Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

PBKS vs GT : ਜਾਣੋ ਹੈੱਡ ਟੂ ਹੈੱਡ, ਪਿੱਚ-ਮੌਸਮ ਰਿਪੋਰਟ ਤੇ ਸੰਭਵਿਤ 11 ਬਾਰੇ

31 ਮਾਰਚ, 2026 02:12 PM

ਨਿਊ ਚੰਡੀਗੜ੍ਹ/ਮੁੱਲਾਂਪੁਰ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ ਸੀਜ਼ਨ ਦਾ ਚੌਥਾ ਮੁਕਾਬਲਾ ਅੱਜ ਮੰਗਲਵਾਰ, 31 ਮਾਰਚ ਨੂੰ ਪੰਜਾਬ ਕਿੰਗਜ਼ (PBKS) ਅਤੇ ਗੁਜਰਾਤ ਟਾਈਟਨਜ਼ (GT) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਨਿਊ ਚੰਡੀਗੜ੍ਹ, ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਰਾਤ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਨਵੇਂ ਸੀਜ਼ਨ ਦੀ ਸ਼ੁਰੂਆਤ ਜਿੱਤ ਨਾਲ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰਨਗੀਆਂ।

ਹੈੱਡ-ਟੂ-ਹੈੱਡ : ਬਰਾਬਰੀ ਦੀ ਜੰਗ 
ਆਈਪੀਐਲ ਇਤਿਹਾਸ ਵਿੱਚ ਹੁਣ ਤੱਕ ਪੰਜਾਬ ਅਤੇ ਗੁਜਰਾਤ ਵਿਚਾਲੇ ਕੁੱਲ 6 ਮੁਕਾਬਲੇ ਹੋਏ ਹਨ, ਜਿਨ੍ਹਾਂ ਵਿੱਚੋਂ ਦੋਵਾਂ ਟੀਮਾਂ ਨੇ 3-3 ਮੈਚ ਜਿੱਤੇ ਹਨ। ਪਿਛਲੇ ਸੀਜ਼ਨ (2025) ਵਿੱਚ ਪੰਜਾਬ ਦੀ ਟੀਮ ਨੇ ਗੁਜਰਾਤ ਨੂੰ 11 ਦੌੜਾਂ ਨਾਲ ਹਰਾਇਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸੀਜ਼ਨ ਵਿੱਚ ਪੰਜਾਬ ਕਿੰਗਜ਼ ਫਾਈਨਲ ਵਿੱਚ ਆਰਸੀਬੀ ਤੋਂ ਹਾਰ ਕੇ ਉਪ-ਵਿਜੇਤਾ ਰਹੀ ਸੀ, ਜਦਕਿ ਗੁਜਰਾਤ ਦੀ ਟੀਮ ਅੰਕ ਸੂਚੀ ਵਿੱਚ ਤੀਜੇ ਸਥਾਨ 'ਤੇ ਰਹੀ ਸੀ।

ਪਿੱਚ ਅਤੇ ਮੌਸਮ ਦਾ ਹਾਲ 
ਮੁੱਲਾਂਪੁਰ ਸਟੇਡੀਅਮ ਦੀ ਪਿੱਚ ਬੱਲੇਬਾਜ਼ਾਂ ਲਈ ਕਾਫ਼ੀ ਮਦਦਗਾਰ ਮੰਨੀ ਜਾਂਦੀ ਹੈ, ਜਿਸ ਕਾਰਨ ਅੱਜ ਇੱਕ ਹਾਈ-ਸਕੋਰਿੰਗ ਮੈਚ ਦੇਖਣ ਨੂੰ ਮਿਲ ਸਕਦਾ ਹੈ। ਇੱਥੇ ਗੇਂਦ ਜ਼ਿਆਦਾ ਸਪਿਨ ਜਾਂ ਸੀਮ ਨਹੀਂ ਹੁੰਦੀ, ਅਤੇ ਟੀਚੇ ਦਾ ਪਿੱਛਾ ਕਰਨਾ ਆਸਾਨ ਹੁੰਦਾ ਹੈ, ਇਸ ਲਈ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨਾ ਪਸੰਦ ਕਰੇਗੀ। ਮੌਸਮ ਦੀ ਗੱਲ ਕਰੀਏ ਤਾਂ ਅਸਮਾਨ ਪੂਰੀ ਤਰ੍ਹਾਂ ਸਾਫ਼ ਨਹੀਂ ਰਹੇਗਾ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ 27 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11

ਪੰਜਾਬ ਕਿੰਗਜ਼: ਪ੍ਰਿਆਂਸ਼ ਆਰਿਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਨੇਹਲ ਵਢੇਰਾ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਅਜ਼ਮਤੁੱਲਾ ਓਮਰਜ਼ਈ, ਮਾਰਕੋ ਯਾਨਸਨ, ਬੇਨ ਡਵਾਰਸ਼ੂਇਸ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਗੁਜਰਾਤ ਟਾਈਟਨਜ਼: ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਗਲੇਨ ਫਿਲਿਪਸ, ਸ਼ਾਹਰੁਖ ਖਾਨ, ਰਾਹੁਲ ਤੇਵਤੀਆ, ਵਾਸ਼ਿੰਗਟਨ ਸੁੰਦਰ, ਰਾਸ਼ਿਦ ਖਾਨ, ਕਗੀਸੋ ਰਬਾਡਾ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ