Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

PGI ਫਿਰ ਚਮਕਿਆ, ਦੇਸ਼ ਦਾ ਦੂਜਾ ਸਭ ਤੋਂ ਵਧੀਆ ਮੈਡੀਕਲ ਸੰਸਥਾਨ

05 ਸਤੰਬਰ, 2025 02:28 PM

ਚੰਡੀਗੜ੍ਹ : ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਇੱਕ ਵਾਰ ਫਿਰ ਦੇਸ਼ ਦੀਆਂ ਮੋਹਰੀ ਸਿਹਤ ਸੰਸਥਾਵਾਂ ’ਚ ਸ਼ਾਮਲ ਹੋ ਗਿਆ ਹੈ। ਸਿੱਖਿਆ ਮੰਤਰਾਲੇ ਦੀ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਨਿਰਫ) 2025 ’ਚ ਪੀ. ਜੀ. ਆਈ. ਨੂੰ ਮੈਡੀਕਲ ਕੈਟੇਗਰੀ ’ਚ ਦੇਸ਼ ਦਾ ਦੂਜਾ ਸਭ ਤੋਂ ਵਧੀਆ ਹਸਪਤਾਲ ਦਾ ਸਥਾਨ ਮਿਲਿਆ ਹੈ। ਇਹ ਪ੍ਰਾਪਤੀ ਪੀ. ਜੀ. ਆਈ. ਦੇ ਨਾਂ ਲਗਾਤਾਰ 8ਵੀਂ ਵਾਰ ਦਰਜ ਹੋਈ ਹੈ, ਜੋ ਇਸਦੀ ਮੈਡੀਕਲ ਸਿੱਖਿਆ, ਖੋਜ ਅਤੇ ਮਰੀਜ਼ਾਂ ਦੀ ਸੇਵਾ ਦੇ ਖੇਤਰ ਵਿਚ ਇਸਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦੀ ਹੈ। ਨਵੀਂ ਦਿੱਲੀ ’ਚ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਰੈਂਕਿੰਗ ਦਾ ਐਲਾਨ ਕੀਤਾ। ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਕਿਹਾ ਕਿ ਇਹ ਰੈਂਕਿੰਗ ਸਿਰਫ਼ ਸਨਮਾਨ ਨਹੀਂ, ਸਗੋਂ ਸਾਡੀ ਸੰਸਥਾ ਦੀ ਮਰੀਜ਼ਾਂ ਦੀ ਦੇਖਭਾਲ, ਮੈਡੀਕਲ ਸਿੱਖਿਆ ਅਤੇ ਖੋਜ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਹੈ। ਇਹ ਪ੍ਰਾਪਤੀ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ, ਜਿਨ੍ਹਾਂ ਨੇ ਲਗਾਤਾਰ ਪੀ. ਜੀ. ਆਈ. ਨੂੰ ਦੇਸ਼ ਦੀਆਂ ਸਭ ਤੋਂ ਵਧੀਆ ਸੰਸਥਾਵਾਂ ’ਚ ਬਰਕਰਾਰ ਰੱਖਿਆ ਹੈ। ਇਹ ਸਨਮਾਨ ਪੀ. ਜੀ. ਆਈ. ਦੇ ਡੀਨ ਅਕਾਦਮਿਕ ਪ੍ਰੋਫੈਸਰ ਆਰ. ਕੇ. ਰਾਠੌਰ ਨੇ ਪ੍ਰਾਪਤ ਕੀਤਾ।

ਅੱਠ ਸਾਲਾਂ ਤੋਂ ਦੂਜਾ ਸਥਾਨ ਬਰਕਰਾਰ
ਸਾਲ 2018 ਤੋਂ 2025 ਤੱਕ ਲਗਾਤਾਰ ਦੂਜਾ ਸਥਾਨ ਪ੍ਰਾਪਤ ਕਰਕੇ ਪੀ. ਜੀ. ਆਈ. ਨੇ ਸਥਾਈ ਗੁਣਵੱਤਾ ਅਤੇ ਮਜਬੂਤੀ ਨੂੰ ਸਾਬਤ ਕੀਤਾ ਹੈ। ਇਹ ਨਾ ਸਿਰਫ ਸ਼ਾਨਦਾਰ ਅਕਾਦਮਿਕ ਅਤੇ ਕਲੀਨਿਕਲ ਸੇਵਾਵਾਂ ਦਾ ਨਤੀਜਾ ਹੈ, ਸਗੋਂ ਸੰਸਥਾ ਦੀ ਸਖ਼ਤ ਮਿਹਨਤ ਅਤੇ ਅਗਵਾਈ ਦਾ ਵੀ ਸਬੂਤ ਹੈ। ਪੀ. ਜੀ. ਆਈ. ਦਾ ਇਹ ਸ਼ਾਨਦਾਰ ਸਫ਼ਰ ਦੇਸ਼ ਭਰ ਦੀਆਂ ਮੈਡੀਕਲ ਸੰਸਥਾਵਾਂ ਲਈ ਪ੍ਰੇਰਨਾ ਸਰੋਤ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ