Wednesday, April 30, 2025
BREAKING
ਸ਼ੇਅਰ ਬਾਜ਼ਾਰ : ਸੈਂਸੈਕਸ 70 ਅੰਕ ਚੜ੍ਹਿਆ ਤੇ ਨਿਫਟੀ 24,335 ਦੇ ਪੱਧਰ 'ਤੇ ਹੋਇਆ ਬੰਦ ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ) ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ ਕੈਨੇਡਾ ਚੋਣਾਂ: ਰਿਕਾਰਡ 22 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ 14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਰਾਸ਼ਟਰੀ

OTT 'ਤੇ ਅਸ਼ਲੀਲਤਾ ਗੰਭੀਰ ਮੁੱਦਾ, ਸਰਕਾਰ ਨੂੰ ਕੁਝ ਕਰਨਾ ਚਾਹੀਦਾ : ਸੁਪਰੀਮ ਕੋਰਟ

28 ਅਪ੍ਰੈਲ, 2025 05:55 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਓਟੀਟੀ ਅਤੇ ਸੋਸ਼ਲ ਮੀਡੀਆ ਮੰਚਾਂ 'ਤੇ ਅਸ਼ਲੀਲ ਸਮੱਗਰੀ ਦੇ ਪ੍ਰਸਾਰਣ 'ਤੇ ਰੋਕ ਲਗਾਉਣ ਲਈ ਉੱਚਿਤ ਕਦਮ ਚੁੱਕਣ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀ ਪਟੀਸ਼ਨ 'ਤੇ ਕੇਂਦਰ ਅਤੇ ਹੋਰ ਤੋਂ ਜਵਾਬ ਮੰਗਦੇ ਹੋਏ ਸੋਮਵਾਰ ਨੂੰ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ। ਜੱਜ ਬੀ.ਆਰ. ਗਵਈ ਅਤੇ ਜੱਜ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਕਿਹਾ ਕਿ ਇਹ ਪਟੀਸ਼ਨ ਇਕ ਵੱਡੀ ਚਿੰਤਾ ਪੈਦਾ ਕਰਦੀ ਹੈ। ਇਹ ਮੁੱਦਾ ਕਾਰਜਪਾਲਿਕਾ ਜਾਂ ਵਿਧਾਇਕਾ ਦੇ ਅਧਿਕਾਰ ਖੇਤਰ 'ਚ ਆਉਂਦਾ ਹੈ। ਫਿਰ ਵੀ ਅਸੀਂ ਨੋਟਿਸ ਜਾਰੀ ਕਰ ਰਹੇ ਹਾਂ।

ਜੱਜ ਗਵਈ ਨੇ ਕਿਹਾ,''ਦੋਸ਼ ਹਨ ਕਿ ਅਸੀਂ ਵਿਧਾਇਕਾ ਅਤੇ ਕਾਰਜਪਾਲਿਕਾ ਦੀ ਸ਼ਕਤੀ 'ਤੇ ਕਬਜ਼ਾ ਕਰ ਰਹੇ ਹਾਂ।'' ਬੈਂਚ ਨੇ ਕੇਂਦਰ ਵਲੋਂ ਪੇਸ਼ ਸਾਲਿਸੀਟਰ ਜਨਰਲ ਤੁਸ਼ਾਰ ਮੇਹਤਾ ਨੂੰ ਕਿਹਾ ਕਿ ਸਰਕਾਰ ਨੂੰ ਪਟੀਸ਼ਨ 'ਚ ਚੁੱਕੇ ਗਏ ਮੁੱਦੇ 'ਤੇ ਕੁਝ ਕਰਨਾ ਚਾਹੀਦਾ। ਮੇਹਤਾ ਨੇ ਕਿਹਾ ਕਿ ਇਸ ਸੰਬੰਧ 'ਚ ਕੁਝ ਪਾਬੰਦੀਆਂ ਲਾਗੂ ਹਨ, ਜਦੋਂ ਕਿ ਕੁਝ ਹੋਰ ਵਿਚਾਰ ਅਧੀਨ ਹਨ। ਸਰਕਾਰ ਹੋਰ ਨਵੇਂ ਨਿਯਮ ਲਾਗੂ ਕਰਨ 'ਤੇ ਵਿਚਾਰ ਕਰ ਰਹੀ ਹੈ। ਪਟੀਸ਼ਨਕਰਤਾ ਵਲੋਂ ਪੇਸ਼ ਵਕੀਲ ਵਿਸ਼ਨੂੰ ਸ਼ੰਕਰ ਜੈਨ ਪੇਸ਼ ਹੋਏ। ਇਹ ਪਟੀਸ਼ਨ 5 ਪਟੀਸ਼ਨਕਰਤਾਵਾਂ ਨੇ ਦਾਇਰ ਕੀਤੀ ਹੈ। ਇਸ 'ਚ ਓਟੀਟੀ ਅਤੇ ਸੋਸ਼ਲ ਮੀਡੀਆ ਮੰਚਾਂ 'ਤੇ ਅਸ਼ਲੀਲ ਸਮੱਗਰੀ 'ਤੇ ਪਾਬੰਦੀ ਲਗਾਉਣ ਲਈ ਰਾਸ਼ਟਰੀ ਸਮੱਗਰੀ ਕੰਟਰੋਲ ਅਥਾਰਟੀ ਦੇ ਗਠਨ ਦਾ ਨਿਰਦੇਸ਼ ਦਿੱਤੇ ਜਾਣ ਦੀ ਅਪੀਲ ਕੀਤੀ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ

ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ

ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ

ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ

ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ

Vande Bharat Train ਨੂੰ ਲੈ ਕੇ ਆਇਆ ਵੱਡਾ ਅਪਡੇਟ, ਲੱਗ ਗਈ ਇਹ ਪਾਬੰਦੀ

Vande Bharat Train ਨੂੰ ਲੈ ਕੇ ਆਇਆ ਵੱਡਾ ਅਪਡੇਟ, ਲੱਗ ਗਈ ਇਹ ਪਾਬੰਦੀ

Pahalgam attack: ਕਾਰੋਬਾਰੀਆਂ ਨੂੰ ਭਾਰੀ ਨੁਕਸਾਨ, ਹੋਟਲ ਖਾਲੀ, ਇਲਾਕਾ ਸੁੰਨਸਾਨ...

Pahalgam attack: ਕਾਰੋਬਾਰੀਆਂ ਨੂੰ ਭਾਰੀ ਨੁਕਸਾਨ, ਹੋਟਲ ਖਾਲੀ, ਇਲਾਕਾ ਸੁੰਨਸਾਨ...

'ਜ਼ਿਪ ਲਾਈਨ ਰਾਈਡ' ਕਰ ਰਹੇ ਬੰਦੇ ਨੇ ਸੁਣਾਇਆ ਅੱਖੀਂ ਦੇਖਿਆ ਹਾਲ, ਅੱਤਵਾਦੀ ਹਮਲੇ ਦੀ ਦੱਸੀ ਇਕ-ਇਕ ਗੱਲ

'ਜ਼ਿਪ ਲਾਈਨ ਰਾਈਡ' ਕਰ ਰਹੇ ਬੰਦੇ ਨੇ ਸੁਣਾਇਆ ਅੱਖੀਂ ਦੇਖਿਆ ਹਾਲ, ਅੱਤਵਾਦੀ ਹਮਲੇ ਦੀ ਦੱਸੀ ਇਕ-ਇਕ ਗੱਲ

ਪਹਿਲਗਾਮ ਹਮਲਾ : ਸੁਰੱਖਿਆ ਸੰਬੰਧੀ ਚਿੰਤਾਵਾਂ ਵਿਚਾਲੇ ਕਸ਼ਮੀਰ 'ਚ ਬੰਦ ਕੀਤੇ ਗਏ 48 ਸੈਰ-ਸਪਾਟਾ ਸਥਾਨ

ਪਹਿਲਗਾਮ ਹਮਲਾ : ਸੁਰੱਖਿਆ ਸੰਬੰਧੀ ਚਿੰਤਾਵਾਂ ਵਿਚਾਲੇ ਕਸ਼ਮੀਰ 'ਚ ਬੰਦ ਕੀਤੇ ਗਏ 48 ਸੈਰ-ਸਪਾਟਾ ਸਥਾਨ

ਕਾਂਗਰਸ ਦੀ ਵਿਸ਼ੇਸ਼ ਸੰਸਦ ਸੈਸ਼ਨ ਦੀ ਮੰਗ, ਖੜਗੇ ਤੇ ਰਾਹੁਲ ਨੇ PM ਮੋਦੀ ਨੂੰ ਲਿਖਿਆ ਪੱਤਰ

ਕਾਂਗਰਸ ਦੀ ਵਿਸ਼ੇਸ਼ ਸੰਸਦ ਸੈਸ਼ਨ ਦੀ ਮੰਗ, ਖੜਗੇ ਤੇ ਰਾਹੁਲ ਨੇ PM ਮੋਦੀ ਨੂੰ ਲਿਖਿਆ ਪੱਤਰ

1984 ਸਿੱਖ ਵਿਰੋਧੀ ਦੰਗੇ : ਸੁਪਰੀਮ ਕੋਰਟ ਨੇ 11 ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਦੇ ਦਿੱਤੇ ਹੁਕਮ

1984 ਸਿੱਖ ਵਿਰੋਧੀ ਦੰਗੇ : ਸੁਪਰੀਮ ਕੋਰਟ ਨੇ 11 ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਦੇ ਦਿੱਤੇ ਹੁਕਮ

5 ਦਿਨ ਤੋਂ PAK ਦੀ ਹਿਰਾਸਤ 'ਚ BSF ਜਵਾਨ, ਪਤਨੀ ਬੋਲੀ- ਮੈਂ ਹੋਰ ਉਡੀਕ ਨਹੀਂ ਕਰ ਸਕਦੀ...

5 ਦਿਨ ਤੋਂ PAK ਦੀ ਹਿਰਾਸਤ 'ਚ BSF ਜਵਾਨ, ਪਤਨੀ ਬੋਲੀ- ਮੈਂ ਹੋਰ ਉਡੀਕ ਨਹੀਂ ਕਰ ਸਕਦੀ...