Friday, October 23, 2026
BREAKING
• ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ • ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

23 ਅਕਤੂਬਰ, 2026 06:23 PM

ਚੰਡੀਗੜ੍ਹ : ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀ. ਬੀ. ਆਈ. ਦਫ਼ਤਰ 'ਚ ਮੁੜ ਪੁੱਛਗਿੱਛ ਲਈ ਪਹੁੰਚੇ। ਜਾਂਚ ਏਜੰਸੀ ਵੱਲੋਂ ਉਨ੍ਹਾਂ ਤੋਂ ਪਹਿਲਾਂ ਪੁੱਛੇ ਗਏ ਸਵਾਲਾਂ ਦੇ ਨਾਲ-ਨਾਲ ਨਵੇਂ ਸਵਾਲ ਵੀ ਕੀਤੇ ਗਏ। ਘੁੰਮਣ ਮੁਤਾਬਕ ਉਨ੍ਹਾਂ ਨੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ ਅਤੇ ਉਹ ਨਿਰਪੱਖ ਜਾਂਚ 'ਚ ਸਹਿਯੋਗ ਕਰਨ ਲਈ ਤਿਆਰ ਹਨ। ਇਸ ਤੋਂ ਪਹਿਲਾਂ ਵੀ ਸੀ. ਬੀ. ਆਈ. ਰਾਜਬੀਰ ਘੁੰਮਣ ਤੋਂ ਕਰੀਬ 6 ਘੰਟੇ ਪੁੱਛਗਿੱਛ ਕਰ ਚੁੱਕੀ ਹੈ।


ਉਸ ਸਮੇਂ ਉਨ੍ਹਾਂ ਨੇ ਦੱਸਿਆ ਸੀ ਕਿ ਜਾਂਚ ਅਧਿਕਾਰੀਆਂ ਨੇ ਕਰੀਬ 40 ਸਵਾਲ ਪੁੱਛੇ ਸਨ, ਜਦੋਂ ਕਿ ਤਾਜ਼ਾ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਵੱਲੋਂ ਸਵਾਲਾਂ ਦੀ ਗਿਣਤੀ 50 ਦੱਸੀ ਗਈ। ਘੁੰਮਣ ਨੇ ਜਾਂਚ ਪ੍ਰਕਿਰਿਆ ’ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਗੱਲ ਦਾ ਡਰ ਨਹੀਂ ਹੈ। ਇਸ ਮਾਮਲੇ 'ਚ ਘੁੰਮਣ ਦੇ ਕਰੀਬੀ ਮੰਨੇ ਜਾਂਦੇ ਨਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਤੋਂ ਵੀ ਸੀ. ਬੀ. ਆਈ. ਪੁੱਛਗਿੱਛ ਕਰ ਚੁੱਕੀ ਹੈ। ਦੋਵਾਂ ਕੋਲੋਂ ਕਰੀਬ 10 ਘੰਟੇ ਸਵਾਲ-ਜਵਾਬ ਕੀਤੇ ਗਏ ਸਨ। ਪੁੱਛਗਿੱਛ ਤੋਂ ਬਾਅਦ ਬੀਰ ਦਵਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਸਬੰਧੀ ਜਵਾਬ ਦੇ ਦਿੱਤੇ ਹਨ ਅਤੇ ਉਨ੍ਹਾਂ ਨੂੰ ਨਿਰਪੱਖ ਜਾਂਚ ਰਾਹੀਂ ਨਿਆਂ ਮਿਲਣ ਦੀ ਉਮੀਦ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ

SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ