Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

PGI ਦਾ ਡਾਕਟਰ ਦੱਸ ਫਲੈਟ ਦਿਵਾਉਣ ਦੇ ਨਾਂ ’ਤੇ 62 ਲੱਖ ਦੀ ਠੱਗੀ

02 ਅਕਤੂਬਰ, 2025 06:22 PM

ਚੰਡੀਗੜ੍ਹ : ਇੱਥੇ ਪੀ. ਜੀ. ਆਈ. ਦਾ ਡਾਕਟਰ ਦੱਸ ਸੈਕਟਰ-63 'ਚ ਫਲੈਟ ਦਿਵਾਉਣ ਦੇ ਨਾਂ ’ਤੇ 62.97 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟੋਹਾਨਾ ਨਿਵਾਸੀ ਵਿਨੇ ਦੀ ਸ਼ਿਕਾਇਤ ’ਤੇ ਸੈਕਟਰ-11 ਥਾਣਾ ਪੁਲਸ ਨੇ ਧੋਖਾਧੜੀ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਵਿਨੇ ਨੇ ਪੁਲਸ ਨੂੰ ਦੱਸਿਆ ਕਿ ਪੰਚਕੂਲਾ 'ਚ ਬਾਗੇਸ਼ਵਰ ਧਾਮ ਹਨੁਮੰਤ ਕਥਾ ਦੇ ਦੌਰਾਨ ਸੈਕਟਰ-41 ਨਿਵਾਸੀ ਮੁਨੀਸ਼ ਨਾਲ ਮੁਲਾਕਾਤ ਹੋਈ ਸੀ। ਮੁਨੀਸ਼ ਨੇ ਖ਼ੁਦ ਨੂੰ ਪੀ. ਜੀ. ਆਈ. ਦਾ ਡਾਕਟਰ ਦੱਸਿਆ ਸੀ।

ਮੁਨੀਸ਼ ਨੇ 24 ਅਗਸਤ 2025 ਨੂੰ ਵਟਸਐਪ ’ਤੇ ਮੈਸੇ ਭੇਜਿਆ ਕਿ ਸਾਡੀ ਐੱਨ. ਜੀ. ਓ. ਨੂੰ ਫਲੈਟ ਮਿਲੇ ਹਨ ਅਤੇ ਉਹ ਹੁਣ ਥ੍ਰੀ ਬੀ. ਐੱਚ. ਕੇ ਫਲੈਟ ਦੇਵੇਗੀ, ਜਿਸ ਦੇ ਲਈ ਸਿਰਫ਼ ਰਜਿਸਟਰੀ ਚਾਰਜ ਦੇਣਾ ਹੋਵੇਗਾ। ਚੰਡੀਗੜ੍ਹ 'ਚ ਫਲੈਟ ਲੈਣ ਤੋਂ ਬਾਅਦ ਪਰਿਵਾਰ ਸ਼ਿਫਟ ਹੋ ਸਕੇਗਾ। ਟਰੱਸਟ ਦਾ ਨਾਮ ਸ਼ਿਮ ਧਾਮ ਨਿਸ਼ਕਾਮ ਸੇਵਾ ਟਰੱਸਟ ਅਤੇ ਸ਼ਹੀਦ ਭਗਤ ਸਿੰਘ ਦੱਸਿਆ ਸੀ। ਮੁਲਜ਼ਮ ਨੇ ਭਰੋਸਾ ਦਿਵਾਉਣ ਦੇ ਲਈ ਕਿਹਾ ਕਿ ਜਾਣਕਾਰ ਵਾਲੇ ਕਾਨੂੰਨ ਦੀ ਤਰ੍ਹਾਂ ਕੇਂਦਰ ਸਰਕਾਰ ਅਜਿਹਾ ਕਾਨੂੰਨ ਲਿਆਉਣ ਦੀ ਤਿਆਰੀ ਵਿਚ ਹੈ, ਜਿਸ ਦੇ ਤਹਿਤ ਪ੍ਰਾਈਵੇਟ ਟਰੱਸਟ ਵਾਲੀ ਜ਼ਮੀਨ ਅੱਗੇ ਟਰਾਂਸਫਰ ਨਹੀਂ ਕਰ ਪਾਉਣਗੇ, ਇਸ ਲਈ ਤੁਸੀਂ ਲੈ ਸਕਦੇ ਹੋ।

ਮੁਲਜ਼ਮ ਡਾਕਟਰ ਨੇ ਸੈਕਟਰ-63 ਵਿਚ ਫਲੈਟ ਨੰ.2075 ਦੇਣ ਦੀ ਗੱਲ ਕਹੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਦੀ ਭੈਣ ਨੂੰ ਦੋ ਫਲੈਟ ਦੇਣ ਦੀ ਗੱਲ ਕਹੀ, ਜੋ 2050 ਅਤੇ 2047 ਦੱਸੇ ਸੀ। ਇਸ ਤੋਂ ਬਾਅਦ ਤਿੰਨਾਂ ਨੂੰ ਅਲਾਟਮੈਂਟ ਲੈਂਟਰ ਵੀ ਦੇ ਦਿੱਤੇ। ਰਜਿਸਟਰੀ ਖ਼ਰਚ ਦੇ ਲਈ 62 ਲੱਖ 92 ਹਜ਼ਾਰ 500 ਰੁਪਏ ਲਏ। ਇਸ ਤੋਂ ਬਾਅਦ ਮੁਲਜ਼ਮ ਡਾ. ਮੁਨੀਸ਼ ਸਟੈਂਪ ਅਤੇ ਦਸਤਖ਼ਤ ਕਰਵਾਉਣ ਦੀ ਗੱਲ ਕਹਿ ਕੇ ਡੀ. ਸੀ. ਅਤੇ ਅਸਟੇਟ ਦਫ਼ਤਰ ਵਿਚ ਗਿਆ, ਪਰ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਵਿਨੇ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ