Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਬਾਜ਼ਾਰ

Paytm ਨੇ ਲਾਂਚ ਕੀਤਾ ਨਵਾਂ ਐਪ, ਹਰ ਪੇਮੈਂਟ 'ਤੇ ਮਿਲੇਗਾ 'Gold Coin'

11 ਨਵੰਬਰ, 2025 05:26 PM

ਨਵੀਂ ਦਿੱਲੀ : ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਸੇਵਾ ਦੇਣ ਵਾਲੀ ਭੁਗਤਾਨ ਕੰਪਨੀ ਪੇਟੀਐੱਮ (ਵਨ97 ਕਮਿਊਨੀਕੇਸ਼ਨਜ਼ ਲਿਮਟਿਡ) ਨੇ ਆਪਣੇ ਪ੍ਰਮੁੱਖ ਐਪ ਦਾ ਪੂਰੀ ਤਰ੍ਹਾਂ ਦਾ ਨਵਾਂ ਸੰਸਕਰਣ ਲਾਂਚ ਕੀਤਾ ਹੈ। ਇਸ 'ਚ ਉਪਯੋਗਕਰਤਾਵਾਂ ਲਈ ਰੋਜ਼ਾਨਾ ਦੇ ਲੈਣ-ਦੇਣ ਨੂੰ ਸੁਚਾਰੂ ਅਤੇ ਨਿੱਜੀ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ)- ਆਧਾਰਤ ਸਹੂਲਤਾਂ ਨੂੰ ਜੋੜਿਆ ਗਿਆ ਹੈ। ਇਸ 'ਚ 15 ਤੋਂ ਵੱਧ ਨਵੇਂ ਫੀਚਰ ਨਾਲ ਇਕ ਸਾਫ਼ ਯੂਜ਼ਰ ਇੰਟਰਫੇਸ ਪੇਸ਼ ਕੀਤਾ ਗਿਆ ਹੈ, ਜੋ 12 ਦੇਸ਼ਾਂ ਦੇ ਪ੍ਰਵਾਸੀ ਭਾਰਤੀਆਂ (ਐੱਨਆਰਆਈ) ਸਣੇ ਦੇਸ਼ ਭਰ ਦੇ ਗਾਹਕਾਂ ਲਈ ਭੁਗਤਾਨ ਨੂੰ ਤੇਜ਼ ਅਤੇ ਬਿਹਤਰ ਬਣਾਉਂਦਾ ਹੈ।

ਇਹ ਨਵਾਂ ਐਪ ਏਆਈ ਆਧਾਰਤ ਹੈ, ਜਿਸ ਨਾਲ ਇਹ ਖਰਚ ਕਰਨ ਦੇ ਰੁਝਾਨ ਨੂੰ ਸਮਝ ਸਕਦਾ ਹੈ, ਲੈਣ-ਦੇਣ ਨੂੰ ਸੁਚਾਰੂ ਬਣਾਉਣ ਅਤੇ ਨਿੱਜੀ ਜਾਣਕਾਰੀ ਕਰ ਸਕਦੇ ਹਨ। ਪੇਟੀਐੱਮ ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਿਜੇ ਸ਼ੇਖਰ ਸ਼ਰਮਾ ਨੇ ਕਿਹਾ,''ਅਸੀਂ ਨਵੇਂ ਪੇਟੀਐੱਮ ਐਪ ਨੂੰ ਇਕ ਬਿਹਤਰ ਡਿਜ਼ਾਈਨ, ਨਵੇਂ ਏਆਈ-ਆਧਾਰਤ ਅਨੁਭਵ ਅਤੇ ਨਵੀਨਤਾ ਨਾਲ ਪੇਸ਼ ਕੀਤਾ ਹੈ ਜੋ ਇਸ ਨੂੰ ਸਰਵਸ਼ੇਸ਼ਠ ਭੁਗਤਾਨ ਐਪ ਬਣਾਉਂਦਾ ਹੈ। ਇਸ ਦੇ ਨਾਲ, ਅਸੀਂ ਭੁਗਤਾਨ 'ਚ ਏਆਈ ਦਾ ਇਸਤੇਮਾਲ ਕਰ ਰਹੇ ਹਾਂ, ਜਿੱਥੇ ਐਪ ਤੁਹਾਡੇ ਖਰਚ ਨੂੰ ਸਮਝਦਾ ਹੈ, ਉਸ ਨੂੰ ਸਹੀ ਢੰਗ ਨਾਲ ਵਿਵਸਥਿਤ ਕਰਦਾ ਹੈ।'' ਉਨ੍ਹਾਂ ਕਿਹਾ,''ਅਸੀਂ ਹਰ ਭੁਗਤਾਨ 'ਤੇ 'ਗੋਲਡ ਕੁਆਇਨ' ਵੀ ਦੇ ਰਹੇ ਹਾਂ, ਜਿਨ੍ਹਾਂ ਨੂੰ ਅਸਲੀ ਡਿਜੀਟਲ ਸੋਨੇ 'ਚ ਰੀਡੀਮ ਕੀਤਾ ਜਾ ਸਕਦਾ ਹੈ ਤਾਂ ਕਿ ਹਰ ਪੇਟੀਐੱਮ ਭੁਗਤਾਨ ਇਕ ਸੁਨਹਿਰੀ ਭੁਗਤਾਨ ਬਣ ਜਾਵੇ।''

Have something to say? Post your comment

ਅਤੇ ਬਾਜ਼ਾਰ ਖਬਰਾਂ

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ