Friday, October 16, 2026
BREAKING
• CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ • ਹੁਣ ਨਹੀਂ ਬਚ ਸਕਣਗੇ ਤਸਕਰ! ਹਿਮਾਚਲ 'ਚ ਨਸ਼ੇ ਦੀ ਪਛਾਣ ਲਈ ਆਈ ਮੋਬਾਈਲ ਜਾਂਚ ਮਸ਼ੀਨ • ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ • ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ • ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ ਗਿਰਾਵਟ, ਰੋਕਣਾ ਪਿਆ ਵਪਾਰ • ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ ਠੇਕੇਦਾਰ ਦੇ ਨਾਮ ਸ਼ਾਮਲ

ਪੰਜਾਬ

NMEO-OS ਅਧੀਨ ਖੇਤੀਬਾੜੀ ਇਨਪੁਟਸ ਦੀ ਕੋਟੇਸ਼ਨ ਦੀ ਮੰਗ ਕੀਤੀ ਜਾਂਦੀ ਹੈ - ਮੁੱਖ ਖੇਤੀਬਾੜੀ ਅਫ਼ਸਰ SBS ਨਗਰ

NMEO-OS ਅਧੀਨ ਖੇਤੀਬਾੜੀ ਇਨਪੁਟਸ ਦੀ ਕੋਟੇਸ਼ਨ ਦੀ ਮੰਗ ਕੀਤੀ ਜਾਂਦੀ ਹੈ - ਮੁੱਖ ਖੇਤੀਬਾੜੀ ਅਫ਼ਸਰ SBS ਨਗਰ

16 ਅਕਤੂਬਰ, 2026 06:35 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ - ਆਇਲਸੀਡਜ਼ (National Mission on Edible Oils - Oilseeds / NMEO-OS) ਸਕੀਮ ਅਧੀਨ ਨੁਮਾਇਸ਼ੀ ਪ੍ਰਦਰਸ਼ਨੀਆਂ ਲਈ ਲੋੜੀਂਦੇ ਖੇਤੀਬਾੜੀ ਇਨਪੁਟਸ, ਖਾਦਾਂ ਅਤੇ ਰਸਾਇਣਾਂ ਦੀ ਖਰੀਦ ਕਰਨ ਲਈ ਮਾਨਤਾ ਪ੍ਰਾਪਤ ਡੀਲਰਾਂ, ਫਰਮਾਂ ਅਤੇ ਸਪਲਾਇਰਾਂ ਤੋਂ ਸੀਲਬੰਦ ਕੋਟੇਸ਼ਨਾਂ ਦੀ ਮੰਗ ਕੀਤੀ ਜਾਂਦੀ ਹੈ। ਪ੍ਰਤੀ ਪ੍ਰਦਰਸ਼ਨੀ ਇਨਪੁਟਸ ਦੀ ਵੰਡ ਅਨੁਸਾਰ ਬੈਂਟੋਨਾਈਟ ਸਲਫਰ (Bentonite Sulphur) 32.5 ਕਿਲੋਗ੍ਰਾਮ, ਕਵਿਨਾਲਫਾਸ (Quinalphos) 625 ਮਿਲੀਲੀਟਰ, ਕਾਰਬੋਫਿਊਰਾਨ (Carbofuran) 32.5 ਕਿਲੋਗ੍ਰਾਮ, ਮੋਨੋ ਜ਼ਿੰਕ 33 ਪ੍ਰਤੀਸ਼ਤ (Mono zinc 33%) 10 ਕਿਲੋਗ੍ਰਾਮ ਅਤੇ ਰਿਡੋਮਿਲ ਗੋਲਡ (Ridomil Gold) 625 ਗ੍ਰਾਮ ਪ੍ਰਤੀ ਪ੍ਰਦਰਸ਼ਨੀ ਲੋੜੀਂਦਾ ਹੈ।

ਇੱਛੁਕ ਫਰਮਾਂ ਅਤੇ ਸਪਲਾਇਰ ਆਪਣੀਆਂ ਸੀਲਬੰਦ ਕੋਟੇਸ਼ਨਾਂ ਮਿਤੀ 21/10/2026 ਨੂੰ ਸ਼ਾਮ 5:00 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸਾਰੀਆਂ ਕੋਟੇਸ਼ਨਾਂ ਵਿੱਚ ਜੀ.ਐੱਸ.ਟੀ. ਅਤੇ ਹੋਰ ਸਾਰੇ ਸਰਕਾਰੀ ਕਰ ਸ਼ਾਮਲ ਹੋਣੇ ਚਾਹੀਦੇ ਹਨ। ਸਪਲਾਈ ਕੀਤੇ ਜਾਣ ਵਾਲੇ ਇਨਪੁਟਸ ਉੱਚ ਮਿਆਰੀ ਅਤੇ ਮਿਆਰ ਅਨੁਸਾਰ ਹੋਣੇ ਜ਼ਰੂਰੀ ਹਨ। ਅਧੂਰੀਆਂ ਜਾਂ ਨਿਯਤ ਮਿਤੀ 21/10/2026 ਤੋਂ ਬਾਅਦ ਪ੍ਰਾਪਤ ਹੋਈਆਂ ਕੋਟੇਸ਼ਨਾਂ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਬਿਨਾਂ ਕੋਈ ਕਾਰਨ ਦੱਸੇ ਕਿਸੇ ਵੀ ਜਾਂ ਸਾਰੀਆਂ ਕੋਟੇਸ਼ਨਾਂ ਨੂੰ ਰੱਦ ਕਰਨ ਦਾ ਅਧਿਕਾਰ ਮੁੱਖ ਖੇਤੀਬਾੜੀ ਅਫ਼ਸਰ ਕੋਲ ਸੁਰੱਖਿਅਤ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਤਿਓਹਾਰਾਂ ਦੌਰਾਨ ਮਿਲਾਵਟਖੋਰਾਂ 'ਤੇ ਸ਼ਿਕੰਜਾ: ਫੂਡ ਸੇਫਟੀ ਟੀਮ ਨੇ ਮਿਠਾਈਆਂ ਦੇ ਸੈਂਪਲ ਭਰੇ, 10 ਕਿਲੋ ਖਰਾਬ ਪੇਠਾ ਨਸ਼ਟ, ਗੰਦਗੀ ਫੈਲਾਉਣ ਵਾਲੇ ਢਾਬੇ ਦਾ ਮੌਕੇ 'ਤੇ ਚਲਾਨ

ਤਿਓਹਾਰਾਂ ਦੌਰਾਨ ਮਿਲਾਵਟਖੋਰਾਂ 'ਤੇ ਸ਼ਿਕੰਜਾ: ਫੂਡ ਸੇਫਟੀ ਟੀਮ ਨੇ ਮਿਠਾਈਆਂ ਦੇ ਸੈਂਪਲ ਭਰੇ, 10 ਕਿਲੋ ਖਰਾਬ ਪੇਠਾ ਨਸ਼ਟ, ਗੰਦਗੀ ਫੈਲਾਉਣ ਵਾਲੇ ਢਾਬੇ ਦਾ ਮੌਕੇ 'ਤੇ ਚਲਾਨ

ਹਸਪਤਾਲਾਂ ਦੇ ਕੰਮਕਾਜ ਦੀ ਨਿਰੰਤਰ ਸਮੀਖਿਆ ਕਰਕੇ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾਵੇ: ਸਿਵਲ ਸਰਜਨ ਡਾ ਅਮਨ ਸੂਦ

ਹਸਪਤਾਲਾਂ ਦੇ ਕੰਮਕਾਜ ਦੀ ਨਿਰੰਤਰ ਸਮੀਖਿਆ ਕਰਕੇ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾਵੇ: ਸਿਵਲ ਸਰਜਨ ਡਾ ਅਮਨ ਸੂਦ

ਮਾਨਸਾ ਵਿਖੇ ਪ੍ਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ

ਮਾਨਸਾ ਵਿਖੇ ਪ੍ਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ