋਨ ਅਤੇ ਵਕੀਲ ਖ਼ਿਲਾਫ਼ ਦੋਸ਼ ਹਟਾ ਦਿੱਤੇ ਗਏ ਹਨ ਕਿਉਂਕਿ ਉਨ੍ਹਾਂ ਦੀ ਕਾਰਵਾਈ ਦੌਰਾਨ ਮੌਤ ਹੋ ਗਈ ਸੀ। ਜਾਂਚ ਦੌਰਾਨ, ਐੱਨਆਈਏ ਨੇ ਪਾਇਆ ਕਿ 17 ਜੁਲਾਈ 1996 ਨੂੰ ਸ਼੍ਰੀਨਗਰ 'ਚ ਮਾਰੇ ਗਏ ਅੱਤਵਾਦੀ ਹਿਲਾਲ ਅਹਿਮਦ ਬੇਗ ਦੇ ਅੰਤਿਮ ਸੰਸਕਾਰ ਦੌਰਾਨ ਸਾਰੇ 6 ਮੁਲਜ਼ਮਾਂ ਨੇ ਇਕ ਗੈਰ-ਕਾਨੂੰਨੀ ਭੀੜ ਦੀ ਅਗਵਾਈ ਕੀਤੀ ਸੀ ਅਤੇ ਪੁਲਸ ਕਰਮਚਾਰੀਆਂ ਖ਼ਿਲਾਫ਼ ਵਿਆਪਕ ਹਿੰਸਾ ਭੜਕਾਈ ਸੀ।

ਜਾਂਚ ਦੇ ਅਨੁਸਾਰ, ਹਥਿਆਰਬੰਦ ਅੱਤਵਾਦੀ ਉਸ ਭੀੜ 'ਚ ਸ਼ਾਮਲ ਹੋ ਗਏ, ਜਿਸ ਦੀ ਅਗਵਾਈ ਦੋਸ਼ੀ ਹੁਰੀਅਤ ਨੇਤਾਕਰ ਰਹੇ ਸਨ। ਹਿੰਸਾ ਦੌਰਾਨ ਉਨ੍ਹਾਂ ਨੇ ਪੁਲਸ ਕਰਮਚਾਰੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ 'ਚ ਕਈ ਅਧਿਕਾਰੀ ਜ਼ਖਮੀ ਹੋ ਗਏ। ਪੱਥਰਬਾਜ਼ੀ ਨੇ ਸਰਕਾਰੀ ਵਾਹਨਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ। ਐੱਨਆਈਏ ਦੀ ਜਾਂਚ ਦੇ ਅਨੁਸਾਰ, ਦੋਸ਼ੀ ਹੁਰੀਅਤ ਨੇਤਾਵਾਂ ਨੇ ਭਾਰਤ ਵਿਰੋਧੀ, ਪਾਕਿਸਤਾਨ ਪੱਖੀ ਅਤੇ ਵੱਖਵਾਦੀ ਨਾਅਰੇ ਲਗਾ ਕੇ ਹਿੰਸਾ ਨੂੰ ਸਰਗਰਮੀ ਨਾਲ ਭੜਕਾਇਆ। ਹਿੰਸਾ ਵਾਲੇ ਦਿਨ ਸ਼੍ਰੀਨਗਰ ਦੇ ਸ਼ੇਰਗੜ੍ਹੀ ਪੁਲਸ ਸਟੇਸ਼ਨ 'ਚ ਇਕ ਸ਼ੁਰੂਆਤੀ ਐੱਫਆਈਆਰ ਦਰਜ ਕੀਤੀ ਗਈ ਸੀ। ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਤੇ ਅਪ੍ਰੈਲ 2026 'ਚ ਐੱਨਆਈਏ ਨੇ ਮਾਮਲੇ ਦੀ ਜਾਂਚ ਆਪਣੇ ਹੱਥਾਂ 'ਚ ਲੈ ਲਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ