Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

PGI, PU ਤੇ ਪੈੱਕ ਸਣੇ ਹੋਰ ਅਦਾਰੇ ਜਲਦ ਦੇਣ ਪ੍ਰਾਪਾਰਟੀ ਟੈਕਸ ਤੇ ਪਾਣੀ ਦੇ ਬਿੱਲ

29 ਜਨਵਰੀ, 2025 05:45 PM

ਚੰਡੀਗੜ੍ਹ : ਵਿੱਤੀ ਸੰਕਟ ਤੇ ਫ਼ੰਡਾਂ ਦੀ ਕਮੀ ਦਾ ਸਾਹਮਣਾ ਕਰ ਰਹੇ ਨਗਰ ਨਿਗਮ ਦੀ ਬਜਟ ਆਮਦਨ ਤੇ ਖ਼ਰਚਿਆਂ ਦੀ ਸਮੀਖਿਆ ਕਰਨ ਲਈ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਯੂ. ਟੀ. ਸਕੱਤਰੇਤ ਸੈਕਟਰ-9 ਵਿਖੇ ਮੀਟਿੰਗ ਕੀਤੀ। ਕਮਿਸ਼ਨਰ ਅਮਿਤ ਕੁਮਾਰ ਨੇ ਨਿਗਮ ਦੀ ਮੌਜੂਦਾ ਸਥਿਤੀ ਤੇ ਵਿੱਤੀ ਸੰਕਟ ’ਚੋਂ ਬਾਹਰ ਨਿਕਲਣ ਦੇ ਤਰੀਕੇ ਦੱਸਦਿਆਂ ਵਾਧੂ ਗ੍ਰਾਂਟ-ਇਨ-ਏਡ ਦੀ ਮੰਗ ਕੀਤੀ। ਉਨ੍ਹਾਂ 5 ਸਾਲਾਂ ਦਾ ਬਜਟ ਪੇਸ਼ ਕੀਤਾ, ਨਾਲ ਹੀ ਮਾਲੀਆ ਵਧਾਉਣ ਤੇ ਖ਼ਰਚੇ ਘਟਾਉਣ ਲਈ ਰਣਨੀਤੀਆਂ ਸਾਂਝਾ ਕੀਤੀਆਂ।

ਇਸ ’ਚ ਪਾਣੀ ਦੇ ਬਿੱਲਾਂ ਤੇ ਪ੍ਰਾਪਰਟੀ ਟੈਕਸ ਦੇ ਬਕਾਏ ਦੀ ਵਸੂਲੀ, ਖ਼ਾਲੀ ਜ਼ਮੀਨ ਦੀ ਸਰਵੋਤਮ ਵਰਤੋਂ, ਪ੍ਰਾਪਰਟੀ ਟੈਕਸ ਢਾਂਚੇ ’ਚ ਸੁਧਾਰ, ਹਿਊਮਨ ਰਿਸੋਰਸ ਨੂੰ ਤਰਕਸੰਗਤ ਬਣਾਉਣਾ, ਕਮਿਊਨਿਟੀ ਸੈਂਟਰਾਂ ਦੀ ਇਸ਼ਤਿਹਾਰਬਾਜ਼ੀ ਤੇ ਬੁਕਿੰਗ ਤੋਂ ਮਾਲੀਏ ਵਧਾਉੁਣਾ ਸ਼ਾਮਲ ਸੀ। ਕਟਾਰੀਆ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਿਗਮ ਨੂੰ ਪ੍ਰਾਪਰਟੀ ਟੈਕਸ ਤੇ ਵਾਟਰ ਚਾਰਜਿਜ਼ ਦੇ ਬਕਾਏ ਦੀ ਰਿਕਵਰੀ ’ਚ ਸੁਧਾਰ ਕਰਨਾ ਹੋਵੇਗਾ। ਉਨ੍ਹਾਂ ਸਰਕਾਰੀ ਵਿਭਾਗਾਂ ਤੇ ਹੋਰ ਖ਼ੁਦ ਮੁਖਤਿਆਰ ਸੰਸਥਾਵਾਂ ਜਿਵੇਂ ਪੀ. ਜੀ. ਆਈ., ਪੀ. ਯੂ., ਪੈੱਕ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਨਿਗਮ ਨੂੰ ਪ੍ਰਾਪਰਟੀ ਟੈਕਸ ਤੇ ਵਾਟਰ ਚਾਰਜਿਜ਼ ਦੇ ਬਕਾਏ ਤੁਰੰਤ ਅਦਾ ਕਰਨ। ਨਾਲ ਹੀ ਸੁਝਾਅ ਦਿੱਤਾ ਕਿ ਨਗਰ ਨਿਗਮ ਨੂੰ ਵਿੱਤੀ ਸਥਿਤੀ ’ਚ ਸੁਧਾਰ ਕਰਨ ਲਈ ਖ਼ਾਲੀ ਜ਼ਮੀਨਾਂ ਤੇ ਜਾਇਦਾਦਾਂ ਦੀ ਵੱਧ ਤੋਂ ਵੱਧ ਯੋਗ ਵਰਤੋਂ ਕਰਨੀ ਚਾਹੀਦੀ ਹੈ।

ਮੀਟਿੰਗ ਦੌਰਾਨ ਮੁੱਖ ਸਕੱਤਰ ਰਾਜੀਵ ਵਰਮਾ, ਵਧੀਕ ਮੁੱਖ ਸਕੱਤਰ ਕੇ ਸ਼ਿਵ ਪ੍ਰਸਾਦ, ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਵਿੱਤ ਸਕੱਤਰ ਦੀਪਰਵਾ ਲਾਕਰਾ, ਸਿਹਤ ਸਕੱਤਰ ਅਜੇ ਚਗਤੀ, ਵਿਸ਼ੇਸ਼ ਸਕੱਤਰ ਅਭਿਜੀਤ ਵਿਜੇ ਚੌਧਰੀ, ਸੂਚਨਾ ਤਕਨਾਲੋਜੀ ਸਕੱਤਰ ਹਰੀ ਕਾਲਿਕਕਟ, ਸਮਾਜ ਭਲਾਈ ਸਕੱਤਰ ਅਨੁਰਾਧਾ ਐੱਸ ਚਗਤੀ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ