Saturday, April 11, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਚੰਡੀਗੜ੍ਹ

PGI 'ਚ ਦਾਖ਼ਲਾ ਪ੍ਰੀਖਿਆ 'ਚ ਨਕਲ ਨਾਲ ਜੁੜੇ ਮਾਮਲੇ ਸਬੰਧੀ ਮੁਲਜ਼ਮ ਮਹਿਲਾ ਦੀ ਜ਼ਮਾਨਤ ਪਟੀਸ਼ਨ ਰੱਦ

08 ਅਕਤੂਬਰ, 2025 04:18 PM

ਚੰਡੀਗੜ੍ਹ : ਪੀ. ਜੀ. ਈ. 'ਚ 13 ਸਾਲ ਪਹਿਲਾਂ ਹੋਈ ਐੱਮ. ਡੀ.-ਐੱਮ.ਐੱਸ. ਦਾਖ਼ਲਾ ਪ੍ਰੀਖਿਆ 'ਚ ਹਾਈ ਪ੍ਰੋਫਾਈਲ ਨਕਲ ਨਾਲ ਜੁੜੇ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਮੁਲਜ਼ਮ ਵਾਈ. ਹਰੀਪ੍ਰਿਯਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਮਾਮਲੇ 'ਚ 6 ਸਾਲ ਤੋਂ ਫ਼ਰਾਰ ਹਰੀਪ੍ਰਿਯਾ ਨੂੰ ਸੀ. ਬੀ. ਆਈ. ਨੇ ਆਂਧਰਾ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਹਰੀਪ੍ਰਿਯਾ ਦੇ ਵਕੀਲ ਨੇ ਜ਼ਮਾਨਤ ਅਰਜ਼ੀ 'ਚ ਕਿਹਾ ਕਿ ਅਦਾਲਤ ਦੇ ਸੰਮਨ ਦੇ ਬਾਰੇ ਵਿਚ ਜਾਣਕਾਰੀ ਨਹੀਂ ਸੀ। ਉਸ ਦਾ ਚਾਰ ਸਾਲ ਦਾ ਬੇਟਾ ਹੈ, ਜਿਸ ਦੀ ਦੇਖਭਾਲ ਦੀ ਜ਼ਿੰਮੇਵਾਰੀ ਉਸੇ ਦੀ ਹੈ। ਉੱਥੇ ਹੀ ਸਰਕਾਰੀ ਧਿਰ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ।

ਮਾਮਲੇ ਵਿਚ ਸਾਹਮਣੇ ਆਏ ਤੱਥਾਂ ਅਤੇ ਦਲੀਲਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ, ਕਿਉਂਕਿ ਉਸ ਤੋਂ ਪਹਿਲਾਂ ਭਗੌੜਾ ਐਲਾਨ ਕੀਤਾ ਗਿਆ ਸੀ ਅਤੇ ਉਸ ਦੇ ਭੱਜਣ ਦਾ ਖ਼ਤਰਾ ਹੈ। ਕੇਸ ਦੇ ਅਨੁਸਾਰ ਸਾਲ 2012 ਵਿਚ ਪੀ.ਜੀ.ਆਈ. ਵਿਚ ਐੱਮ. ਡੀ.-ਐੱਸ.ਐੱਸ. ਕੋਰਸਾਂ ਦੇ ਲਈ ਦਾਖ਼ਲਾ ਪ੍ਰੀਖਿਆ ਸੀ। ਚੰਡੀਗੜ੍ਹ 'ਚ ਹੋਈ ਇਸ ਪ੍ਰੀਖਿਆ ਦੇ ਦੌਰਾਨ ਕਈ ਵਿਦਿਆਰਥੀਆਂ ਨੂੰ ਇਲੈਕਟ੍ਰਾਨਿਕ ਯੰਤਰਾਂ ਜਿਵੇਂ ਮੋਬਾਇਲ ਫੋਨ, ਬਟਨ ਕੈਮਰਾ ਅਤੇ ਬਲੂਟੂਥ ਯੰਤਰ ਦੇ ਨਾਲ ਫੜਿਆ ਗਿਆ ਸੀ। ਕੁੱਝ ਉਮੀਦਵਾਰ ਤਾਂ ਅਜਿਹਾ ਵੀ ਸੀ ਜੋ ਦੂਜਿਆਂ ਦੀ ਜਗ੍ਹਾ ਪ੍ਰੀਖਿਆ ਦੇਣ ਆਏ ਸੀ। ਸੀ. ਬੀ. ਆਈ. ਨੂੰ ਇਸ ਪੂਰੀ ਸਾਜਿਸ਼ ਦੇ ਬਾਰੇ ਵਿਚ ਜਾਣਕਾਰੀ ਮਿਲ ਗਈ ਸੀ। ਅਜਿਹੇ ਵਿਚ ਸੀ. ਬੀ. ਆਈ. ਨੇ ਪ੍ਰੀਖਿਆ ਕੇਂਦਰ ’ਤੇ ਛਾਪਾ ਮਾਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਸੀ. ਬੀ. ਆਈ. ਨੇ 32 ਲੋਕਾਂ ਦੇ ਖ਼ਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਸੀ
ਸੀ.ਬੀ.ਆਈ. ਨੇ 32 ਲੋਕਾਂ ਦੇ ਖ਼ਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਬਾਅਦ ਹਰੀਪ੍ਰਿਯਾ ਦੇ ਖ਼ਿਲਾਫ਼ ਵੀ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਗਿਆ ਸੀ। ਹਾਲਾਂਕਿ ਉਹ ਕਾਫੀ ਸਮੇਂ ਤੱਕ ਅਦਾਲਤ ਵਿਚ ਪੇਸ਼ ਨਹੀਂ ਹੋ ਰਹੀ ਸੀ। ਇਸ ਲਈ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ। ਹਰੀਪ੍ਰਿਯਾ ਨੂੰ ਚੰਡੀਗੜ੍ਹ ਸੀ.ਬੀ.ਆਈ. ਨੇ ਪਿਛਲੇ ਮਹੀਨੇ ਆਂਧਰਾ ਪ੍ਰਦੇਸ਼ ਦੇ ਕਡਾਪਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ ਪਿਛਲੇ ਕਰੀਬ 6 ਸਾਲ ਤੋਂ ਫ਼ਰਾਰ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ