Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼

19 ਮਈ, 2026 06:35 PM

ਮੁੰਬਈ : ਫਿਲਮ NTR ਨੀਲ ਦੀ ਪਹਿਲੀ ਝਲਕ 19 ਮਈ ਯਾਨੀ ਅੱਜ ਰਾਤ 11:52 ਵਜੇ ਰਿਲੀਜ਼ ਕੀਤੀ ਜਾਵੇਗੀ। NTR ਨੀਲ ਇਸ ਸਮੇਂ ਭਾਰਤੀ ਸਿਨੇਮਾ ਵਿੱਚ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। ਇਹ ਇੰਡਸਟਰੀ ਦੇ ਦੋ ਸਭ ਤੋਂ ਵੱਡੇ ਨਾਵਾਂ ਜੂਨੀਅਰ NTR ਅਤੇ ਦੂਰਦਰਸ਼ੀ ਫਿਲਮ ਨਿਰਮਾਤਾ ਪ੍ਰਸ਼ਾਂਤ ਨੀਲ ਨੂੰ ਇਕੱਠੇ ਲਿਆਉਂਦੀ ਹੈ। 

 

ਇੱਕ ਸ਼ਾਨਦਾਰ ਸਿਨੇਮੈਟਿਕ ਤਮਾਸ਼ੇ ਵਜੋਂ ਵੇਖੀ ਜਾ ਰਹੀ ਇਹ ਫਿਲਮ ਵੱਡੇ ਪਰਦੇ ਦੇ ਮਨੋਰੰਜਨ ਨੂੰ ਇੱਕ ਨਵੇਂ ਪੱਧਰ 'ਤੇ ਲਿਜਾਣ ਵਾਲੀ ਮੰਨੀ ਜਾ ਰਹੀ ਹੈ। ਲਗਾਤਾਰ ਵਧ ਰਹੇ ਉਤਸ਼ਾਹ ਦੇ ਵਿਚਕਾਰ, ਫਿਲਮ ਦੀ ਪਹਿਲੀ ਝਲਕ 19 ਮਈ ਨੂੰ ਰਾਤ 11:52 ਵਜੇ ਰਿਲੀਜ਼ ਕੀਤੀ ਜਾਵੇਗੀ। ਯਾਨੀ ਜੂਨੀਅਰ NTR ਦੇ ਜਨਮਦਿਨ ਤੋਂ ਠੀਕ 8 ਮਿੰਟ ਪਹਿਲਾਂ NTR ਨੀਲ ਦੀ ਪਹਿਲੀ ਝਲਕ ਰਿਲੀਜ਼ ਕੀਤੀ ਜਾਵੇਗੀ।

 

ਦੱਸ ਦੇਈਏ ਕਿ 20 ਮਈ ਨੂੰ NTR ਆਪਣਾ 43 ਜਨਮਦਿਨ ਮਨਾਉਣਗੇ। ਇਸ ਤਰ੍ਹਾਂ ਇਹ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਦੋਹਰਾ ਜਸ਼ਨ ਹੋਵੇਗਾ। ਪ੍ਰਸ਼ਾਂਤ ਨੀਲ ਦੁਆਰਾ ਨਿਰਦੇਸ਼ਤ, NTRNeel ਵਿੱਚ NTR ਮੁੱਖ ਭੂਮਿਕਾ ਵਿੱਚ ਹਨ। ਇਹ ਫਿਲਮ ਮਾਈਥਰੀ ਮੂਵੀ ਮੇਕਰਜ਼ ਅਤੇ NTR ਆਰਟਸ ਦੇ ਬੈਨਰ ਹੇਠ ਬਣਾਈ ਜਾ ਰਹੀ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ